news

Jagga Chopra

Articles by this Author

ਨਵੀਂ ਦਾਣਾ ਮੰਡੀ ਮੋਗਾ ਵਿੱਚ ਖਰੀਦ ਪ੍ਰਬੰਧਾਂ ਦਾ ਐਮ ਐਲ ਏ ਅਰੋੜਾ ਵੱਲੋਂ ਜਾਇਜ਼ਾ ਲਿਆ

ਮੋਗਾ : ਜ਼ਿਲ੍ਹਾ ਮੋਗਾ ਵਿੱਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਉੱਤੇ ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਵੇਂਕਿ ਮੋਗਾ ਵਿੱਚ ਖਰੀਦ ਲਈ ਹਲੇ ਸਮਾਂ ਲੱਗੇਗਾ ਪਰ ਫਿਰ ਵੀ ਸਫ਼ਾਈ ਅਤੇ ਹੋਰ

ਝੋਨੇ ਦੇ ਸੀਜ਼ਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਜੀਤ ਰੰਧਾਵਾ

ਐਸ ਏ ਐਸ ਨਗਰ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾਬੱਸੀ  ਤੋਂ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ

ਰਿਆਤ ਐਂਡ ਬਾਹਰਾ ਯੂਨੀਵਰਸਿਟੀ ਪੁੱਜੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ

ਐਸ ਏ ਐਸ ਨਗਰ : ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਪੁੱਜੇ।ਇਸ ਮੌਕੇ ਵਿਦਿਆਰਥੀ ਵਰਗ ਵੱਲੋਂ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਭਰਵਾਂ ਸਵਾਗਤ ਕੀਤਾ ਅਤੇ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ । ਇਸ ਮੌਕੇ ਬੋਲਦਿਆ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਪਣੇ ਸਮੇਂ ਵੱਖ-ਵੱਖ ਸਕੂਲਾਂ ,ਕਾਲਜਾਂ

ਬਜ਼ੁਰਗਾਂ ਵਿੱਚ 'ਇਕੱਲਤਾ' ਨੂੰ ਦੂਰ ਕਰਨ ਲਈ 'ਪਿੰਡ ਦੀ ਸੱਥ' ਸੰਕਲਪ ਨੂੰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਕੀਤਾ ਜਾਵੇਗਾ - ਡਾ ਬਲਜੀਤ ਕੌਰ

ਲੁਧਿਆਣਾ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲਾਂ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਖਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਸਥਾਨਕ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ

ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਸੌਂਦ

ਵਿਧਾਇਕ ਸੌਂਦ ਵੱਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਖੰਨਾ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ

ਸਿਹਤ ਵਿਭਾਗ, ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ ਦੇ ਨਵੇਂ ਕਾਡਰ ਰਾਹੀਂ ਕੁਦਰਤੀ ਜਣੇਪਿਆਂ ਨੂੰ ਉਤਸ਼ਾਹਿਤ ਕਰੇਗਾ : ਜੌੜਾਮਾਜਰਾ

ਚੰਡੀਗੜ :  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ਨੇ ਪਟਿਆਲਾ ਵਿੱਚ ਇੱਕ ਨਵੇਂ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਲਈ ਤਿਆਰੀ ਕਰ ਲਈ ਹੈ।ਸਿਹਤ ਮੰਤਰੀ ਨੇ ਕਿਹਾ ਕਿ ਇਹ ਇੰਸਟੀਚਿਊਟ ਭਾਰਤ ਸਰਕਾਰ ਦੇ

ਸਰਸ ਮੇਲਾ ਸੰਗਰੂਰ ਲਈ ਟਰਾਈਡੈਂਟ ਗਰੁੱਪ ਵਲੋਂ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਸੰਗਰੂਰ : ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਸ ਮੇਲਾ ਸੰਗਰੂਰ-2022 ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ , ਅਤੇ ਇਹ ਸਹਾਇਤਾ ਰਾਸ਼ੀ ਦਾ ਚੈੱਕ ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਸ੍ਰੀ ਰੁਪਿੰਦਰ ਗੁਪਤਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਵਰਜੀਤ ਵਾਲੀਆ ਨੂੰ ਸੌਂਪਿਆ ਗਿਆ।ਸ੍ਰੀ

ਫਰਸ਼ 'ਤੇ ਡਿਲੀਵਰੀ ਸੋਚੀ-ਸਮਝੀ ਸਾਜ਼ਿਸ਼ : ਸਿਹਤ ਮੰਤਰੀ ਜੌੜਾਮਾਜਰਾ

ਪਠਾਨਕੋਟ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਇੱਕ ਵਾਰ ਫਿਰ ਚਰਚਾ ਵਿੱਚ ਹਨ। ਇਸ ਵਾਰ ਉਹ ਪਠਾਨਕੋਟ ਸਿਵਲ ਹਸਪਤਾਲ 'ਚ ਫਰਸ਼ 'ਤੇ ਡਿਲੀਵਰੀ ਕਰਵਾਉਣ ਦੇ ਨਿਸ਼ਾਨੇ 'ਤੇ ਹੈ। ਉਹ ਸਾਰਿਆਂ ਦੇ ਨਿਸ਼ਾਨੇ 'ਤੇ ਹੈ ਕਿਉਂਕਿ ਉਨ੍ਹਾਂ ਨੇ ਫਰਸ਼ 'ਤੇ ਡਿਲੀਵਰੀ ਨੂੰ ਲੈ ਕੇ ਬੇਤੁਕਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਰਸ਼ 'ਤੇ ਡਿਲਿਵਰੀ ਇੱਕ ਸੋਚੀ ਸਮਝੀ

ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ ਮੰਤਰੀ ਅਮਨ ਅਰੋੜਾ ਨੇ ਸ਼ੁਰੂ ਕਰਵਾਈ

ਸੁਨਾਮ : ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸਰਕਾਰੀ ਖਰੀਦ ਆਰੰਭ ਕਰਵਾਈ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ

ਸਰਕਾਰ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿਰੁੱਧ ਜਾਗੇ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿਰੁੱਧ ਜਾਗਣ ਦੀ ਚੇਤਾਵਨੀ ਦਿੱਤੀ। ਪੰਜਾਬ ਲੋਕ ਕਾਂਗਰਸ ਦੇ ਸਾਬਕਾ ਅਹੁਦੇਦਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