news

Jagga Chopra

Articles by this Author

ਭਾਰਤੀ ਟੀਮ ਦੱਖਣੀ ਅਫਰੀਕਾ ਖ਼ਿਲਾਫ਼ ਆਖ਼ਰੀ ਟੀ-20 ਮੁਕਾਬਲੇ ਲਈ ਤਿਆਰ

ਇੰਦੌਰ : ਸੀਰੀਜ਼ 'ਤੇ ਕਬਜ਼ਾ ਕਰ ਚੁੱਕੀ ਭਾਰਤੀ ਟੀਮ ਦੱਖਣੀ ਅਫਰੀਕਾ ਖ਼ਿਲਾਫ਼ ਆਖ਼ਰੀ ਟੀ-20 ਮੁਕਾਬਲੇ ਲਈ ਤਿਆਰ ਹੈ। ਦੋਵਾਂ ਟੀਮਾਂ ਵਿਚਾਲੇ ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਮੰਗਲਵਾਰ ਨੂੰ ਮੈਚ ਖੇਡਿਆ ਜਾਵੇਗਾ। ਇਹ ਮੈਦਾਨ ਭਾਰਤ ਲਈ ਕਿਸਮਤ ਵਾਲਾ ਰਿਹਾ ਹੈ ਜਿੱਥੇ ਮੇਜ਼ਬਾਨ ਟੀਮ ਕਦੀ ਵੀ ਕੋਈ ਮੈਚ ਨਹੀਂ ਹਾਰੀ। ਇਹੀ ਰਿਕਾਰਡ ਟੀਮ ਇੰਡੀਆ ਇਸ ਵਾਰ ਵੀ ਕਾਇਮ ਰੱਖਣਾ ਚਾਹੇਗੀ।

ਰਾਏਕੋਟ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ

ਰਾਏਕੋਟ (ਚਰਨਜੀਤ ਸਿੰਘ) : ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ 5 ਅਕਤੂਬਰ ਦਿਨ ਬੁੱਧਵਾਰ ਨੂੰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਦੁਸਹਿਰਾ ਕਮੇਟੀ ਦੇ ਪ੍ਰਧਾਨ ਇੰਦਰਪਾਲ ਗੋਲਡੀ ਨੇ ਹੋਰ ਕਈ ਕਮੇਟੀ ਮੈਂਬਰਾਂ ਦੀ ਮੌਜ਼ੂਦਗੀ ’ਚ ਅੱਜ ਸਥਾਨਕ ਸਟੇਡੀਅਮ ਵਿੱਚ

ਸਰਕਾਰ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਕਾਂਗਰਸ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰ ਲੈਣਾ ਚਾਹੀਦਾ ਹੈ : ਮੰਤਰੀ ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ, ਜਿਸ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ 'ਆਪ੍ਰੇਸ਼ਨ ਲੋਟਸ' ਸ਼ੁਰੂ ਕੀਤਾ, ਦੀ 'ਬੀ' ਟੀਮ ਵਜੋਂ ਕੰਮ ਕਰਨ ਅਤੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਰੋਜ਼ਾਨਾ ਹੰਗਾਮਾ ਕਰਨ ਲਈ ਕਰੜੇ ਹੱਥੀਂ ਲਿਆ। ਕੈਬਨਿਟ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਦਿਨਾਂ ਦੌਰੇ 'ਤੇ ਜੰਮੂ-ਕਸ਼ਮੀਰ ਪਹੁੰਚੇ

ਜੇਐੱਨਐੱਨ, ਜੰਮੂ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਦੇਰ ਸ਼ਾਮ ਤਿੰਨ ਦਿਨਾਂ ਦੌਰੇ 'ਤੇ ਜੰਮੂ-ਕਸ਼ਮੀਰ ਪਹੁੰਚ ਗਏ ਹਨ। ਅਮਿਤ ਸ਼ਾਹ ਸ਼ਾਮ ਕਰੀਬ 7.55 ਵਜੇ ਜੰਮੂ ਦੇ ਸਤਵਾਰੀ ਸਥਿਤ ਤਕਨੀਕੀ ਹਵਾਈ ਅੱਡੇ 'ਤੇ ਪਹੁੰਚੇ। ਉਥੋਂ ਉਨ੍ਹਾਂ ਦਾ ਕਾਫਲਾ ਸਿੱਧਾ ਜੰਮੂ ਸਥਿਤ ਰਾਜ ਭਵਨ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਯਾਨੀ 4 ਅਕਤੂਬਰ ਨੂੰ ਮਾਤਾ ਵੈਸ਼ਨੋ ਦੇਵੀ ਦੇ

ਭਾਰਤ ਜੋੜੋ ਯਾਤਰਾ ’ਚ ਪੁੱਤਰ ਰਾਹੁਲ ਗਾਂਧੀ ਨਾਲ ਸ਼ਾਮਲ ਹੋਣਗੇ ਸ਼ੋਨੀਆਂ ਗਾਂਧੀ : ਜੈਰਾਮ ਰਮੇਸ਼

ਨਵੀਂ ਦਿੱਲੀ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤਾਮਿਲਨਾਡੂ ਅਤੇ ਕੇਰਲ ਤੋਂ ਬਾਅਦ ਹੁਣ ਕਰਨਾਟਕ ਪਹੁੰਚ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਭਾਰਤ ਜੋੜੋ ਯਾਤਰਾ ਦੇ ਸਮਰਥਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਦੌਰੇ ਵਿੱਚ ਸ਼ਾਮਲ ਹੋਣ ਦੀ ਵੀ ਜਾਣਕਾਰੀ ਦਿੱਤੀ ਹੈ। ਕਾਂਗਰਸ ਦੇ ਜਨਰਲ

ਪਿੰਡਾਂ ਨੂੰ ਸਵੱਛ ਤੇ ਹਰਿਆ-ਭਰਿਆ ਰੱਖਣ ਦਾ ਮੰਤਰੀ ਜਿੰਪਾ ਨੇ ਦਿੱਤਾ ਸੱਦਾ

ਹੁਸ਼ਿਆਰਪੁਰ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰੇਕ ਪਿੰਡ ਨੂੰ ਸਾਫ਼-ਸੁਥਰਾ ਅਤੇ ਮਾਡਲ ਪਿੰਡ ਬਣਾਉਣਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 15 ਸਤੰਬਰ ਤੋਂ ਚੱਲੇ ਸਵੱਛਤਾ ਪਖਵਾੜੇ ਦੀ ਸਮਾਪਤੀ ਮੌਕੇ ਪਿੰਡ ਅੱਜੋਵਾਲ ਵਿਖੇ ਪਿੰਡ ਵਾਸੀਆਂ ਨਾਲ ਖੁਦ

ਭਾਜਪਾ ਓ.ਬੀ.ਸੀ ਸੰਮੇਲਨ ਸੇਵਾ ਪੰਦਰਵਾੜੇ ਦੇ ਰੂਪ `ਚ ਪਿਲਖਣੀ ਵਿਖੇ ਮਨਾਇਆ

ਰਾਜਪੁਰਾ : ਨੇੜਲੇ ਪਿੰਡ ਪਿਲਖਣੀ ਵਿਖੇ ਓ.ਬੀ.ਸੀ ਸੰਮੇਲਨ, ਪੰਜਾਬ ਭਾਜਪਾ ਓ.ਬੀ.ਸੀ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕੰਬੋਜ਼ ਦੀ ਅਗਵਾਈ ਵਿੱਚ ਸੇਵਾ ਪੰਦਰਵਾੜੇ ਦੇ ਰੂਪ `ਚ ਮਨਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ `ਤੇ ਭਾਜਪਾ ਦੇ ਹਲਕਾ ਕੁਰਕਸ਼ੇਤਰ ਤੋਂ ਲੋਕ ਸਭਾ ਮੈਂਬਰ ਨਾਇਬ ਸੈਣੀ, ਭਾਜਪਾ ਓ.ਬੀ.ਸੀ ਮੋਰਚਾ ਪ੍ਰਧਾਨ ਰਜਿੰਦਰ ਬਿੱਟਾ, ਭਾਜਪਾ ਹਲਕਾ ਰਾਜਪੁਰਾ ਇੰਚਾਰਜ਼ ਜਗਦੀਸ

ਮੁੱਖ ਮੰਤਰੀ ਮਾਨ ਨੇ ਜਿੱਤਿਆ ਭਰੋਸੇ ਦਾ ਵੋਟ, ਇਆਲੀ ਨੇ ਕੀਤਾ ਖੰਡਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀਲੇ ਦਿਨ ਅੱਜ ਭਗਵੰਤ ਸਿੰਘ ਮਾਨ ਸਰਕਾਰ ਦੇ ਵੱਲੋਂ ਭਰੋਸੇ ਦਾ ਵੋਟ ਜਿੱਤ ਲਿਆ ਗਿਆ। ਭਾਵੇਂ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਵਿੱਚ ਹਾਜ਼ਰ 93 ਵਿਧਾਇਕਾਂ ਨੇ ਮਤੇ ਦੇ ਹੱਕ ’ਚ ਆਪਣੀ ਵੋਟ ਪਾਈ ਹੈ, ਪਰ ਦੂਸਰੇ ਪਾਸੇ ਇਸ ਮਤੇ ਦਾ ਵਿਰੋਧ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕ

ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ

“ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ : ਮੁੱਖ ਮੰਤਰੀ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ ਕਰ ਦਿੱਤਾ। ਸਦਨ ਵਿੱਚ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ

ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸੀ ਜ਼ਿੰਮੇਵਾਰ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ ਜਿਸ ਕਰਕੇ ਇਹ ਲੋਕ ਅੱਜ ਸਮਾਜ ਲਈ ਖ਼ਤਰਾ ਬਣੇ ਹੋਏ ਹਨ। ਸਦਨ ਵਿਚ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਸੱਤਾ ਵਿਚ ਆਉਣ