news

Jagga Chopra

Articles by this Author

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕਰਨ ਦੇ ਹੁਕਮ ਨਿੰਦਣਯੋਗ : ਰਾਜਾ ਵੜਿੰਗ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਰਸ਼ਲਾਂ ਨੂੰ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕਰਨ ਦੇ ਹੁਕਮ ਦੇ ਕੇ ਕੀਤੀ ਗਈ ਪੱਖਪਾਤੀ ਕਾਰਵਾਈ ਨਿੰਦਣਯੋਗ ਹੈ। ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਨਾ ਸਿਰਫ਼ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੀ, ਸਗੋਂ ਇਹ ਲੋਕਤੰਤਰ ਦਾ ਵੀ ਕਤਲ ਸੀ। ਉਨ੍ਹਾਂ

30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿੱਚ ਚੱਕਾ ਜਾਮ

ਗੁਰਦਾਸਪੁਰ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ  ਸ੍ਰ. ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ,ਬਲਦੇਵ ਸਿੰਘ ਸਿਰਸਾ,ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਹਰਸ਼ਲਿਦਰ ਸਿੰਘ ਕਿਸ਼ਨਗੜ,ਅਮਰਜੀਤ ਸਿੰਘ ਰੜਾ,ਗੁਰਚਰਨ ਸਿੰਘ ਭੀਖੀ, ਬਾਬਾ  

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੈਂਡਲ ਮਾਰਚ

ਸਪੀਕਰ ਸੰਧਵਾ, ਵਿਧਾਇਕ ਸੇਖੋਂ, ਡੀ.ਸੀ. ਡਾ. ਰੂਹੀ ਦੁੱਗ ਨੇ ਸ਼ਹੀਦ ਦੇ ਜਨਮ ਦਿਨ ਦੀ ਵਧਾਈ ਦਿੱਤੀ
ਫਰੀਦਕੋਟ
: ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਜਿਥੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੁੱਕੀ ਚੌਂਕ ਤੋਂ ਘੰਟਾ ਘਰ ਚੌਂਕ ਤੱਕ ਕੈਂਡਲ ਮਾਰਚ ਦਾ

ਬਾਲ ਵਿਆਹ ਦੇ ਮੁੱਦੇ 'ਤੇ ਸੂਬਾ ਪੱਧਰੀ ਸਲਾਹਕਾਰ ਮੀਟਿੰਗ ਦਾ ਆਯੋਜਨ ਕੀਤਾ

ਚੰਡੀਗੜ੍ਹ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਲਾਸ਼ ਸਤਿਆਰਥੀ ਚਿਲਡਰਨ ਫਾਊਂਡੇਸ਼ਨ (ਕੇਐਸਸੀਐਫ), ਨਵੀਂ ਦਿੱਲੀ ਦੇ ਸਹਿਯੋਗ ਨਾਲ ਬਾਲ ਵਿਆਹ ਦੇ ਮੁੱਦੇ 'ਤੇ ਸੂਬਾ ਪੱਧਰੀ ਸਲਾਹਕਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਾਲ ਕਾਰਕੁਨ ਰੀਤਾ ਰਾਣੀ ਨੇ ਚਾਈਲਡ ਲਾਈਨ 1098 ਦੀ ਮਦਦ ਨਾਲ ਬਾਲ ਵਿਆਹ ਤੋਂ ਬਚਣ ਦਾ ਆਪਣਾ ਉਤਸ਼ਾਹਜਨਕ

ਨਾਮਵਰ ਨਾਟਕਕਾਰ, ਨਿਰਦੇਸ਼ਕ ਅਤੇ ਅਦਾਕਾਰ ਡਾ. ਸਾਹਿਬ ਸਿੰਘ ਨਾਲ ਵਿਸ਼ੇਸ਼ ਸੰਵਾਦ

 

ਕੈਨੇਡਾ : ਗ਼ਜ਼ਲ ਮੰਚ ਸਰੀ ਵੱਲੋਂ ਨਾਮਵਰ ਨਾਟਕਕਾਰ, ਨਿਰਦੇਸ਼ਕ ਅਤੇ ਅਦਾਕਾਰ ਡਾ. ਸਾਹਿਬ ਸਿੰਘ ਨਾਲ ਵਿਸ਼ੇਸ਼ ਸੰਵਾਦ ਰਚਾਇਆ ਗਿਆ। ਇਸ ਮੌਕੇ ਡਾ. ਸਾਹਿਬ ਸਿੰਘ ਨੇ ਆਪਣੀ ਜ਼ਿੰਦਗੀ, ਰੰਗਮੰਚ, ਸਮਾਜ ਅਤੇ ਸਿਸਟਮ ਬਾਰੇ ਵਿਸਥਾਰ ਵਿਚ ਗੱਲਬਾਤ ਕੀਤੀ। ਸਭ ਤੋਂ ਪਹਿਲਾਂ ਮੰਚ ਦੇ ਪ੍ਰਧਾਨ ਅਤੇ ਨਾਮਵਰ ਗ਼ਜ਼ਲਗੋ ਜਸਵਿੰਦਰ ਨੇ ਡਾ. ਸਾਹਿਬ ਸਿੰਘ ਨੂੰ ਮੰਚ ਦੇ ਦਫਤਰ ਵਿਚ ਜੀ ਆਇਆਂ

