news

Jagga Chopra

Articles by this Author

'ਕਾਂਗਰਸ ਭਾਜਪਾ ਦੀ ਬੀ-ਟੀਮ ਵਜੋਂ ਕਰ ਰਹੀ ਕੰਮ : ਮੰਤਰੀ ਚੀਮਾ

ਚੰਡੀਗੜ੍ਹ : ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸੇਸ ਪੰਜਾਬ ਵਿਧਾਨ ਸਭਾ ਸੈਸਨ 'ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸਟ ਤੌਰ 'ਤੇ 'ਭਾਜਪਾ ਦੀ ਬੀ-ਟੀਮ' ਵਜੋਂ ਕੰਮ ਕਰ ਰਹੀ ਹੈ ਅਤੇ ਲੋਕਤੰਤਰ ਦੀ ਹੱਤਿਆ 'ਚ ਕੋਈ ਕਸਰ ਨਹੀਂ ਛੱਡ ਰਹੀ।ਮੰਗਲਵਾਰ ਨੂੰ ਕੈਬਨਿਟ ਮੰਤਰੀਆਂ

ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ : ਮੁੱਖ ਮੰਤਰੀ ਮਾਨ

ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈਆਂ ਸਰਕਾਰਾਂ ਨੂੰ ਤੋੜਨ ਲਈ ਹੱਥ ਮਿਲਾ ਲਿਆ ਹੈ: ਭਗਵੰਤ ਮਾਨ

ਚੰਡੀਗੜ੍ਹ : ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ ਜ਼ਰੂਰੀ ਸੀ ਕਿਉਂਕਿ ਦੋਵਾਂ ਪਾਰਟੀਆਂ ਨੇ ਸੂਬੇ ਵਿੱਚ

ਕੈਨੇਡਾ ਸਰਕਾਰ ਨੇ ਦਾਖਲ ਹੋਣ ਲਈ ਟੈਸਟਿੰਗ, ਕੁਆਰੰਟੀਨ ਅਤੇ ਆਈਸੋਲੇਸ਼ਨ ਦੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਕੀਤਾ ਐਲਾਨ

ਕੈਨੇਡਾ : ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਵੱਲੋਂ ਜਾਰੀ ਹੁਣੇ ਜਾਰੀ ਸੂਚਨਾ ਅਨੁਸਾਰ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ, ਕੈਨੇਡਾ ਸਰਕਾਰ ਨੇ ਕੈਨੇਡਾ ਵਾਸੀਆਂ ਦੀ ਸਿਹਤ ਅਤੇ ਸੁਰੱਖਿਆ ਦੀ ਰੱਖਿਆ ਲਈ ਸਰਹੱਦੀ ਪ੍ਰਬੰਧਨ ਲਈ ਇੱਕ ਪੱਧਰੀ ਪਹੁੰਚ ਅਪਣਾਈ ਹੈ। ਜਿਵੇਂ ਕਿ ਮਹਾਮਾਰੀ ਦੀ ਸਥਿਤੀ ਲਗਾਤਾਰ ਵਿਕਸਤ ਹੁੰਦੀ ਜਾ ਰਹੀ ਹੈ, ਕੈਨੇਡਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ

ਪ੍ਰਧਾਨ ਮੰਤਰੀ ਟਰੂਡੋ ਨੇ ਅੱਜ ਨਰਾਤੇ ਸ਼ੁਰੂ ਹੋਣ 'ਤੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਦਿੱਤੀ

ਕੈਨੇਡਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਨਰਾਤੇ ਸ਼ੁਰੂ ਹੋਣ 'ਤੇ ਊੱਥੇ ਰਹਿ ਰਹੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- “ਅੱਜ ਰਾਤ ਕੈਨੇਡਾ ਅਤੇ ਦੁਨੀਆ ਭਰ ਦੇ ਹਿੰਦੂ ਭਾਈਚਾਰੇ ਦੇ ਲੋਕ ਇਕੱਠੇ ਹੋਣਗੇ ਅਤੇ ਨਵਰਾਤਰੀ ਦੀ ਸ਼ੁਰੂਆਤ ਮਨਾਉਣਗੇ। “ਨੌਂ ਰਾਤਾਂ ਅਤੇ 10 ਦਿਨਾਂ ਤੋਂ ਵੱਧ ਮਨਾਈ ਜਾਂਦੀ, ਨਵਰਾਤਰੀ ਦੇਵੀ ਦੁਰਗਾ ਦੁਆਰਾ ਬੁਰਾਈ

ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀ ਅਹਿਮ ਭੂਮਿਕਾ ਨਿਭਾ ਰਹੇ ਹਨ : ਮਾਨ

ਪੰਜਾਬ ਤੇ ਕੈਨੇਡਾ ਦੇ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ

ਆਸਟ੍ਰੇਲੀਆ 'ਤੇ ਜਿੱਤ ਨਾਲ ਟੀਮ ਇੰਡੀਆ ਦੀ ਸਥਿਤੀ ਮਜ਼ਬੂਤ


ਦੁਬਈ (ਪੀਟੀਆਈ) : ਭਾਰਤ ਨੇ ਆਸਟ੍ਰੇਲੀਆ ਨੂੰ ਤਿੰਨ ਮੈਚਾਂ ਦੀ ਸੀਰੀਜ਼ ਵਿਚ ਹਰਾ ਕੇ ਆਈਸੀਸੀ ਟੀ-20 ਰੈਂਕਿੰਗ ਵਿਚ ਦੂਜੇ ਸਥਾਨ 'ਤੇ ਕਾਬਜ ਇੰਗਲੈਂਡ 'ਤੇ ਬੜ੍ਹਤ ਸੱਤ ਅੰਕਾਂ ਦੀ ਕਰ ਲਈ ਹੈ। ਪਹਿਲੇ ਮੈਚ ਵਿਚ ਮਿਲੀ ਹਾਰ ਤੋਂ ਬਾਅਦ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਨਾਗਪੁਰ ਵਿਚ ਸੀਰੀਜ਼ ਵਿਚ ਬਰਾਬਰੀ ਕੀਤੀ ਤੇ ਹੈਦਰਾਬਾਦ ਵਿਚ ਤੀਜਾ ਵਨ ਡੇ ਤੇ ਸੀਰੀਜ਼ ਆਪਣੇ

