news

Jagga Chopra

Articles by this Author

ਇੰਡੋ ਕਨੇਡੀਅਨ ਸੀਨੀਅਰ ਸੈਂਟਰ ‘ਚ ਹੋਇਆ ਮਹੀਨਾਵਾਰ ਕਵੀ ਦਰਬਾਰ

ਕੈਨੇਡਾ : ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ੳਪਰਲੇ ਹਾਲ ਵਿੱਚ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਅਮਰੀਕ ਸਿੰਘ ਲੇਹਲ, ਹਰਚੰਦ ਸਿੰਘ ਗਿੱਲ, ਪ੍ਰਿੰਸੀਪਲ ਮਲੂਕ ਚੰਦ ਕਲੇਰ, ਰਣਜੀਤ ਸਿੰਘ ਨਿੱਝਰ, ਗੁਰਮੀਤ ਕਾਲਕਟ, ਗੁਰਬਚਨ ਸਿੰਘ ਬਰਾੜ, ਗੁਰਮੀਤ ਸਿੰਘ ਸੇਖੋਂ

ਫਿਲਮ ਪੋਨੀਯਿਨ ਸੇਲਵਾਨ ਸਿਨੇਮਾਘਰਾਂ 'ਚ ਫਿਲਮ ਰਿਲੀਜ ਹੋਈ ਤਾਂ ਹਸਪਤਾਲ 'ਚ ਮਿਲਣਗੇ ਕਰਮਚਾਰੀ

ਐਸ਼ਵਰਿਆ ਰਾਏ ਦੀ 10 ਸਾਲਾਂ ਬਾਅਦ ਤਾਮਿਲ ਸਿਨੇਮਾ ਵਿੱਚ ਵਾਪਸੀ
ਕੈਨੇਡਾ
: ਨਿਰਦੇਸ਼ਕ ਮਣੀ ਰਤਨਮ ਦੀ ਫਿਲਮ 'ਪੋਨੀਯਿਨ ਸੇਲਵਨ-1' ਰਿਲੀਜ਼ ਹੋਣ ਤੋਂ ਦੋ ਦਿਨ ਪਹਿਲਾਂ ਹੀ ਵੱਡੇ ਵਿਵਾਦ 'ਚ ਘਿਰ ਗਈ ਹੈ। ਰਿਪੋਰਟਾਂ ਦੀ ਮੰਨੀਏ ਤਾਂ ਕੈਨੇਡਾ ਅਤੇ ਲੰਡਨ ਦੇ ਥੀਏਟਰ ਮਾਲਕਾਂ ਨੂੰ ਕੁਝ ਅਣਪਛਾਤੇ ਗਰੁੱਪਾਂ ਵੱਲੋਂ ਧਮਕੀ ਭਰੇ ਮੇਲ ਭੇਜੇ ਜਾ ਰਹੇ ਹਨ, ਜਿਸ ਵਿੱਚ ਕਿਹਾ ਗਿਆ ਹੈ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ

ਮੋਗਾ : ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਅੱਜ ਪੂਰਾ ਦਿਨ ਵੱਖ ਵੱਖ ਗਤੀਵਿਧੀਆਂ ਕਰਵਾਉਣ ਤੋਂ ਬਾਅਦ ਦੇਰ ਸ਼ਾਮ ਡਿਪਟੀ ਕਮਿਸ਼ਨਰ ਕੈਂਪ

ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਤਰੱਕੀ ਪਸੰਦ ਰੁਝਾਨ ਨੂੰ ਅੱਗੇ ਤੋਰਨਾ, ਪਿਛਾਂਹ ਖਿੱਚੂ ਰਵਾਇਤ ਅਤੇ ਸੋਚ ਤੋਂ ਕਿਨਾਰਾ ਕਰਨਾ ਜ਼ਰੂਰੀ : ਦਲਜੀਤ ਅਮੀ 

ਪਟਿਆਲਾ : ਸਰਕਾਰੀ ਕਾਲਜ ਲੜਕੀਆਂ (ਜੀ. ਸੀ. ਜੀ.), ਪਟਿਆਲਾ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ  ਈ. ਐੱਮ.ਆਰ.ਸੀ., ਪਟਿਆਲਾ ਦੇ ਡਾਇਰੈਕਟਰ

ਕੈਨੇਡਾ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਮਰਦਮਸ਼ੁਮਾਰੀ ਅਨੁਸਾਰ 942,170 ਹੋਈ

ਕੈਨੇਡਾ : ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵੱਲੋਂ ਇਹ ਸੂਚਨਾ ਸਾਂਝੀ ਕਰਦਿਆਂ ਬੜੀ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ ਕਿ 2021 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਕਨੇਡਾ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 942,170 ਹੈ। ਇਹ ਗਿਣਤੀ 2021 ਨਾਲੋਂ ਕਾਫੀ ਵਧੀ ਹੈ। ਪਲੀ ਵੱਲੋਂ ਪੰਜਾਬੀ ਦੇ ਸਾਰੇ ਸ਼ੁੱਭਚਿੰਤਕਾਂ ਦਾ ਅਤੇ ਸਾਊਥ ਏਸ਼ੀਅਨ ਮੀਡੀਏ ਵੱਲੋਂ ਇਸ

ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਮਾਨ ਵੱਲੋਂ ਐਲਾਨ

ਖਟਕੜ ਕਲਾਂ : ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਨੂੰ

ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਮੁੱਖ ਮੰਤਰੀ ਮਾਨ ਵੱਲੋਂ ਸੱਦਾ

 

ਫਿਰੋਜ਼ਪੁਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ।  ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ

Punjab Image
ਘਰ-ਘਰ ਆਟਾ ਵੰਡਣ ਦੀ ਸਕੀਮ 'ਤੇ ਹਾਈਕੋਰਟ ਨੇ ਲਾਈ ਰੋਕ

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ 'ਤੇ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਐੱਨ.ਐੱਫ.ਐੱਸ.ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ 355 ਵਲੋਂ ਪਾਈ ਗਈ ਰਿੱਟ ਤੇ ਡਬਲ ਬੈਂਚ ਦੇ

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਦੀਆਂ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ : ਮੁੱਖ ਮੰਤਰੀ ਮਾਨ

ਸੰਗਰੂਰ : ਸ਼ਹੀਦ ਏ ਆਜ਼ਮ ਸ਼ਹੀਦ ਸਿੰਘ ਭਗਤ ਸਿੰਘ ਦੇ ਜਨਮ ਦਿਨ ’ਤੇ ਅੱਜ ਇੱਥੇ ‘ਏਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਸ਼ਹੀਦ ਭਗਤ

ਮੰਤਰੀ ਧਾਲੀਵਾਲ ਵੱਲੋਂ ਮੰਗਾਂ ਜਲਦ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਰੋਸ ਪ੍ਰਦਰਸ਼ਨ ਦਾ ਸੱਦਾ ਵਾਪਸ ਲਿਆ

ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਦਾ ਐਲਾਨ ਮੁੱਖ ਮੰਤਰੀ ਮਾਨ ਕਰਨਗੇ : ਧਾਲੀਵਾਲ
ਜਲੰਧਰ : ਸੂਬਾ ਸਰਕਾਰ ਫ਼ਸਲਾਂ ਦੇ ਭਾਅ ਸਮੇਤ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈਸ