news

Jagga Chopra

Articles by this Author

ਪੁਲਿਸ ਵੱਲੋਂ ਲਗਾਏ ਚਾਰ ਦਿਨਾਂ ਪੁਸ਼ਤਕ ਮੇਲੇ ਦਾ ਆਈਜੀ ਪਰਮਾਰ ਵੱਲੋਂ ਉਦਘਾਟਨ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਪੁਲਿਸ ਵਲੋਂ ‘ਪੁਸਤਕ ਮੇਲੇ’ ਦਾ ਆਯੋਜਨ ਕੀਤਾ ਗਿਆ।ਜਿਸਦਾ ਉਦਘਾਟਨ ਲੁਧਿਆਣਾ ਰੇਂਜ ਦੇ ਆਈ.ਜੀ. ਐਸਪੀਐਸ ਪਰਮਾਰ ਵਲੋਂ ਕੀਤਾ ਗਿਆ।ਇਹ ਮੇਲਾ 8 ਅਕਤੂਬਰ ਤੋਂ ਸ਼ੁਰੂ ਹੋਕੇ 11 ਅਕਤੂਬਰ ਤੱਕ ਚੱਲੇਗਾ।ਇਸ ਮੇਲੇ ਵਿਚ ਕਵਿਤਾਵਾਂ ,ਨਾਟਕਾਂ, ਕਹਾਣੀਆਂ ਅਤੇ ਨਾਵਲ ਸਮੇਤ ਹੋਰ ਗਿਆਨ ਦੀਆਂ

ਸਮੁੱਚਾ ਪੰਥ ਕੇਂਦਰ ਸਰਕਾਰ ਵੱਲੋਂ ਕਾਨੂੰਨ ਦੇ ਸਹਾਰੇ ਸ਼੍ਰੋਮਣੀ ਕਮੇਟੀ ਨੂੰ ਦੋ ਫਾੜ ਕਰਨ ਅਤੇ ਸਿੱਖ ਕੌਮ ਵਿੱਚ ਵੰਡੀਆਂ ਪਾਉਣ ਦੇ ਖ਼ਿਲਾਫ਼ ਹਨ : ਪ੍ਰੋ. ਬਡੂੰਗਰ

ਪਟਿਆਲਾ : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਫਾੜ ਕਰਨ ਦੇ ਖਿਲਾਫ ਕੇਵਲ ਪੰਜਾਬ ਦੇ ਸਿੱਖ ਹੀ ਨਹੀਂ ਬਲਕਿ ਹਰਿਆਣਾ ਦੇ ਸਿੱਖ ਵੀ ਇਸ ਦਾ ਵਿਰੋਧ ਕਰ ਰਹੇ ਹਨ, ਜਿਸ ਦੀ ਮਿਸਾਲ ਸਮੁੱਚੀ ਸਿੱਖ ਕੌਮ ਵੱਲੋਂ ਦੇਖਣ ਨੂੰ ਮਿਲੀ, ਇੰਨਹਾਂ ਸ਼ਬਦਾਂ ਦਾ ਪ੍ਰਗਟਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ

ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ 'ਤੇ ਚੱਲਣ ਦੀ ਲੋੜ : ਮੰਤਰੀ ਈ.ਟੀ.ਓ.

ਜਲੰਧਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ‘ਚ ਸ਼ਾਮਲ ਹੁੰਦਿਆਂ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ ’ਤੇ ਚੱਲਣ ਦੀ ਲੋੜ ਹੈ। ਭਗਵਾਨ ਵਾਲਮੀਕਿ ਉਤਸਵ ਕਮੇਟੀ, ਪੰਜਾਬ ਵੱਲੋਂ ਸਥਾਨਕ ਅਲੀ ਮੁਹੱਲਾ ਤੋਂ ਸ਼ੋਭਾ

ਮੰਤਰੀ ਸਰਾਰੀ ਖ਼ਿਲਾਫ਼ ਪੰਜਾਬ ਕਾਂਗਰਸ ਆਪਣਾ ਅੰਦੋਲਨ ਕਰੇਗੀ ਹੋਰ ਤੇਜ਼

ਚੰਡੀਗੜ੍ਹ : ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਪੰਜਾਬ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿੱਚ ਹੈ, ਨਾ ਕਿ ਕੈਬਨਿਟ ਵਿੱਚ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ

ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਤੇ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ : ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਤੇ ਮਾਹਿਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਲਗਾਤਾਰ ਦੂਜੇ ਸਾਲ ਐਫ

ਸਰਨਾ ਭਰਾਵਾਂ ਤੇ ਬਾਦਲਾਂ ਨੇ ਆਪਸ ਵਿਚ ਏਕਤਾ ਕਰਨ ਦਾ ਮਨ ਬਣਾਇਆ

ਨਵੀਂ ਦਿੱਲੀ : ਦਿੱਲੀ ਦੀ ਸਿੱਖ ਸਿਆਸਤ ਵਿਚ ਸਰਨਾ ਭਰਾਵਾਂ ਤੇ ਬਾਦਲਾਂ ਦਾ ਏਕਾ ਹੋਣ ਦਾ ਸੁਨੇਹਾ ਦੇਣ ਦੀ ਤਿਆਰੀ ਹੋ ਰਹੀ ਹੈ।  ਜਾਣਕਾਰੀ ਦੇ ਮੁਤਾਬਕ 9 ਅਕਤੂਬਰ ਦੀ ਦੁਪਹਿਰ ਬਾਅਦ 3.00 ਵਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿਚ ਸਥਿਤ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਰਿਹਾਇਸ਼ ’ਤੇ

''ਲੈਟਰ ਟੂ ਸੀਐਮ'' ਗੀਤ ਰਾਹੀਂ ਗਾਇਕਾ ਜੈਨੀ ਜੌਹਲ ਨੇ ਮੁੱਖ ਮੰਤਰੀ ਭਗਵੰਤ ਨੂੰ ਕੀਤੇ ਸਵਾਲ

ਚੰਗੜ੍ਹ : ਪੰਜਾਬੀ ਗਾਇਕ ਜੈਨੀ ਜੌਹਲ ਵੱਲੋਂ ਆਪਣਾ ਨਵਾਂ ਗੀਤ ’ਲੈਟਰ ਟੂ ਸੀਐਮ’ ਕਰਕੇ ਚਰਚਾ ਵਿੱਚ ਹੈ। ਗਾਇਕਾ ਵੱਲੋਂ ਇਸ ਗੀਤ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਸੰਬੋਧਨ ਕਰਦਿਆਂ ਸਵਾਲ ਜਵਾਬ ਕੀਤੇ ਗਏ ਹਨ। ਗਾਇਕਾ ਜੌਹਲ ਦੇ ਇਸ ਗੀਤ ਦੇ ਬੋਲ ’ਘਰ ਸਾਡੇ ਵੈਨ ਪਏ, ਗੂੰਜਣ ਤੁਹਾਡੇ ਘਰ ਸ਼ਹਿਨਾਈਆਂ’ ਹਨ, ਜੋ

ਕਮਲ ਭਾਵੇਂ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਹੂੰਝੇਗਾ : ਭਗਵੰਤ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਮਲ ਭਾਵੇਂ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਹੂੰਝੇਗਾ, ਜਿਸ ਨਾਲ ਸੂਬੇ ਵਿੱਚੋਂ ‘ਕਮਲ ਦੇ ਸਫਾਏ’ ਦਾ ਰਾਹ ਪੱਧਰਾ ਹੋ ਜਾਵੇਗਾ। ਇੱਥੇ ਇੱਕ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ

ਮਾਨ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਨੂੰ ਦੇਣ ਤੋਂ ਕਿਉਂ ਭੱਜ ਰਹੀ ਹੈ : ਬਾਦਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਕਿਉਂ ਭੱਜ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ  ਆਦਮੀ ਸਰਕਾਰ ਕਿਸਾਨਾਂ ਦੇ ਮਾਲ ਖਾਤਿਆਂ ਵਿੱਚ ਰੈਡ ਐਂਟਰੀ ਵਰਗੀਆਂ ਬਹੁਤ

ਨਗਰ ਨਿਗਮ ਵੱਲੋਂ 'ਆਜੀਵੀਕਾ ਮੇਲੇ' ਦਾ ਆਯੋਜਨ

ਲੁਧਿਆਣਾ : ਨਗਰ ਨਿਗਮ ਲੁਧਿਆਣਾ ਵਲੋਂ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹੁਕਮਾਂ ਅਨੁਸਾਰ ਅਤੇ ਜੁਆਇੰਟ ਕਮਿਸ਼ਨਰ, ਮੈਡਮ ਪੂਨਮਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ 7 ਅਕਤੂਬਰ ਤੋਂ 16 ਅਕਤੂਬਰ (ਸਮਾਂ ਸਵੇਰੇ 11 ਵਜੇ ਤੋਂ ਸ਼ਾਂਮ 4 ਵਜੇ) ਤੱਕ ਰੱਖ-ਬਾਗ (ਨੇੜੇ ਲੱਕੜ ਪੁੱਲ, ਸਿਵਲ ਲਾਈਨਜ਼, ਲੁਧਿਆਣਾ) ਵਿੱਚ 'ਆਜੀਵੀਕਾ ਮੇਲਾ' ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