news

Jagga Chopra

Articles by this Author

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ ਤਾਇਨਾਤ

ਮਲੇਰਕੋਟਲਾ : ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਉੱਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਵੱਧ ਪਰਾਲੀ ਦੀ ਨਾੜ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ ।ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ

ਕਾਂਗਰਸ ਨੇ ਤਾਂ ਹਮੇਸ਼ਾ ਹੀ ਲੋਕਤੰਤਰ ਦੇ ਘਾਣ ਨੂੰ ਹੱਸ ਕੇ ਸਵੀਕਾਰ ਕੀਤਾ ਹੈ : ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵੱਲੋਂ ਰਾਜਪਾਲ ਦੀ 'ਸ਼ਲਾਘਾ' ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੀ ਹੱਸ ਕੇ ਸਵੀਕਾਰ ਕਰਦੇ ਰਹੇ ਹਨ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੈਪਟਨ ਨੇ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ਵਿੱਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ

ਡੈਂਟਲ ਕਾਲਜ ਦੇ ਵਾਰਡਨ ਦੀ ਟੈਂਕੀ ’ਚੋਂ ਲਾਸ਼ ਮਿਲੀ ਲਾਸ਼

ਲੁਧਿਆਣਾ : ਸਥਾਨਕ ਮੋਤੀ ਨਗਰ ਇਲਾਕੇ ’ਚ ਸਥਿਤ ਡੈਂਟਲ ਕਾਲਜ ਦੇ ਵਾਰਡਨ ਦੀ ਟੈਂਕੀ ’ਚੋਂ ਲਾਸ਼ ਮਿਲਣ ਦੀ ਖ਼ਬਰ ਹੈ। ਜਦੋਂ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਕਾਲਜ ਪ੍ਰਬੰਧਕਾਂ ਦੀ ਮਦਦ ਨਾਲ ਵੀਰ ਸਿੰਘ (40) ਨੂੰ ਬਾਹਰ ਕੱਢ ਕੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ

ਸੈਸ਼ਨ ਸੱਦਣ ਦੇ ਏਜੰਡੇ ਬਾਰੇ ਜਾਣਕਾਰੀ ਦੇਣ ਵਿੱਚ ਕੀ ਦਿੱਕਤ ਹੈ : ਪ੍ਰਧਾਨ ਵੜਿੰਗ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸੰਵਿਧਾਨਕ ਹੋਸ਼ ਵਿਚ ਲਿਆਉਣ ਲਈ ਸ਼ਲਾਘਾ ਕੀਤੀ ਹੈ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਿੱਚ ਜਾਂ ਤਾਂ ਉਨ੍ਹਾਂ ਵਿੱਚ ਘਾਟ ਹੈ ਜਾਂ ਫਿਰ ਇਸਨੂੰ ਦਿੱਲੀ ਵਿਚ ਬੈਠੇ ਆਪਣੇ ਆਕਾਵਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ

ਪੁਲ ਦੇ ਟੁੱਟਣ ਦੀ ਰਿਪੋਰਟ ਸਰਕਾਰ ਨੂੰ ਭੇਜੀ : ਡੀਸੀ ਪਠਾਨਕੋਟ


ਪਠਾਨਕੋਟ : ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪੰਜਾਬ-ਹਿਮਾਚਲ ਨੂੰ ਜੋੜਨ ਵਾਲਾ ਰੇਲਵੇ ਪੁਲ 20 ਅਗਸਤ ਨੂੰ ਢਹਿ ਗਿਆ ਸੀ ਅਤੇ ਉਸ ਤੋਂ ਕੁਝ ਦਿਨ ਪਹਿਲਾਂ ਰੇਲਵੇ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਵਿਚ ਦੱਸਿਆ ਗਿਆ ਸੀ ਕਿ ਮਾਈਨਿੰਗ ਕਾਰਨ ਰੇਲਵੇ ਪੁਲ ਖਤਰੇ ਵਿੱਚ ਹੈ ਅਤੇ ਪੁਲ ਦੇ ਟੁੱਟਣ ਤੋਂ ਬਾਅਦ ਇਸ ਗੱਲ ’ਤੇ ਮੋਹਰ ਲੱਗਦੀ ਹੋਈ ਦਿੱਖ ਰਹੀ ਸੀ।