ਮੁੱਖ ਮੰਤਰੀ ਮਾਨ ਦੇ ਕਾਫਲੇ 'ਚ ਬਾਦਲ ਅਤੇ ਕੈਪਟਨ ਨਾਲੋਂ ਵੀ ਵੱਧ ਕਾਰਾਂ

ਚੰਡੀਗੜ੍ਹ :  ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਾਤਪ ਸਿੰਘ ਬਾਜਵਾ ਵੱਲੋਂ ਆਪਣੇ ਟਵਿੱਟਰ 'ਤ ਆਰਟੀਆਈ ਦੀ ਇੱਕ ਰਿਪੋਰਟ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਆਰਟੀਆਈ ਦੇ ਹਵਾਲੇ ਨਾਲ ਦੱਸਿਆ ਕਿ ਉਨ੍ਹਾਂ ਦੇ ਕਾਫਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲੋਂ ਵੀ ਜ਼ਿਆਦਾ ਕਾਰਾਂ ਹਨ। 

ਫ਼ਿਰੋਜ਼ਪੁਰ 'ਚ ਵੇਰਕਾ ਪਲਾਂਟ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ
ਫ਼ਿਰੋਜ਼ਪੁਰ
:  ਡੇਅਰੀ ਕਿਸਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਪਲਾਂਟ ਦਾ ਫ਼ਿਰੋਜ਼ਪੁਰ ਵਿਖੇ ਉਦਘਾਟਨ ਕੀਤਾ ਹੈ। ਇਸ ਪਲਾਂਟ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਸਮਰੱਥਾ ਹੈ। ਇਹ ਵੇਰਕਾ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ

ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਨੌਜਵਾਨਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਧੋਖਾ ਨਾ ਦੇਣ : ਮਜੀਠੀਆ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਅਪ੍ਰੈਂਟਿਸ ਲਾਈਨਮੈਨਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਕੀਤੇ ਵਾਅਦੇ ਮੁਤਾਬਕ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ 9ਪੀ ਐਸ ਪੀ ਸੀ ਐਲ0 ਵਿਚ ਪੁਰਾਣੇ ਨਿਯਮਾਂ ਅਨੁਸਾਰ ਨੌਕਰੀਆਂ ਦੇਵੇ ਤੇ ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ

ਸਾਬਕਾ ਮੰਤਰੀ ਬਿਕਰਮ ਮਜੀਠੀਆ ਦਮਦਾਰ ਆਗੂ ਹਨ : ਲੋਹਟ

ਪਟਿਆਲਾ : ਸ਼ੋ੍ਰਮਣੀ ਅਕਾਲੀ ਦਲ ਦੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ.ਵਿੰਗ ਦੇ ਜਿਲਾ ਪ੍ਰਧਾਨ ਹੈਪੀ ਲੋਹਟ ਅਤੇ ਰਾਘੋਮਾਜਰਾ ਸਰਕਲ ਦੇ ਪ੍ਰਧਾਨ ਅਕਾਸ਼ ਬੋਕਸਰ ਨੇ ਮੁਲਾਕਾਤ ਕੀਤੀ ਅਤੇ ਸ੍ਰ. ਮਜੀਠੀਆ ਨੇ ਦੋਨਾ ਆਗੂਆਂ ਦੀ ਪਿੱਠ ਥਾਪੜੀ ਅਤੇ ਡੱਟ ਕੇ ਲੋਕਾਂ ਨਾਲ ਖੜਨ ਲਈ ਪ੍ਰੇਰਿਤ ਕੀਤਾ। ਦੋਨਾ ਆਗੂਆਂ

ਪੰਜਾਬ ਕਲਾ ਪਰਿਸ਼ਦ ਵਲੋਂ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ : ਪਾਤਰ

ਜਲੰਧਰ : ਪੰਜਾਬ ਕਲਾ ਪਰਿਸ਼ਦ ਵਲੋਂ ਮਹਾਨ ਪੰਜਾਬੀ ਕਿੱਸਾਕਾਰ ਸਈਅਦ ਵਾਰਿਸ ਸ਼ਾਹ ਦੀ ਤੀਸਰੀ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ। ਇਸ ਆਨ-ਲਾਈਨ ਮੁਕਾਬਲੇ ਵਿੱਚ 35 ਸਾਲ ਤੱਕ ਦੀ ਉਮਰ ਵਾਲਾ ਕੋਈ ਵੀ ਗਾਇਕ ਹਿੱਸਾ ਲੈ ਸਕਦਾ ਹੈ।  ਇਹ ਜਾਣਕਾਰੀ ਅੱਜ ਇਥੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਇਕ