news

Jagga Chopra

Articles by this Author

ਕੈਨੇਡਾ 'ਚ ਭਗਵਤ ਗੀਤਾ ਪਾਰਕ 'ਚ ਭੰਨਤੋੜ, ਮੇਅਰ ਪੈਟ੍ਰਿਕ ਬ੍ਰਾਊਨ ਨੇ ਘਟਨਾਵਾਂ ਦੀ ਨਿੰਦਾ ਕੀਤੀ

ਕੈਨੇਡਾ : ਕੈਨੇਡਾ 'ਚ ਭਗਵਤ ਗੀਤਾ ਪਾਰਕ 'ਚ ਭੰਨਤੋੜ ਦੀ ਘਟਨਾ ਹੋਈ ਤੇ ਸਥਾਨਕ ਅਧਿਕਾਰੀਆਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉੱਥੇ ਹੀ ਮੇਅਰ ਨੇ ਵੀ ਘਟਨਾ ਦਾ ਜ਼ਿਕਰ ਕੀਤਾ ਹੈ ਤੇ ਟਵਿੱਟਰ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਮੇਅਰ ਅਨੁਸਾਰ ਹਾਲ ਹੀ 'ਚ ਖੋਲ੍ਹੇ ਗਏ ਭਗਵਤ ਗੀਤਾ ਪਾਰਕ 'ਚ ਤੋੜਭੰਨ ਦੀ ਘਟਨਾ ਹੋਈ ਹੈ। ਕੁਝ ਦਿਨ ਪਹਿਲਾਂ ਹੀ ਭਾਰਤ ਵਿਰੋਧੀ ਕੁਝ ਤੱਤਾਂ ਨੇ

ਰੂਸ ਵੱਲੋਂ ਯੂਕਰੇਨ ਦੇ ਚਾਰ ਸੂਬਿਆਂ ਨੂੰ ਆਪਣੇ ਨਾਲ ਜੋੜਨ ਤੋਂ ਬਾਅਦ ਜੰਗ ਦੇ ਜਲਦੀ ਖ਼ਤਮ ਨਾ ਹੋਣ ਦਾ ਸਿੱਧਾ ਸੰਕੇਤ

ਨਵੀਂ ਦਿੱਲੀ : ਰੂਸ ਵੱਲੋਂ ਯੂਕਰੇਨ ਦੇ ਚਾਰ ਸੂਬਿਆਂ ਨੂੰ ਆਪਣੇ ਨਾਲ ਜੋੜਨ ਤੋਂ ਬਾਅਦ ਕੀਤਾ ਗਿਆ ਐਲਾਨ ਇਸ ਜੰਗ ਦੇ ਜਲਦੀ ਖ਼ਤਮ ਨਾ ਹੋਣ ਦਾ ਸਿੱਧਾ ਸੰਕੇਤ ਦੇ ਰਿਹਾ ਹੈ। ਦਰਅਸਲ, ਰੂਸ ਦਾ ਕਹਿਣਾ ਹੈ ਕਿ ਉਹ ਯੂਕਰੇਨ ਦੇ ਵੱਡੇ ਖੇਤਰਾਂ ਨੂੰ ਆਪਣੇ ਨਾਲ ਮਿਲਾ ਲਵੇਗਾ। ਰੂਸ ਨੇ ਸਪੱਸ਼ਟ ਕੀਤਾ ਹੈ ਕਿ ਉਸ ਦੀ ਨਜ਼ਰ ਹੁਣ ਡੋਨਬਾਸ 'ਤੇ ਹੈ। ਇਸ ਬਿਆਨ ਨਾਲ ਰੂਸ ਨੇ ਵੀ ਸਪੱਸ਼ਟ

ਭਾਰਤ ਨੇ ਜਰਮਨੀ ਨੂੰ ਹਰਾ ਕੇ ਸਾਥੀਆਨ ਨੇ ਦੋਵੇਂ ਸਿੰਗਲਜ਼ ਮੁਕਾਬਲੇ ਜਿੱਤੇ

ਚੇਂਗਦੂ (ਪੀਟੀਆਈ) : ਸਟਾਰ ਟੇਬਲ ਟੈਨਿਸ ਖਿਡਾਰੀ ਜੀ ਸਾਥੀਆਨ ਦੇ ਆਪਣੇ ਦੋਵੇਂ ਸਿੰਗਲਜ਼ ਮੁਕਾਬਲੇ ਜਿੱਤਣ ਨਾਲ ਭਾਰਤ ਨੇ ਐਤਵਾਰ ਨੂੰ ਇੱਥੇ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਗਰੁੱਪ ਗੇੜ ਵਿਚ ਦੂਜਾ ਦਰਜਾ ਹਾਸਲ ਜਰਮਨੀ ਨੂੰ 3-1 ਨਾਲ ਹਰਾ ਕੇ ਉਲਟਫੇਰ ਕੀਤਾ। ਸਾਥੀਆਨ ਨੂੰ ਇਨ੍ਹਾਂ ਦੋ ਵਿਚੋਂ ਇਕ ਜਿੱਤ ਦੁਨੀਆ ਦੇ ਨੰਬਰ ਨੌਂ ਖਿਡਾਰੀ ਡਾਂਗ ਕਿਯੂ ਖ਼ਿਲਾਫ਼ ਮਿਲੀ। ਦੁਨੀਆ ਦੇ

ਗਾਂਧੀ ਜੈਅੰਤੀ ’ਤੇ ਜਿਲ੍ਹਾ ਸ਼ਹੀਦ ਭਗਤ ਸਿੰਘ ਲਈ ਰਿਹਾ ਪ੍ਰਾਪਤੀਆਂ ਵਾਲਾ ਦਿਨ

ਨਵਾਂਸ਼ਹਿਰ : ਗਾਂਧੀ ਜੈਅੰਤੀ ਦਾ ਦਿਨ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਲਈ ਖੁਸ਼ੀਆਂ ਭਰਿਆ ਤੇ ਮਾਣ ਵਾਲਾ ਰਿਹਾ, ਕਿਉਂ ਜੋ ਜ਼ਿਲ੍ਹੇ ਨੇ ਦੋ ਦਿਨਾਂ ਵਿੱਚ ਜਿੱਥੇ ਕੌਮੀ ਪੱਧਰ ਤੇ ਭਾਰਤ ਸਰਕਾਰ ਪਾਸੋਂ ਦੋ ਪੁਰਸਕਾਰ ਹਾਸਲ ਕੀਤੇ ਉੱਥੇ ਰਾਜ ਪੱਧਰ ਤੇ ਵੀ ਦੋ ਐਵਾਰਡ ਪ੍ਰਾਪਤ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਰਤ

ਸਿੱਖ ਕੌਮ ਨੇ ਜੋ ਗੁੰਝਲਾਂ ਕੱਢੀਆਂ ਸੀ ਉਹ ਮੁੜ ਤੋਂ ਪਾਈਆਂ ਜਾ ਰਹੀਆਂ ਹਨ : ਜਥੇਦਾਰ ਧਾਮੀ

ਗੁਰਦਾਸਪੁਰ, 2 ਅਕਤੂਬਰ 2022 : ਗੁਰਦਾਸਪੁਰ ਦੇ ਨਜ਼ਦੀਕੀ ਗੁਰਦੁਆਰਾ ਤਪਅਸਥਾਨ ਸਾਹਿਬ ਮਲਕਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂਦੀ ਨਿੱਘੀ ਮਿੱਠੀ ਯਾਦ ਵਿਚ ਕਰਵਾਏ ਜਾ ਰਹੇ 2 ਰੋਜ਼ਾ ਗੁਰਮਤਿ ਸਮਾਗਮ ਆਰੰਭ ਹੋਏ। ਚਲ ਰਹੇ ਇਹਨਾਂ ਧਾਰਮਿਕ

