news

Jagga Chopra

Articles by this Author

ਕੈਨੇਡਾ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਜਿਉਂਦਾ ਸੜਿਆ

ਕੈਨੇਡਾ : ਪੰਜਾਬ ਦੇ ਕੋਟਕਪੂਰਾ ਸ਼ਹਿਰ ਦੇ ਨਜ਼ਦੀਕੀ ਪਿੰਡ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਐਡਿੰਟਨ ਸ਼ਹਿਰ ਵਿੱਚ ਵਾਪਰਿਆ। ਨੇੜਲੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਦਾ ਰਹਿਣ ਵਾਲਾ ਗੁਰਕੀਰਤ ਪਾਲ 20 ਸਾਲ ਪਹਿਲਾਂ ਵਿਆਹ ਕਰਵਾ ਕੇ ਕੈਨੇਡਾ ਗਿਆ ਸੀ। ਭਰਾ ਅਤੇ ਉਸਦਾ ਪਰਿਵਾਰ ਵੀ ਹੁਣ ਉਸ ਦੇ ਨਾਲ ਕੈਨੇਡਾ ਵਿੱਚ ਰਹਿੰਦਾ ਸੀ। ਕੁਝ

ਮੁੱਖ ਮੰਤਰੀ ਮਾਨ ਦੀ ਕਹੀ ਗੱਲ, ਚੰਨੀ ਪਤਾ ਨੀ ਕਿੱਥੇ ਗਵਾਚ ਗਿਐ ਦਾ ਸਾਬਕਾ ਮੁੱਖ ਮੰਤਰੀ ਨੇ ਦਿੱਤਾ ਜਵਾਬ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੱਜ ਪਹਿਲੀਵਾਰ ਬਿਆਨ ਸਾਹਮਣੇ ਆਇਆ ਹੈ, ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਦੇਸ਼ੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਜਦੋਂ ਮਰਜ਼ੀ ਉਸ ਨਾਲ ਸੰਪਰਕ ਕਰ ਸਕਦੇ ਹਨ, ਉਨ੍ਹਾਂ ਦਾ ਮੋਬਾਈਲ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ

ਮਹਾਰਾਜ ਸ੍ਰੀ ਅਗਰਸੈਨ ਦੀ ਜੈਅੰਤੀ ਅਤੇ ਮਾਤਾ ਬਨਭੌਰੀ ਜੀ ਦਾ ਤੀਸਰਾ ਵਿਸ਼ਾਲ ਜਾਗਰਣ ਕਰਵਾਇਆ ਗਿਆ।

ਰਾਏਕੋਟ (ਜੱਗਾ ) : ਅੱਗਰਵਾਲ ਸਭਾ ਰਾਏਕੋਟ ਅਤੇ ਜੈ ਮਾਤਾ ਬਨਭੌਰੀ ਜਾਗਰਣ ਕਮੇਟੀ ਵੱਲੋਂ ਸੂਰਿਆਵੰਸ਼ੀ ਛਤਰਪਤੀ ਮਹਾਰਾਜ ਸ੍ਰੀ ਅਗਰਸੈਨ ਜੀ ਦੀ 5176 ਜੈਅੰਤੀ ਅਤੇ ਮਾਤਾ ਬਨਭੌਰੀ ਜੀ ਦਾ ਤੀਸਰਾ ਵਿਸ਼ਾਲ ਜਾਗਰਣ ਸਮਾਗਮ ਸਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਹੀਰਾ ਲਾਲ ਬਾਂਸਲ ਮੁਸਕਾਨ ਫੀਡ ਵਾਲੇ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸਮਾਗਮ

ਪਿੰਡ ਆਂਡਲੂ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਬੂਟੇ ਲਗਾਏ ਗਏ।

ਰਾਏਕੋਟ  ( ਜੱਗਾ ) : ਨੇੜਲੇ ਪਿੰਡ ਆਂਡਲੂ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਆਂਡਲੂ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ 400 ਕਰੀਬ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਅਤੇ ਡਾਇਰੈਕਟਰ ਰਾਜਦੀਪ ਸਿੰਘ ਆਂਡਲੂ ਨੇ ਦੱਸਿਆ ਕਿ ਨਿਸ਼ਕਾਮ ਸੇਵਾ

ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ

ਰਾਏਕੋਟ : ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ ਜਿੱਥੇ ਸੈਲਾਨੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਐਸਡੀਐਮ ਗੁਰਬੀਰ ਸਿੰਘ ਕੋਹਲੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਜਗਰਾਉਂ ਰੋਡ ਸਥਿਤ ਬੱਸੀਆਂ ਸੀਲੋਆਣੀ ਦੀ ਹੱਦ 'ਤੇ ਮਹਾਰਾਜਾ

ਮਾਰਕਫੈੱਡ ਪੰਜਾਬ ਦੀ ਜਨਤਾ ਨੂੰ ਵਧੀਆ ਅਤੇ ਸਸਤੀ ਖੁਰਾਕ ਅਤੇ ਰੁਜ਼ਗਾਰ ਵੀ ਦੇਵੇਗੀ: ਅਮਨਦੀਪ ਮੋਹੀ

