news

Jagga Chopra

Articles by this Author

ਬੱਸ ਅਤੇ ਕੰਟੇਨਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ 'ਚ ਗਿਆਰਾਂ ਲੋਕਾਂ ਦੀ ਮੌਤ

ਮਹਾਰਾਸ਼ਟਰ : ਨਾਸਿਕ ਤੋਂ ਇੱਕ ਭਿਆਨਕ ਹਾਦਸੇ ਦੀ ਖ਼ਬਰ ਹੈ,  ਬੀਤੀ ਰਾਤ ਇਕ ਬੱਸ ਅਤੇ ਕੰਟੇਨਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ 'ਚ ਗਿਆਰਾਂ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜਾਣਕਾਰੀ ਅਨੁਸਾਰ ਇੱਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਸੀ

ਐਸਜੀਪੀਸੀ ਦੀ ਹਾਕੀ ਟੀਮ ਨੇ 32 ਟੀਮਾਂ ਨੂੰ ਹਰਾ ਕੇ ਆਲ ਇੰਡੀਆ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸ਼ਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਤ ਸੂਰਤ ਹਾਕੀ ਟੀਮ ਨੇ ਦੇਸ਼ ਦੀਆਂ 32 ਟੀਮਾਂ ਨੂੰ ਹਰਾ ਕੇ ਮਹਾਰਾਸ਼ਟਰ ਵਿਖੇ ਹੋਈ ਆਲ ਇੰਡੀਆ ਚੈਂਪੀਅਨਸ਼ਿਪ ਦੇ ਕਬਜਾ ਕਰ ਲਿਆ ਹੈ। ਇਸ ਜਿੱਤ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਸਕੱਤਰ ਡਾ. ਤਜਿੰਦਰ ਸਿੰਘ ਪੱਡਾ ਅਤੇ ਅਡਵਾਈਜ਼ਰ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਰਤ ਦੇ ਪ੍ਰਸਿੱਧ ਸ਼ਹਿਰ ਪੂਣਾ (ਮਹਾਰਾਸ਼ਟਰ) ਵਿਖੇ ਐਸ.ਐਨ

ਇਕ ਸੀਟ ਤੋਂ ਸਿਰਫ਼ ਇਕ ਵਿਅਕਤੀ ਚੋਣ ਲੜ ਸਕੇਗਾ : ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ, ਏਐਨਆਈ : ਇਕ ਸੀਟ ਤੋਂ ਸਿਰਫ਼ ਇਕ ਵਿਅਕਤੀ ਚੋਣ ਲੜ ਸਕੇਗਾ। ਮੁੱਖ ਚੋਣ ਕਮਿਸ਼ਨਰ (CEC) ਰਾਜੀਵ ਕੁਮਾਰ ਨੇ ਇਹ ਪ੍ਰਸਤਾਵ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਦਿੱਤਾ ਹੈ। ਮੌਜੂਦਾ ਸਮੇਂ ਇਕ ਵਿਅਕਤੀ ਦੋ ਵੱਖ-ਵੱਖ ਸੀਟਾਂ ਜਾਂ ਹਲਕਿਆਂ ਤੋਂ ਚੋਣ ਲੜ ਸਕਦਾ ਹੈ। ਰਿਪ੍ਰੇਜੈਂਟੇਸ਼ਨ ਆਫ ਦਿ ਪੀਪਲ ਐਕਟ 1951 ਦੀ ਧਾਰਾ 33 'ਚ ਇਹ ਵਿਵਸਥਾ ਹੈ ਕਿ ਇਕ ਵਿਅਕਤੀ ਇਕ ਤੋਂ

'ਏਅਰ ਵਾਰੀਅਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ ਹੈ : ਹਵਾਈ ਫ਼ੌਜ ਮੁਖੀ

ਚੰਡੀਗੜ੍ਹ : ਹਵਾਈ ਫ਼ੌਜ ਦਿਵਸ ਤੋਂ ਪਹਿਲਾਂ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਫ਼ੌਜ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵਾਰੀਅਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ ਹੈ। ਇਸ ਸਾਲ ਦਸੰਬਰ ਵਿੱਚ, 3,000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਫ਼ੌਜ ਵਿੱਚ ਸ਼ਾਮਲ ਕੀਤਾ ਜਾਵੇਗਾ। ਨਾਲ ਹੀ ਅਗਲੇ ਸਾਲ ਲਈ ਮਹਿਲਾ ਅਗਨੀਵੀਰਾਂ ਦੀ ਭਰਤੀ

