news

Jagga Chopra

Articles by this Author

ਬੰਗਲਾਦੇਸ਼ 'ਚ ਕਿਸ਼ਤੀ ਪਲਟਣ ਕਾਰਨ 60 ਲੋਕਾਂ ਦੀ ਮੌਤ

ਏਐਨਆਈ, ਢਾਕਾ : ਬੰਗਲਾਦੇਸ਼ ਦੇ ਪੰਚਗੜ੍ਹ ਵਿੱਚ ਕਿਸ਼ਤੀ ਪਲਟਣ ਕਾਰਨ ਹੁਣ ਤਕ 60 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ 26 ਸੀ, ਜੋ ਹੁਣ ਵਧ ਗਈ ਹੈ। ਡੇਲੀ ਸਟਾਰ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਹਵਾਲੇ ਨਾਲ ਕਿਹਾ ਕਿ ਦੀਪਾਂਕਰ ਰਾਏ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਮਰਨ ਵਾਲਿਆਂ ਵਿੱਚ 25 ਔਰਤਾਂ ਅਤੇ 13 ਬੱਚੇ ਸ਼ਾਮਲ ਹਨ। ਇਹ ਸਾਰੇ ਲੋਕ

ਦੋ ਦਰਜਨਾਂ ਮੱਝਾ ਦੀ ਪਾਣੀ ਵਿੱਚ ਡੁੱਬਣ ਕਾਰਨ ਹੋਈ ਮੌਤ, ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ : ਐਸਡੀਐਮ

ਸ਼ੰਭੂ : ਸੰਭੂ ਬੈਰੀਅਰ ਨੇਡ਼ਲੇ ਪਿੰਡ ਮਹਿਮਤਪੁਰ ਵਿਖੇ ਕਰੀਬ ਦੋ ਦਰਜਨਾਂ ਮੱਝਾ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੇ ਪਹੁੰਚੇ ਡਾਕਟਰ ਸੰਜੀਵ ਕੁਮਾਰ ਐਸ ਡੀ ਐਮ ਰਾਜਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਿਮਦਪੁਰ ਵਾਸੀ ਆਪਣੀਆਂ ਮੱਝਾ ਨੂੰ ਰੋਜ਼ ਦੀ ਤਰ੍ਹਾਂ ਚਰਾਉਣ ਲਈ ਲੇ ਕੇ ਗਏ ਸੀ ਪਰ ਵੇਅਰਹਾਊਸ ਦੇ ਨਾਲ ਲੰਘਦੀ ਡਰੇਨ ਦੇ ਪਾਣੀ ਵਿੱਚ ਡੁੱਬ ਗਈਆ ਹਨ ਡਰੇਨ

ਸਰਕਾਰੀ ਸਕੂਲਾਂ ਦੇ ਬਾਹਰ ਤਾਇਨਾਤ ਹੋਣਗੇ ਗਾਰਡ : ਸਿੱਖਿਆ ਮੰਤਰੀ

ਸਾਫ਼-ਸਫ਼ਾਈ ਲਈ ਮਿਲੇਗੀ 50,000 ਰੁਪਏ ਦੀ ਗ੍ਰਾਂਟ, ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ 'ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ

ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ : ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੰਵਿਧਾਨਕ ਵਿਵਸਥਾਵਾਂ ਦੇ ਉਲਟ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ

ਏਅਰਪੋਰਟ ਦਾ ਨਾਮ ਅੱਜ ਤੋਂ ਸ਼ਹੀਦ ਭਗਤ ਸਿੰਘ ਏਅਰਪੋਰਟ ਚੰਡੀਗੜ੍ਹ ਹੋਵੇਗਾ

ਚੰਡੀਗੜ੍ਹ : ਕੱਲ੍ਹ 28 ਸਤੰਬਰ ਨੂੰ ਸ਼ਹੀਦ--ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇਤੇ ਏਅਰਪੋਰਟ ਚੰਡੀਗੜ੍ਹ ਦਾ ਨਵਾਂ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਮਤੇ ਰੱਖਿਆ ਜਾਵੇਗਾ, ਇਸ ਸਬੰਧੀ ਸਵੇਰੇ 10:30 ਵਜੇ ਇੱਕ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੇਂਦਰੀ ਮੰਤਰੀ  ਨਿਰਮਲਾ ਸੀਤਾਰਮਨ ਵਿਸ਼ੇਸ਼ ਤੌਰਤੇ ਪੁੱਜ ਰਹੇ ਹਨਉਨ੍ਹਾਂ ਤੋਂ ਇਲਾਵਾ ਇਸ ਮੌਕੇ ਮੁੱਖ ਮੰਤਰੀ

ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੰਚਾਇਤ ਯੂਨੀਅਨ ਪੰਜਾਬ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਸੰਗਰੂਰ : ਪੰਚਾਇਤ ਯੂਨੀਅਨ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਦੀਆਂ ਗਰਾਮ ਪੰਚਾਇਤਾਂ ਵੱਲੋਂ ਪੰਜਾਬ ਸਰਕਾਰ ਨੂੰ ਵਾਰ-ਵਾਰ ਸਰਪੰਚ ਪੰਚਾਂ ਦੀਆਂ ਮੰਗਾਂ ਨਾ ਮੰਨਣ ਅਤੇ ਮੰਗਾਂ ਸਬੰਧੀ ਮਿਲਣ ਦਾ ਸਮਾਂ ਨਾ ਦੇਣ ਦੇ ਰੋਸ ਵਜੋਂ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੇ ਪਿੰਡਾਂ ਵਿੱਚੋਂ ਆਏ ਪੰਚਾਂ ਸਰਪੰਚਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰ ਬਠਿੰਡਾ ਚੰਡੀਗੜ੍ਹ ਬਾਈਪਾਸ ਤੇ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਖਟਕੜ ਕਲਾਂ : ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੀ 115ਵੇਂ ਜਨਮ ਵਰ੍ਹੇਗੰਢ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ, ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ, ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰਨਗੇ। ਸੂਬਾ

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਮਾਗਮ ਹੋਇਆ

ਅਜਾਇਬ ਘਰ ਨੂੰ ਸੁਧਾਰ ਲਈ ਐੱਮ ਪੀ ਸੰਜੀਵ ਅਰੋੜਾ ਨੇ ਚੁਣਿਆ

ਲੁਧਿਆਣਾ : ਪੀਏਯੂ ਵਿਚ ਸਥਾਪਿਤ ਸਮਾਜਿਕ ਇਤਿਹਾਸ ਦੇ ਵਿਲੱਖਣ ਨਮੂਨੇ ਅਜਾਇਬ ਘਰ ਵਿੱਚ ਅੱਜ ਇਕ ਸਮਾਗਮ ਹੋਇਆ। ਇਸ ਵਿਚ ਮਾਣਯੋਗ ਸ਼ਖਸੀਅਤਾਂ, ਸਾਹਿਤਕਾਰਾਂ, ਵਿਗਿਆਨੀਆਂ ਅਤੇ ਕੁਦਰਤ ਪ੍ਰੇਮੀਆਂ ਨੇ ਇੱਕ ਵਿਸ਼ੇਸ਼ ਸਮਾਗਮ 'ਗਲੋਰੀਫਾਈਂਗ ਦਾ ਮਿਊਜ਼ੀਅਮ ਆਫ਼ ਸੋਸ਼ਲ ਹਿਸਟਰੀ ਆਫ਼ ਸੋਸ਼ਲ ਹਿਸਟਰੀ' ਸਿਰਲੇਖ ਹੇਠ

ਪੰਜਾਬ ਵਿਚ ਈਸਾਈਅਤ ਦੇ ਜਬਰੀ ਪਾਸਾਰ ਨੂੰ ਰੋਕਣ ਲਈ ਸਿੱਖਾਂ ਦਾ ਜਾਗਰੂਕ ਹੋਣਾ ਬੇਹੱਦ ਸ਼ਲਾਘਾਯੋਗ - ਠਾਕੁਰ ਦਲੀਪ ਸਿੰਘ

ਕੈਨੇਡਾ : ਪੰਜਾਬ ਵਿੱਚ ਈਸਾਈ ਮਿਸ਼ਨਰੀਆਂ ਵੱਲੋਂ ਕੀਤੇ ਜਾ ਰਹੇ ਝੂਠੇ ਪਾਖੰਡਵਾਦ ਨੁੰ ਰੋਕਣ ਲਈ ਪਿਛਲੇ ਦਿਨੀਂ ਨਿਹੰਗ ਸਿੰਘਾਂ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਲਈ ਕੀਤੇ ਯਤਨਾਂ  ਦੀ ਭਰਪੂਰ ਸ਼ਲਾਘਾ ਕਰਦਿਆਂ ਨਾਮਧਾਰੀ ਪੰਥ ਦੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸਵੈ-ਸ਼ਕਤੀ ਨਾਲ ਧਰਮ ਪਰਿਵਰਤਨ ਨੂੰ ਰੋਕਣ ਲਈ ਚੁੱਕਿਆ ਗਿਆ ਇਹ ਇਕ ਸਹੀ ਕਦਮ

ਵਿਰਾਸਤ-ਏ-ਖਾਲਸਾ ਅਤੇ ਦਾਸਤਾਨ -ਏ -ਸ਼ਹਾਦਤ ਲਈ ਮੰਤਰੀ ਮਾਨ ਵੱਲੋਂ ਈ-ਬੁਕਿੰਗ ਦੀ ਸ਼ੁਰੂਆਤ

 

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਇਮਾਰਤਾਂ ਅਤੇ ਅਜਾਇਬਘਰਾਂ ਨੂੰ ਵਿਖਾਉਣ ਲਈ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਚੰਡੀਗੜ ਵਿੱਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