ਗੁਜਰਾਤ 'ਚ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਕਾਹਲੇ : ਮੁੱਖ ਮੰਤਰੀ ਮਾਨ

ਗੁਜਰਾਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ। ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ

ਜਾਂਚ ਕਮੇਟੀ ਨੂੰ ਮੰਤਰੀ ਜੌੜਾਮਾਜਰਾ ਨੇ ਪਠਾਨਕੋਟ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਦਰਦਨਾਕ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਡਾ. ਰਾਜ ਕੁਮਾਰ- ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵੰਦਨਾ ਕੁੰਡਲ- ਡਿਪਟੀ

ਮੋਹਾਲੀ 'ਚ ਉਸਾਰੀ ਜਾਵੇਗੀ ਆਪਣੇ ਕਿਸਮ ਦੀ ਪਹਿਲੀ ਸੁਪਰ ਈ.ਸੀ.ਬੀ.ਸੀ. ਅਨੁਕੂਲ ਇਮਾਰਤ : ਅਮਨ ਅਰੋੜਾ

ਚੰਡੀਗੜ੍ਹ : ਊਰਜਾ ਦੀ ਸੁਚੱਜੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸੁਪਰ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਅਨੁਕੂਲ ਇਮਾਰਤ ਉਸਾਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਅਤੇ

ਸਵੱਛਤਾ ਸਰਵੇਖਣ ਐਵਾਰਡ’ ਲਈ ਦੇਸ਼ ਦੇ ਪੰਜ ਮੋਹਰੀ ਰਾਜਾਂ ’ਚ ਸ਼ਾਮਲ ਪੰਜਾਬ

ਉੱਤਰੀ ਜ਼ੋਨ ਵਿੱਚ ਸੂਬੇ ਨੇ ਹਾਸਲ ਕੀਤਾ ਪਹਿਲਾ ਸਥਾਨ, ਮੂਣਕ, ਨਵਾਂਸ਼ਹਿਰ ਅਤੇ ਗੋਬਿੰਦਗੜ ਸਵੱਛ ਸ਼ਹਿਰਾਂ ਵਜੋਂ ਮੋਹਰੀ
 
ਚੰਡੀਗੜ੍ਹ
: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਦਿੱਤੇ ਜਾਂਦੇ ਸਵੱਛਤਾ ਸਰਵੇਖਣ -2022, ਪੁਰਸਕਾਰਾਂ ਵਿੱਚ ਪੰਜਾਬ ਨੇ

ਰਾਮ ਰਹੀਮ ਨੇ ਆਈਡੀ ਵਿੱਚ ਹਨੀਪ੍ਰੀਤ ਨੂੰ ਮੁੱਖ ਚੇਲੀ ਅਤੇ ਧਰਮ ਦੀ ਬੇਟੀ ਦੱਸਿਆ

ਸਿਰਸਾ : ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਰਾਮ ਰਹੀਮ ਨੇ ਹੁਣ ਆਪਣੇ ਪਰਿਵਾਰ ਤੋਂ ਦੂਰੀ ਵਧਾ ਦਿੱਤੀ ਹੈ। ਉਸ ਦੀ ਮੂੰਹ ਬੋਲਦੀ ਧੀ ਹਨੀਪ੍ਰੀਤ ਹੌਲੀ-ਹੌਲੀ ਸਰਬਸ਼ਕਤੀਮਾਨ ਹੁੰਦੀ ਜਾ ਰਹੀ ਹੈ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਰਾਮ ਰਹੀਮ ਨੇ ਆਪਣੀ ਪਰਿਵਾਰਕ ਆਈਡੀ ਵਿੱਚ ਨਾ ਤਾਂ ਆਪਣੀ ਪਤਨੀ ਹਰਜੀਤ ਕੌਰ ਦਾ ਨਾਂ ਦਰਜ ਕਰਵਾਇਆ ਹੈ ਅਤੇ ਨਾ