news

Jagga Chopra

Articles by this Author

ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਸਿਹਤ ਮੰਤਰੀ ਜੌੜਾਮਾਜਰਾ ਨੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ 'ਤੇ ਦਿੱਤਾ ਜ਼ੋਰ

ਚੰਡੀਗੜ੍ਹ : ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ। ਸਿਹਤ ਮੰਤਰੀ ਨੇ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ

ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਕੈਬਨਿਟ ਮੰਤਰੀ ਮਾਨ ਵੱਲੋਂ ਮੀਟਿੰਗ

ਚੰਡੀਗੜ : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ

ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਮਲ੍ਹਮ ਲਾਉਣ ਦਾ ਕੰਮ ਕਰਨ : ਮਜੀਠੀਆ

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ। ਇਥੇ

ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਦਰਜ਼ ਕਰੇ ਰੀਵਿਊ ਪਟੀਸ਼ਨ-ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ

ਸਰਕਾਰੀ ਸਕੂਲ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਦੇ ਸਿੱਖਿਆ ਮੰਤਰੀ ਵੱਲੋਂ ਹੁਕਮ ਜਾਰੀ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ

Punjab Image
ਚਰਚ ਦੀ ਭੰਨ-ਤੋੜ, ਮਾਹੌਲ ਹੋਇਆ ਤਣਾਅਪੂਰਨ

ਜਲੰਧਰ : ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ। ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ਗਈ ਹੈ। ਜਿਸ ਦੀ ਸੂਚਨਾ ਚਰਚ ਪ੍ਰਬੰਧਕਾਂ ਵੱਲੋਂ ਥਾਣਾ ਮਕਸੂਦਾਂ ਦਿੱਤਾ ਗਈ ਅਤੇ ਐੱਸ.ਐੱਚ.ਓ. ਮਨਜੀਤ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਚਰਚ ਦਾ

204 ਕਰੋੜ ਮਿਡ ਡੇ ਮੀਲ ਵਰਕਰਾਂ ਨੂੰ ਤਨਖਾਹ ਦੇਣ ਲਈ ਜਾਰੀ : ਹਰਜੋਤ ਬੈਂਸ

ਚੰਡੀਗੜ੍ਹ, 29 ਸਤੰਬਰ 2022 - ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ  ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ  ਦੇ ਖਾਤਿਆਂ ਵਿਚ ਤਨਖਾਹ ਜਮ੍ਹਾ  ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਰਾਏਕੋਟ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ

ਰਾਏਕੋਟ (ਚਰਨਜੀਤ ਬੱਬੂ) : ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸਹਿਰੀ ਵਿਕਾਸ ਲੁਧਿਆਣਾ ਜੀ ਦੇ ਹੁਕਮਾ ਅਨੁਸਾਰ ਅੱਜ ਨੂੰ ਸਹੀਦ ਸਰਦਾਰ ਭਗਤ ਸਿੰਘ ਜੀ ਦਾ 115th ਜਨਮ ਦਿਨ ਮਨਾਇਆ ਜਾਣਾ ਹੈ ਜਿਸ ਤਹਿਤ ਨਗਰ ਕੌਂਸਲ ਰਾਏਕੋਟ ਦੇ ਕਾਰਜ ਸਾਧਕ ਅਫਸਰ ਸ. ਚਰਨਜੀਤ ਸਿੰਘ ਜੀ ਅਤੇ ਪ੍ਰਧਾਨ ਸ੍ਰੀ ਸੁਦਰਸ਼ਨ ਕੁਮਾਰ ਜੋਸੀ ਜੀ ਦੇ ਦਿਸ਼ਾ ਨਿਰਦੇਸ਼ਾ

ਬੜੂੰਦੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

 

ਰਾਏਕੋਟ (ਚਰਨਜੀਤ ਸਿੰਘ ਬੱਬੂ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਬਲਾਕ ਪੱੱਖੋਵਾਲ, ਲੁਧਿਆਣਾ ਵੱੱਲੋਂ  ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਦੀ ਅਗਵਾਈ ਵਿੱੱਚ ਪਿੰਡ ਬੜੂੰਦੀ ,ਬਲਾਕ ਪੱੱਖੋਵਾਲ ਵਿਖੇ ਪਰਾਲੀ ਦੀ ਸਾਂਭ ਸੰਭਾਲ, ਵਾਤਾਵਰਣ ਪ੍ਰਦੂਸ਼ਣ ਅਤੇ ਵਾਤਾਵਰਣ ਵਿੱੱਚ ਤਬਦੀਲੀਆਂ ਨੂੰ ਘਟਾਉਣ ਲਈ ਖੇਤੀ ਅਨੁਕੂਲਤਾ ਦੀਆਂ ਵਿਧੀਆਂ ਅਤੇ ਤਕਨੀਕਾਂ ਸਬੰਧੀ

ਬਾਲ ਵਿਕਾਸ ਅਤੇ ਇਸਤਰੀ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਆਧਾਰ ਕਾਰਡ ਬਣਾਉਣ ਦੇ ਕੈਂਪ ਲਗਾਏ -ਸੀਡੀਪੀਓ

  
ਲੁਧਿਆਣਾ (ਜੱਗਾ ਚੋਪੜਾ ) : ਮਾਣਯੋਗ ਡਿਪਟੀ ਕਮਿਸ਼ਨਰ ਲੁਧਿਆਣਾ ਸ਼ਰੂਤੀ ਮਲਿਕ ਜੀ ਦੇ ਹੁਕਮਾਂ ਦੀ ਪਾਲਣਾ ਹਿਤ ਅਤੇ ਜਿਲਾ ਪ੍ਰੋਗਰਾਮ ਅਫਸਰ, ਲੁਧਿਆਣਾ ਸ.ਗੁਲਬਹਾਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਮਹੀਨਾ ਸਤੰਬਰ 2022 ਤੇ ਬਲਾਕ ਸੁਧਾਰ ਅਤੇ ਰਾਏਕੋਟ ਦੇ ਪਿੰਡਾ ਵਿਚ ਅਧਾਰ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ ਇਨਾਂ ਕੈਂਪਾ ਵਿਚ ਅਧਾਰ ਕਾਰਡ ਦੀ ਨਵੀਂ ਇਨਰੋਲਮੈਂਟ