ਮਾਰਕਫੈੱਡ ਦੇ ਮੁਨਾਫ਼ੇ ਨੂੰ ਵਧਾਉਣਾ ਹੀ ਮੇਰਾ ਇਕੋ ਟੀਚਾ ਹੈ -ਅਮਨਦੀਪ ਮੋਹੀ

ਚੰਡੀਗੜ੍ਹ : ਮਾਰਕਫੈੱਡ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਸੱਕਤਰ ਅਮਨਦੀਪ ਸਿੰਘ ਮੋਹੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਚੇਤਨ ਸਿੰਘ, ਜੋੜਾਮਾਜਰਾ ਵਿਸ਼ੇਸ਼ ਤੌਰ

ਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ ਘਪਲੇ ਦੇ ਦੋਸ਼ਾਂ ਹੇਠ ਸਿੱਧਵਾਂ ਦਾ ਬੀਡੀਪੀਓ ਤੇ ਸੰਮਤੀ ਚੇਅਰਮੈਨ ਗ੍ਰਿਫਤਾਰ

ਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ ਘਪਲਾ ਦੇ ਦੋਸ਼ 'ਚ ਸਿੱਧਵਾਂ ਬੇਟ ਦਾ ਬੀਡੀਪੀਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ
ਲੁਧਿਆਣਾ
: ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ

ਪਿਛਲੇ ਦਰਵਾਜਿਓਂ ਵਿਧਾਨ ਸਭਾ ਵਿਚ ਭਰੋਸਗੀ ਮਤਾ ਰੱਖਣ ਦੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਨਿਖੇਧੀ

ਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀ
ਚੰਡੀਗੜ੍ਹ
: ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ

ਕਿੰਗ ਚਾਰਲਸ ਦੀ ਤਸਵੀਰ 2024 ਤੱਕ ਹੋਵੇਗੀ ਕਰੰਟੀ ਤੇ, ਬੈਂਕ ਆਫ਼ ਇੰਗਲੈਂਡ ਦਾ ਐਲਾਨ

ਇੰਗਲੈਂਡ : ਬੈਂਕ ਆਫ ਇੰਗਲੈਂਡ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ’ਚ ਕਿਹਾ ਕਿ ਕੇਂਦਰੀ ਬੈਂਕ ਸਾਲ ਦੇ ਅੰਤ ਤਕ ਪੋਲੀਮਰ ਨੋਟਾਂ ’ਤੇ ਨਵੇਂ ਸਮਰਾਟ ਦੀ ਤਸਵੀਰ ਜਾਰੀ ਕਰ ਦੇਵੇਗਾ। ਬੈਂਕ ਆਫ ਇੰਗਲੈਂਡ ਨੇ ਇਹ ਵੀ ਕਿਹਾ ਹੈ ਕਿ 5, 10, 20 ਤੇ 50 ਪੌਂਡ ਦੇ ਨੋਟਾਂ ’ਚ ਕੋਈ ਵਾਧੂ ਬਦਲਾਅ ਨਹੀਂ ਕੀਤਾ ਜਾਵੇਗਾ। ਬੈਂਕ ਆਫ ਇੰਗਲੈਂਡ ਨੇ  ਕਿਹਾ ਕਿ ਕਿੰਗ ਚਾਰਲਸ ਦੀ ਤਸਵੀਰ ਵਾਲੇ

ਰਸੀਆ-ਯੂਕਰੇਨ ਯੁੱਧ ਦੇ ਚਲਦਿਆਂ, ਰਾਸ਼ਟਰਪਤੀ ਪੁਤਿਨ ਨੇ ਚੁੱਕਿਆ ਵੱਡਾ ਕਦਮ

ਕੀਵ : ਯੂਕਰੇਨ ਦੇ ਲੁਹਾਂਸਕ, ਡੋਨੈਸਕ, ਖੇਰਸਾਨ ਤੇ ਜਪੋਰੀਜੀਆ ਖੇਤਰਾਂ ਦੇ ਰੂਸ ’ਚ ਸ਼ਾਮਲ ਹੋਣ ਦੇ ਮਤੇ ’ਤੇ ਰੈਫਰੈਂਡਮ ਸ਼ੁਰੂ ਹੋ ਗਿਆ ਹੈ। 23 ਸਤੰਬਰ ਨੂੰ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ 27 ਸਤੰਬਰ ਤਕ ਚੱਲੇਗੀ। ਰੂਸੀ ਰਾਸ਼ਟਰਪਤੀ ਨੇ ਬੁੱਧਵਾਰ ਨੂੰ ਰਾਸ਼ਟਰ ਦੇ ਨਾਂ ਸੰਬੋਧਨ ’ਚ ਇਸ ਸਬੰਧੀ ਐਲਾਨ ਕੀਤਾ ਸੀ। ਯੂਕਰੇਨ ਤੇ ਉਸਦੇ ਸਹਿਯੋਗੀ ਪੱਛਮੀ ਦੇਸ਼ਾਂ ਨੇ ਰੈਫਰੈਂਡਮ ਦੀ