news

Jagga Chopra

Articles by this Author

ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਭਾਰਤ ਸਰਕਾਰ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕੀਤਾ ਸਨਮਾਨਤ

ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ 100 ਫੀਸਦੀ ਟੀਚਾ ਪੂਰਾ ਕੀਤਾ

ਗੁਰਦਾਸਪੁਰ  :  ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਅੱਜ ਜ਼ਿਲ੍ਹਾ ਗੁਰਦਾਸਪੁਰ ਲਈ ਉਸ ਸਮੇਂ ਬੜੇ ਮਾਣ ਦੇ ਪਲ ਸਨ ਜਦੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ.

ਪੰਥਕ ਅਕਾਲੀ ਲਹਿਰ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।
ਰਾਏਕੋਟ (ਜੱਗਾ) : ਸਿੱਖ ਕੌਮ ਦੇ ਹੱਕਾਂ,  ਪੰਥਕ ਮਸਲਿਆਂ ਅਤੇ ਕੇਂਦਰ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਐਸਜੀਪੀਸੀ  ਚੋਣਾਂ ਨਾ ਕਰਵਾਉਣ ਨੂੰ ਲੈ ਕੇ ਆਦਿ ਮੰਗਾਂ ਸਬੰਧੀ ਪੰਥਕ ਅਕਾਲੀ ਲਹਿਰ ਦੇ ਵਰਕਿੰਗ ਕਮੇਟੀ ਮੈਂਬਰ ਰਾਜਦੀਪ ਸਿੰਘ ਆਂਡਲੂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਅਤੇ ਪੰਥਕ ਅਕਾਲੀ ਲਹਿਰ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ
ਲਾਲੀ ਮਾਨਸਾਹੀਆ ਕਾਂਗਰਸ ਦੇ ਬਲਾਕ ਪ੍ਰਧਾਨ ਨਿਯੁਕਤ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਆਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੀਨੀਅਰ ਆਗੂ ਹਰਲਾਲ ਸਿੰਘ ਲਾਲੀ ਸਰਪੰਚ ਬੁਰਜ ਮਾਨਸਾਹੀਆ ਨੂੰ ਰਾਮਪੁਰਾ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ

ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਰਾਏਕੋਟ ਵਿਖੇ ਝੋਨੇ ਸਿੱਧੀ ਬਿਜਾਈ ਫਸਲ ਦਾ ਜਾਇਜ਼ਾ ਲਿਆ।
ਕਿਸਾਨਾਂ ਨੂੰ ਕਿਸਾਨ ਬਲਵਿੰਦਰ ਸਿੰਘ ਤੋਂ ਸੇਧ ਲੈ ਕੇ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ : ਖਾਲਸਾ 
ਰਾਏਕੋਟ ( ਜੱਗਾ) : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਵੱਲੋਂ ਰਾਏਕੋਟ ਇਲਾਕੇ ਵਿੱਚ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨ ਵਾਲੇ ਜਲਾਲਦੀਵਾਲ ਦੇ ਕਿਸਾਨ ਬਲਵਿੰਦਰ ਸਿੰਘ ਦੀ ਫਸਲ ਦਾ
ਪ੍ਰਮੋਸ਼ਨਾਂ ਰਾਹੀ ਅਤੇ ਸਿੱਧੀ ਭਰਤੀ ਅਧਿਆਪਕਾਂ ਦੀਆਂ ਸਾਲਾਨਾ ਤਰੱਕੀਆਂ ਰੋਕਣ ਦੀ ਡੀ.ਟੀ.ਅੇੈੱਫ. ਵਲੋਂ ਨਿੰਦਾ

ਅੰਮ੍ਰਿਤਸਰ : ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾਈ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੂਬਾਈ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ ਨੇ ਪ੍ਰੈੱਸ ਨੂੰ ਜਾਣਕਾਰੀ

ਲੋਕਾਂ ਨੇ ਬਦਲਾਓ ਤਹਿਤ ਨਵੀਂ ਸਰਕਾਰ ਲਿਆਂਦੀ ਸੀ, ਬਦਲਾਅ ਦੇ ਨਾਂ ਤੇ ਪੰਜਾਬ ਦੀ ਜਨਤਾ ਨਾ ਹੋਇਆ ਧੋਖਾ - ਭੱਠਲ

ਸਰਕਾਰ ਹਰ ਫਰੰਟ ਤੇ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ :  ਸਾਬਕਾ ਮੰਤਰੀ ਧਰਮਸੋਤ

ਨਾਭਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨਾਭਾ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ  ਉਨ੍ਹਾਂ ਮੌਸਮ ਨਾਲ ਕਿਸਾਨਾਂ

ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਕਿਰਤੀ ਲੋਕਾਂ ਦੀ ਮੁਕਤੀ ਦਾ ਮਾਰਗ : ਡਾ. ਰਜਿੰਦਰ ਪਾਲ

ਮਹਿਲਕਲਾਂ : ਇਨਕਲਾਬੀ ਕੇਂਦਰ, ਪੰਜਾਬ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਸਹਿਯੋਗ ਨਾਲ ਕੁਰੜ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਦਾ ਸੁਨੇਹਾ ਦੇਣ ਲਈ ਇਨਕਲਾਬੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ, ਪੰਜਾਬ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਡਾ. ਰਜਿੰਦਰ ਪਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ

ਭਾਜਪਾ ਦੇ ਪਹਿਲੀ ਵਾਰ ਦਫਤਰ ਪਹੁੰਚੇ ਕੈਪਟਨ

ਪੰਜਾਬ ਭਾਜਪਾ 27 ਸਤੰਬਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ : ਸ਼ਰਮਾ

ਚੰਡੀਗੜ੍ਹ : ਪੰਜਾਬ ਭਾਜਪਾ ਸੂਬਾ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕਰਨ ਦੇ ਨਾਲ-ਨਾਲ 27 ਸਤੰਬਰ ਦਿਨ ਮੰਗਲਵਾਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ। ਇਹ ਐਲਾਨ ਸੋਮਵਾਰ ਨੂੰ ਪਾਰਟੀ ਹੈਡਕੁਆਰਟਰ ਵਿਖੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਕੋਰ ਕਮੇਟੀ ਦੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ

ਸੁਨਾਮ : ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਤੇ ਲੈਕਚਰ ਤੇ ਕਵੀ ਦਰਬਾਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਦਾ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ ਕਰਵਾਇਆ ਜਾਵੇਗਾ। ਮੰਚ ਦੇ ਆਗੂ ਪਦਮ ਸ਼ਰਮਾ ਜੀ ਨੇ ਕਿਹਾ ਕਿ ਊਧਮ ਸਿੰਘ ਭਗਤ ਸਿੰਘ ਨੂੰ ਆਪਣਾ ਦੋਸਤ ਦੱਸਦਾ ਸੀ ਇਸ ਗੱਲ ਦਾ ਜ਼ਿਕਰ ਉਸ ਨੇ ਜੇਲ੍ਹ ਵਿਚੋਂ ਆਪਣੇ ਦੋਸਤ ਨੂੰ

ਡਿਪਟੀ ਕਮਿਸ਼ਨਰ ਨੇ ਬਰਸਾਤੀ ਪਾਣੀ ਦੇ ਨਿਕਾਸ ਦਾ ਢੁੱਕਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਮਾਨਸਾ : ਬਰਸਾਤੀ ਪਾਣੀ ਦੀ ਨਿਕਾਸੀ ਦੇ ਯੋਗ ਅਤੇ ਨੂੰ ਢੁੱਕਵੇਂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