ਮੰਤਰਾਲੇ ਨੇ 10 ਯੂਟਿਊਬ ਚੈਨਲਾਂ ਦੇ 45 ਵੀਡੀਓਜ਼ ਨੂੰ ਬਲਾਕ ਕਰਨ ਦਾ ਦਿੱਤਾ ਨਿਰਦੇਸ਼

ਨਵੀਂ ਦਿੱਲੀ, ਏਐੱਨਆਈ : ਖੁਫ਼ੀਆ ਏਜੰਸੀਆਂ ਦੇ ਇਨਪੁਟਸ ਦੇ ਆਧਾਰ 'ਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 10 ਯੂਟਿਊਬ ਚੈਨਲਾਂ ਦੇ 45 ਵੀਡੀਓਜ਼ ਨੂੰ ਬਲਾਕ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਨ੍ਹਾਂ ਵੀਡੀਓਜ਼ ਨੂੰ 1 ਕਰੋੜ 30 ਲੱਖ ਤੋਂ ਵੱਧ ਵਾਰ ਦੇਖਿਆ ਗਿਆ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਿਹਾ, "ਇਸ ਤਰ੍ਹਾਂ ਦੀਆਂ ਵੀਡੀਓਜ਼ ਵਿੱਚ ਦੇਸ਼ ਵਿੱਚ ਫਿਰਕੂ ਕੁੜੱਤਣ ਪੈਦਾ

ਪਾਕਿਸਤਾਨ ਦੇ ਵਿੱਤ ਮੰਤਰੀ ਨੇ ਦਿੱਤਾ ਅਸਤੀਫਾ

ਇਸਲਾਮਾਬਾਦ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸਹਾਕ ਡਾਰ ਨਵੇਂ ਵਿੱਤ ਮੰਤਰੀ ਹੋਣਗੇ। ਇਸਹਾਕ ਡਾਰ ਨੂੰ ਵਿੱਤ ਮੰਤਰੀ ਬਣਾਉਣ ਦਾ ਰਸਮੀ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਿਚਾਲੇ ਸ਼ਨੀਵਾਰ ਨੂੰ ਲੰਡਨ 'ਚ ਹੋਈ ਬੈਠਕ ਦੌਰਾਨ ਲਿਆ ਗਿਆ। ਮੀਟਿੰਗ

ਧੰਨ ਲਿਖਾਰੀ ਨਾਨਕਾ’ ਨਾਟਕ ਨੇ ਤਰਕਸ਼ੀਲ ਮੇਲੇ ‘ਚ ਦਰਸ਼ਕਾ ਨੂੰ ਧੁਰ ਅੰਦਰ ਤੀਕ ਝੰਜੋੜਿਆ

ਸਰੀ : ਤਰਕਸ਼ੀਲ ਸੋਸਾਇਟੀ ਕੈਨੇਡਾ ਵੱਲੋਂ ਅੱਜ ਇੱਥੇ ਤਾਜ ਪਾਰਕ ਵਿਚ ਕਰਵਾਏ ਗਏ ਸਲਾਨਾ ਮੇਲੇ ਵਿਚ ਨਾਮਵਰ ਨਾਟਕਕਾਰ ਡਾ. ਸਾਹਿਬ ਸਿੰਘ ਵੱਲੋਂ ਪੇਸ਼ ਕੀਤੇ ਗਏ ਨਾਟਕ ‘ਧੰਨ ਲਿਖਾਰੀ ਨਾਨਕਾ’ ਨੂੰ ਵੱਡੀ ਗਿਣਤੀ ਵਿਚ ਲੇਖਕਾਂ, ਵਿਦਵਾਨਾਂ, ਮੀਡੀਆ ਕਰਮੀਆਂ ਅਤੇ ਅਗਾਂਹਵਧੂ ਸੋਚ ਵਾਲੇ ਸੂਝਵਾਨ ਸਰੀ ਵਾਸੀਆਂ ਨੇ ਮਾਣਿਆਂ। ਵਿਸ਼ਾਲ ਕੈਨਵਸ ਦੇ ਇਸ ਨਾਟਕ ਵਿਚ ਡਾ. ਸਾਹਿਬ ਸਿੰਘ ਵੱਲੋਂ

ਮੁੱਖ ਮੰਤਰੀ ਨਿਵਾਸ ਅੱਗੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਵਿਖਾਵਾ

ਪ੍ਰਦਰਸ਼ਨ ਕਰਨ 'ਤੇ ਪਾਬੰਦੀਆਂ ਲਗਾਉਣ ਖ਼ਿਲਾਫ਼ ਭਗਵੰਤ ਮਾਨ ਦੀ ਕੋਠੀ ਤੱਕ ਰੋਸ਼ ਮਾਰਚ
ਸੰਗਰੂਰ : ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਅੱਗੇ ਧਰਨੇ ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਗਾਉਣ, ਧਰਨਾਕਾਰੀਆਂ ਨੂੰ ਜਬਰੀ ਚੁੱਕ ਕੇ ਦੂਰ ਦੁਰਾਡੇ ਛੱਡਣ ਅਤੇ ਉਹਨਾਂ ਦੇ ਟੈੰਟ ਅਤੇ ਸਮਾਨ