news

Jagga Chopra

Articles by this Author

ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ : ਫ਼ਿਲਮ ‘ਪੁਸ਼ਪਾ’ ਲਈ ਜਾਣੇ ਜਾਂਦੇ ਅਦਾਕਾਰ ਅੱਲੂ ਅਰਜੁਨ ਨੇ ਅੱਜ ਆਪਣੀ ਪਤਨੀ ਸਨੇਹਾ ਰੈਡੀ ਦੇ ਜਨਮ ਦਿਨ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਮੱਥਾ ਟੇਕਿਆ ਅਤੇ ਅੰਮ੍ਰਿਤਸਰ ਵਿੱਚ ਉਸ ਦਾ ਜਨਮ ਦਿਨ ਮਨਾਇਆ। ਅਦਾਕਾਰ ਨੇ ਸੋਸ਼ਲ ਮੀਡੀਆ ’ਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰ

ਸੁਖਬੀਰ ਬਾਦਲ ਨਾਲ ਪੁੱਛਗਿੱਛ ਦੇ ਨਾਂਅ 'ਤੇ ਸਿਰਫ਼ ਖਾਨਾਪੂਰਤੀ ਹੋਈ : ਕੁੰਵਰ ਵਿਜੇ ਪ੍ਰਤਾਪ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ 'ਚ ਬੋਲਣ ਦੌਰਾਨ ਸਾਬਕਾ ਪੁਲਿਸ ਅਧਿਕਾਰੀ ਅਤੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬਰਗਾੜੀ ਬੇਅਦਬੀ ਮੁੱਦੇ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖੇ ਸਵਾਲ ਚੁੱਕੇ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ 2015 ਵਿੱਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਆਉਂਦੀ

ਭਾਰਤ ਹਮੇਸ਼ਾ ਹੀ ਮਾਲਦੀਵ ਦੀ ਮਦਦ ਲਈ ਅੱਗੇ ਆਇਆ ਹੈ : ਅਬਦੁਲਾ ਸ਼ਾਹਿਦ

ਨਵੀਂ ਦਿੱਲੀ : ਭਾਰਤ ਹਮੇਸ਼ਾ ਹੀ ਮਾਲਦੀਵ ਦੀ ਮਦਦ ਲਈ ਅੱਗੇ ਆਇਆ ਹੈ। 1988 ਵਿੱਚ ਆਪਰੇਸ਼ਨ ਕੈਕਟਸ ਤੋਂ ਲੈ ਕੇ ਕੋਵਿਡ-19 ਮਹਾਂਮਾਰੀ ਦੌਰਾਨ ਇੱਕ ਕੋਰੋਨਾ ਵੈਕਸੀਨ ਦੀ ਡਿਲੀਵਰੀ ਤੱਕ, ਭਾਰਤ ਨੇ ਵੱਡੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਾਲਦੀਵ ਦੀ ਮਦਦ ਕੀਤੀ ਹੈ ਅਤੇ ਮਾਲਦੀਵ ਨੇ ਵੀ ਭਾਰਤ ਨੂੰ ਆਪਣਾ ਪਹਿਲਾ ਅਤੇ ਸਭ ਤੋਂ ਨਜ਼ਦੀਕੀ ਦੋਸਤ ਮੰਨਿਆ ਹੈ। ਮਾਲਦੀਵ ਦੇ ਵਿਦੇਸ਼

ਹਾਊਸ ਆਫ ਕਾਮਨਜ਼ ਕੈਨੇਡਾ ਨੇ ਨਵੰਬਰ ਨੂੰ 'ਹਿੰਦੂ ਵਿਰਾਸਤੀ ਮਹੀਨੇ' ਵਜੋਂ ਮਨਾਉਣ ਨੂੰ ਦਿੱਤੀ ਮਾਨਤਾ

ਕੈਨੇਡਾ : ਕੈਨੇਡਾ ਵਿੱਚ ਹਿੰਦੂ ਧਰਮ ਦੇ ਵਿਅਕਤੀਆਂ ਦੇ ਯੋਗਦਾਨ ਦੇ ਬਦਲੇ, ਕੈਨੇਡੀਅਨ ਹਾਊਸ ਆਫ਼ ਕਾਮਨਜ਼ ਨੇ ਸਰਬਸੰਮਤੀ ਨਾਲ ਨਵੰਬਰ ਮਹੀਨੇ ਨੂੰ 'ਹਿੰਦੂ ਵਿਰਾਸਤੀ ਮਹੀਨਾ' ਐਲਾਨਣ ਲਈ ਵੋਟ ਕੀਤਾ। ਅਕਤੂਬਰ ਨੂੰ ਕੈਨੇਡੀਅਨ-ਇਸਲਾਮਿਕ ਹੈਰੀਟੇਜ ਮਹੀਨੇ ਵਜੋਂ ਅਤੇ ਮਈ ਨੂੰ ਯਹੂਦੀ ਵਿਰਾਸਤੀ ਮਹੀਨੇ ਵਜੋਂ ਮਨਾਏ ਜਾਣ ਨੂੰ ਮਾਨਤਾ ਮਿਲੀ ਹੈ।ਯਾਦ ਰਹੇ ਕਿ ਇਸ ਤੋ ਪਹਿਲਾਂ

ਪੀਐੱਮ ਮੋਦੀ ਨੇ ਸੂਰਤ ਵਿੱਚ 3,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਨਵੀਂ ਦਿੱਲੀ : ਗੁਜਰਾਤ ਪਹੁੰਚੇ ਪੀਐੱਮ ਮੋਦੀ ਦੇ ਸਵਾਗਤ ਲਈ ਸੂਰਤ ਸ਼ਹਿਰ ਵਿੱਚ ਭਾਰੀ ਭੀੜ ਇਕੱਠੀ ਹੋਈ। ਪੀਐਮ ਮੋਦੀ ਨੇ ਸੂਰਤ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਨਵਰਾਤਰੀ ਦੇ ਚੱਲ ਰਹੇ ਜਸ਼ਨਾਂ ਦੌਰਾਨ ਗੁਜਰਾਤ ਵਿੱਚ ਬੁਨਿਆਦੀ ਢਾਂਚੇ, ਖੇਡਾਂ ਅਤੇ ਅਧਿਆਤਮਕ ਸਥਾਨਾਂ ਦਾ ਨੀਂਹ ਪੱਥਰ ਰੱਖਣਾ ਮੇਰੇ ਲਈ ਸਨਮਾਨ ਦੀ ਗੱਲ ਹੈ। ਸੂਰਤ

“ਖੇਡਾਂ ਹੋਰ ਖੇਤਰਾਂ ਲਈ ਵੀ ਰਾਹ ਪੱਧਰਾ ਕਰਦੀਆਂ ਹਨ : ਪ੍ਰਧਾਨ ਮੰਤਰੀ ਮੋਦੀ

'ਰਾਸ਼ਟਰੀ ਖੇਡਾਂ ਦਾ ਪਲੇਟਫਾਰਮ ਨੌਜਵਾਨਾਂ ਲਈ ਇੱਕ ਨਵੇਂ ਲਾਂਚਿੰਗ ਪੈਡ ਵਜੋਂ ਕੰਮ ਕਰੇਗਾ
ਨਵੀਂ ਦਿੱਲੀ
: ਦੇਸ਼ ਵਿੱਚ 36ਵੀਆਂ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦਾ ਉਦਘਾਟਨ ਸਮਾਰੋਹ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਇਆ। ਇਸ ਸਮਾਰੋਹ ਦਾ ਉਦਘਾਟਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਦੇ ਨਾਲ

