news

Jagga Chopra

Articles by this Author

ਰਾਜਪਾਲ ਨੇ ਬੁਲਾਇਆ 27 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਤੀਜੇ ਸਮਾਗਮ ਲਈ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ 27 ਸਤੰਬਰ 2022 ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿਖੇ ਬੁਲਾਇਆ ਗਿਆ ਹੈ।ਜਿਕਰਯੋਗ ਹੈ ਕਿ 22 ਸਤੰਬਰ ਨੂੰ ਪਹਿਲਾਂ ਸਰਕਾਰ ਵੱਲੋਂ ਰੱਖੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ

ਗਹਿਲੋਤ ਸਮਰਥਕਾਂ ਦੇ 80 ਤੋਂ ਵੱਧ ਵਿਧਾਇਕਾਂ ਨੇ ਅਸਤੀਫਿਆਂ ਦਾ ਕੀਤਾ ਐਲਾਨ, ਸਰਕਾਰ ਸੰਕਟ ’ਚ

ਜੈਪੁਰ : ਸੂਬੇ ਵਿਚ ਕਾਂਗਰਸ ਸਰਕਾਰ ਉਸ ਵੇਲੇ ਸੰਕਟ ਵਿਚ ਉਲਝ ਗਈ ਜਦੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਮਰਥਕ 80 ਤੋਂ ਜ਼ਿਆਦਾ ਵਿਧਾਇਕਾਂ ਨੇ ਗਹਿਲੋਤ ਦੇ ਵਿਰੋਧੀ ਸਚਿਨ ਪਾਇਲਟ ਨੁੰ ਮੁੱਖ ਮੰਤਰੀ ਬਣਾਉਣ ਦੇ ਕਦਮ ਵਿਰੁੱਧ ਅਸਤੀਫੇ ਦੇਣ ਦਾ ਐਲਾਨ ਕਰ ਦਿੱਤਾ। 
ਐਲਾਨ ਮਗਰੋਂ ਇਹ ਵਿਧਾਇਕ ਰਾਜਪਾਲ ਰਾਜਸਥਾਨ ਦੀ ਰਿਹਾਇਸ਼ ਵੱਲ ਗਏ ਹਨ। ਦੱਸਣਯੋਗ ਹੈ ਕਿ ਗਹਿਲੋਤ ਕੁੱਲ ਹਿੰਦ

ਪਿੰਡ ਨਵਾਂ ਗਰਾਓ 'ਚ ਜਲਦੀ ਲੱਗੇਗਾ ਸੀਵਰੇਜ ਟਰੀਟਮੈਂਟ ਪਲਾਂਟ : ਮੰਤਰੀ ਮਾਨ

ਚੰਡੀਗੜ੍ਹ : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ।  ਸ਼ਹੀਦ-ਏ-ਆਜ਼ਮ

ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਕਰਵਾਉਣਾ ਮੇਰਾ ਸੁਪਨਾ - ਹਰਜੋਤ ਬੈਂਸ

ਕੀਰਤਪੁਰ ਸਾਹਿਬ : ਦੋ ਗੁਰੂ ਸਹਿਬਾਨ ਦੀ ਜਨਮ ਸਥਲੀ ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਕਰਵਾਉਣਾ ਮੇਰਾ ਸੁਪਨਾ ਹੈ। ਇਸ ਇਲਾਕੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਭਰਪੂਰ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ

ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਲਿਖਿਆ ਹੈ ਕਿ ਆਖਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵੱਲੋਂ

ਮਜੀਠੀਆ ਨੇ ਆਪ ਸਰਕਾਰ ਤੋਂ ਕਿਸਾਨਾਂ ਲਈ ਮੁਆਵਜੇੇ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਤੋਂ ਕਿਸਾਨਾਂ ਲਈ ਮੁਆਵਜੇੇ ਦੀ ਮੰਗ ਕੀਤੀ ਹੈ, ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇੱਕ ਪੋਸ਼ਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਮੌਸ਼ਮੀ ਬਾਰਿਸ਼ ਕਾਰਨ ਕਿਸਾਨਾਂ ਦਾ ਝੋਨਾਂ ਅਤੇ ਕਪਾਹ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ, ਜਿਸ ਲਈ ਸੂਬਾ ਸਰਕਾਰ

ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆਂ ਨੂੰ ਸਰਕਾਰ ਵੱਲੋਂ ਨਿਰੰਤਰ ਪੂਰਾ ਕੀਤਾ ਜਾ ਰਿਹਾ ਹੈ: ਬੈਂਸ

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਦਾ ਕੈਬਨਿਟ ਮੰਤਰੀ ਵੱਲੋ ਵਿਸ਼ੇਸ਼ ਸਨਮਾਨ

ਕੀਰਤਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡਾਂ ਪ੍ਰਤੀ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੰਜਾਬ ਦੀ ਖੇਡ ਮੈਦਾਨਾਂ ਵਿਚ ਚੰਗਾ ਵਾਤਾਵਰਣ ਸਿਰਜਿਆ ਹੈ। ਅੱਜ ਖੇਡ ਮੈਦਾਨਾਂ ਵਿਚ

ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਵੱਲੋਂ ਮਨਾਇਆ ਗਿਆ ਭਾਈ ਲਾਲੋ ਦਾ ਜਨਮ ਦਿਹਾੜਾ

ਜਾਤ ਪਾਤ ਤੋਂ ਉਪਰ ਉੱਠ ਕੇ ਲੋਕਾਂ ਦੀ ਸਹਾਇਤਾ ਲਈ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ : ਕੁਲਤਾਰ ਸੰਧਵਾਂ

ਐਸ.ਏ.ਐਸ ਨਗਰ : ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ) ਵੱਲੋਂ ਅੱਜ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆਂ ਭਵਨ, ਫੇਜ਼ 3ਬੀ1,ਐਸ.ਏ.ਐਸ ਨਗਰ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਪੰਜਾਬ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਪੀਏਯੂ ਕਿਸਾਨ ਮੇਲੇ ਦਾ ਦੌਰਾ

ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ਦਾ ਇੱਕ ਰੋਜ਼ਾ ਦੌਰਾ ਕੀਤਾ ਗਿਆ । ਇਸ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਵੱਖ ਵੱਖ ਸਟਾਲਾਂ ਵਿਖੇ ਜਾ ਕੇ ਖੇਤੀ

ਸਵੱਛਤਾ ਸਰਵੇਖਣ ਲਈ ਨਵਾਂਸ਼ਹਿਰ ਨੂੰ ਰਾਸ਼ਟਰਪਤੀ ਪਾਸੋਂ ਮਿਲੇਗਾ ਪੁਰਸਕਾਰ

ਨਵਾਂਸ਼ਹਿਰ : ਨਗਰ ਕੌਂਸਲ ਨਵਾਂਸ਼ਹਿਰ ਨੇ ਇੱਕ ਵਾਰ ਫਿਰ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ 1 ਅਕਤੂਬਰ, 2022 ਨੂੰ ਰਸਮੀ ਤੌਰ 'ਤੇ ਐਲਾਨੇ ਜਾਣ ਵਾਲੇ ਆਜ਼ਾਦੀ 75 ਸਵੱਛ ਸਰਵੇਖਣ 2022 ਲਈ ਇਨਾਮਾਂ ਦੀ ਸੂਚੀ ਵਿਚ ਆਪਣੀ ਥਾਂ ਬਣਾ ਲਈ ਹੈ।  
ਇਹ ਜਾਣਕਾਰੀ ਦਿੰਦਿਆਂ ਏਡੀਸੀ (ਜਨਰਲ) ਰਾਜੀਵ ਵਰਮਾ ਜਿਨ੍ਹਾਂ ਕੋਲ ਏਡੀਸੀ (ਸ਼ਹਿਰੀ ਵਿਕਾਸ) ਦਾ