ਰਾਹੁਲ ਗਾਂਧੀ ਨੇ ਭਾਜਪਾ 'ਤੇ ਦੇਸ਼ 'ਚ ਨਫ਼ਰਤ ਫ਼ੈਲਾਉਣ ਦਾ ਲਗਾਇਆ ਦੋਸ਼

ਜੇਐੱਨਐੱਨ, ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਭਾਜਪਾ 'ਤੇ ਦੇਸ਼ 'ਚ ਨਫ਼ਰਤ ਫ਼ੈਲਾਉਣ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਨਫ਼ਰਤ ਫੈਲਾਈ ਜਾ ਰਹੀ ਹੈ। ਸਾਡੀ ਪਾਰਟੀ ਸੰਵਿਧਾਨ 'ਤੇ ਭਰੋਸਾ ਕਰਦੀ ਹੈ। ਜੋ ਵੀ ਦੇਸ਼ ਵਿੱਚ

ਰਾਸ਼ਟਰਪਤੀ ਦੇ ਸਨਮਾਨ ਸਮਾਗਮ ’ਚ ਮੁੱਖ ਮੰਤਰੀ ਦੇ ਨਾ ਪਹੁੰਚਣ ’ਤੇ ਰਾਜਪਾਲ ਨੇ ਪ੍ਰਗਟਾਈ ਨਰਾਜ਼ਗੀ

ਚੰਡੀਗੜ੍ਹ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਨਮਾਨ ’ਚ ਰਾਜ ਭਵਨ ਵਿਖੇ ਰੱਖੇ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ਼ੈਰ-ਹਾਜ਼ਰ ਰਹਿਣ ਨਾਲ ਸਰਕਾਰ ਤੇ ਰਾਜ ਭਵਨ ’ਚ ਸਿਆਸਤ ਮੁੜ ਗਰਮਾ ਗਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਖ਼ੁਦ ਮੁੱਖ ਮੰਤਰੀ

ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੌਂਪੀਆਂ ਅਹਿਮ ਸ਼ਕਤੀਆਂ - ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ਮੀਨ ਦੀ ਵਰਤੋਂ ਦੀ ਤਬਦੀਲੀ (ਸੀ.ਐਲ.ਯੂ.) ਸਬੰਧੀ ਸਰਟੀਫਿਕੇਟ, ਮੁਕੰਮਲਤਾ ਸਰਟੀਫਿਕੇਟ, ਲੇਅ-ਆਊਟ ਅਤੇ ਬਿਲਡਿੰਗ ਪਲਾਨ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਸਬੰਧੀ ਪ੍ਰਕਿਰਿਆ ਨੂੰ ਹੋਰ ਆਸਾਨ ਬਣਾ ਦਿੱਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਰੈਗੂਲੇਟਰੀ ਪ੍ਰਵਾਨਗੀਆਂ ਦਾ ਵਿਕੇਂਦਰੀਕਰਨ

ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਤਿੰਨ ਕੀਤੇ ਗ੍ਰਿਫਤਾਰ, 1 ਕਰੋੜ ਦੀ ਨਕਦੀ, 18 ਹਥਿਆਰ, ਹੈਰੋਇਨ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ। ਇਹ

ਨਵੀਂ ਤਕਨੀਕ ਨਾਲ ਝੋਨਾ ਪੈਦਾ ਕਰਨ ਵਾਲੇ ਕਿਸਾਨ ਚੰਦਬਾਜਾ ਹੋਰਨਾ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ : ਸਪੀਕਰਸੰਧਵਾਂ

ਫਰੀਦਕੋਟ : ਡੂੰਘੇ ਅਤੇ ਪ੍ਰਦੂਸ਼ਿਤ ਹੋ ਰਹੇ ਪਾਣੀਆਂ ਪ੍ਰਤੀ ਚਿੰਤਤ ਰਹਿਣ ਵਾਲੀ ਸ਼ਖਸ਼ੀਅਤ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਪੰਜਾਬ ਭਰ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਨ ਜਾ ਰਹੀ ਹੈ, ਕਿਉਂਕਿ ਪਾਣੀ ਤੋਂ ਬਿਨਾਂ, ਸੁੱਕੇ ਖੇਤ ਵਿੱਚ ਸੁਹਾਗਾ ਮਾਰ ਕੇ, ਬਿਨਾਂ ਕੱਦੂ ਕੀਤਿਆਂ ਝੋਨਾ ਲਾ ਕੇ ਰਿਸਕ ਲੈਣ ਵਾਲੇ ਗੁਰਪ੍ਰੀਤ

ਕਾਨਵਾਂ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ, ਅਤੇ ਆਤਮਾ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

ਕਿਸਾਨੀ ਦਾ ਜੀਵਨ ਪੱਧਰ ਉੱਚਾ ਚੁਕਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ : ਲਾਲ ਚੰਦ ਕਟਾਰੂਚੱਕ

ਪਠਾਨਕੋਟ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਅਤੇ ਆਤਮਾ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