ਹੁਣ ਹਰਿਆਣਾ ਦੀਆਂ ਸੜਕਾਂ 'ਤੇ ਦੇਖਿਆ ਤਾਂ ਹੋਵੇਗਾ ਜ਼ਬਤ, ਹਾਈਕੋਰਟ ਨੇ ਸਰਕਾਰ ਨੂੰ ਦਿੱਤੇ ਹੁਕਮ

ਚੰਡੀਗੜ੍ਹ : ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਵਾਹਨਾਂ ਨੂੰ ਸੂਬੇ ਦੀਆਂ ਸੜਕਾਂ ਤੋਂ ਹਟਾਇਆ ਜਾਵੇ। ਹਰਿਆਣਾ ਪੁਲਿਸ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ ਰਾਜ ਪੁਲਿਸ ਅਜਿਹੇ ਵਾਹਨਾਂ ਪ੍ਰਤੀ ਬਹੁਤ ਸਖ਼ਤ ਹੈ। 19 ਜੂਨ 2013 ਤੋਂ 20 ਦਸੰਬਰ 2021 ਤੱਕ ਪੁਲਿਸ ਨੇ 5238 ਜੁਗਾੜਾਂ ਦੇ ਚਲਾਨ ਕੀਤੇ ਅਤੇ 1189 ਜ਼ਬਤ ਕੀਤੇ।   ਪੰਜਾਬ - ਹਰਿਆਣਾ

ਪੱਤਰਕਾਰਾਂ ਦੀ ਉਸਾਰੂ ਭੂਮਿਕਾ ਕਾਰਨ ਲੋਕਤੰਤਰ ਮਜਬੂਤ ਹੋਇਆ : ਹਰਪਾਲ ਚੀਮਾ

ਪ੍ਰੈਸ ਕਲੱਬ ਵੱਲੋਂ ਕੀਤੇ ਸਮਾਗਮ ਵਿੱਤ ਮੰਤਰੀ ਚੀਮਾ ਨੇ ਕੀਤੀ ਗਈ ਸ਼ਿਰਕਤ
ਮੋਹਾਲੀ
: ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਸੌ ਫੀਸਦੀ ਪੂਰੀਆਂ ਕੀਤੀਆਂ ਜਾਣਗੀਆਂ । ਸਾਡਾ ਤੁਹਾਡੇ ਨਾਲ ਇਹ ਵਾਅਦਾ ਹੈ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਗੇ । ਪੰਜਾਬ ਸਰਕਾਰ ਵੱਲੋਂ ਸੱਤਾ ਹਾਸਲ ਕਰਨ ਤੋਂ ਬਾਅਦ ਪਹਿਲੇ ਛੇ ਮਹੀਨਿਆਂ

2 ਅਕਤੂਬਰ ਨੂੰ ਸਵੱਛਤਾ ਹੀ ਸੇਵਾ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕਰਨਗੇ ਸ਼ਿਰਕਤ

ਹੁਸ਼ਿਆਰਪੁਰ : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ

ਨਵੀਂ ਹਾਈ ਕਮਿਸ਼ਨਰ ਨੀਤਾ ਭੂਸ਼ਣ ਦਾ ਵਲਿੰਗਟਨ ਦਫਤਰ ਪੁੱਜਣ 'ਤੇ ਸਵਾਗਤ

ਆਕਲੈਂਡ : ਬੀਤੀ 8 ਸਤੰਬਰ ਨੂੰ  ਭਾਰਤ ਸਰਕਾਰ ਵੱਲੋਂ ਨਿਊਜ਼ੀਲੈਂਡ ਲਈ ਨਵੀਂ ਹਾਈ ਕਮਿਸ਼ਨਰ ਵਜੋਂ ਸ੍ਰੀਮਚੀ ਨੀਤਾ ਭੂਸ਼ਣ ਦੀ ਨਿਯੁਕਤੀ ਕੀਤੀ ਗਈ ਸੀ। ਅੱਜ ਉਨ੍ਹਾਂ ਦਾ ਰਾਜਧਾਨੀ ਸਥਿਤ ਦਫਤਰ ਉਤੇ ਪੁੱਜਣ ਉਤੇ ਸਟਾਫ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਦੁਰਗਾ ਦਾਸ ਤੇ ਸ੍ਰੀ ਮੁਕੇਸ਼ ਘੀਆ ਹੋਰਾਂ ਫੁੱਲਾਂ ਦਾ ਹਾਰ ਭੇਟ ਕੀਤਾ।  ਉਹ ਮਹਾਤਮਾ ਗਾਂਧੀ ਦੇ ਕਾਂਸੀ ਦੇ ਬੁੱਤ ਜੋ ਕਿ ਸਟੇਸ਼ਨ