- ਸੂਬੇ ਦੀਆਂ ਮਹਿਲਾ ਲਾਭਪਾਤਰੀਆਂ ਨੇ 32.46 ਕਰੋੜ ਤੋਂ ਵੱਧ ਯਾਤਰਾਵਾਂ ਦਾ ਲਿਆ ਲਾਭ
- ਮੁਫ਼ਤ ਬੱਸ ਯਾਤਰਾ ਸਕੀਮ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 1 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