ਰਾਮਪੁਰਾ ਫੂਲ ਵਿੱਚ ਸਫਾਈ ਦਾ ਬੁਰਾ ਹਾਲ
ਰਾਮਪੁਰਾ ਫੂਲ ( ਅਮਨਦੀਪ ਸਿੰਘ ਗਿਰ) : ਸ਼ਹਿਰ ਰਾਮਪੁਰਾ ਫੂਲ ਵਿੱਚ ਪੂਰੀ ਤਰ੍ਹਾਂ ਸਫ਼ਾਈ ਮੁਹਿੰਮ ਠੱਪ ਹੋ ਗਈ ਹੈ।ਜਿੱਥੇ ਵੀ ਨਜ਼ਰ ਜਾਂਦੀ ਹੈ ਉੱਥੇ ਹੀ ਕੂੜੇ ਦੇ ਢੇਰ ਲੱਗੇ ਹੋਏ ਹਨ। ਸੜਕ ਤੋਂ ਲੈ ਕੇ ਮੁਹੱਲੇ ਤੇ ਗਲੀਆਂ ਗੰਦਗੀ ਦੇ ਢੇਰਾਂ ਵਿੱਚ ਤਬਦੀਲ ਹੋ ਗਈਆਂ ਹਨ।ਲੋਕ ਸ਼ਿਕਾਇਤਾਂ ਕਰ ਕਰ ਕੇ ਥੱਕ ਚੁੱਕੇ ਹਨ।ਇਸ ਦੇ ਬਾਅਦ ਵੀ ਜਿੰਮੇਵਾਰ ਅਧਿਕਾਰੀ ਤੋਂ ਲੈ ਕੇ
ਸਮਾਜ ਦੀ ਸੇਵਾ ਵੈਲਫੇਅਰ ਸੁਸਾਇਟੀ ਰਾਮਪੁਰਾ ਫੂਲ ਵੱਲੋਂ ਖੂਨਦਾਨ ਕੀਤਾ ਗਿਆ।

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਸਥਾਨਕ ਸਮਾਜ ਕੀ ਸੇਵਾ ਸੁਸਾਇਟੀ ਵੈਲਫੇਅਰ ਸੁਸਾਇਟੀ ਦੀ ਸਹਾਇਤਾ ਨਾਲ ਲੋੜੀਂਦਾ ਖੂਨਦਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਦੇਵਰਾਜ ਗਰਗ ਨੇ ਦੱਸਿਆ ਕਿ ਰਾਮਪੁਰਾ ਫੂਲ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਮਰੀਜਾਂ ਨੂੰ ਖੂਨ ਦੀ ਲੋੜ ਸੀ, ਗੰਭੀਰ ਹਾਲਤ ਵਿੱਚ ਦਾਖਲ ਮਰੀਜਾਂ ਨੂੰ O-ve ਅਤੇ A+ve ਦੀ ਲੋੜ ਹੈ

ਸਾਈਬਰ ਕ੍ਰਾਈਮ ਅਤੇ ਟ੍ਰੈਫਿਕ 'ਤੇ ਕੇ.ਐਮ.ਆਰ.ਡੀ ਜੈਨ ਕਾਲਜ ਮਲੇਰਕੋਟਲਾ ਵਿਖੇ ਸੈਮੀਨਾਰ

ਮਾਲੇਰਕੋਟਲਾ : ਕੇ.ਐਮ.ਆਰ.ਡੀ. ਜੈਨ ਕਾਲਿਜ ਫਾਰ ਵਿਮੈਨ, ਮਾਲੇਰਕੋਟਲਾ ਵਿਖੇ ਕਾਲਜ ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਨ.ਐਸ. ਪ੍ਰੋਗਰਾਮ ਅਫਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਸੁਜਾਤਾ ਦੇ ਪ੍ਰਬੰਧਕ ਵਿੱਚ ਪੀ.ਸੀ.ਆਰ. ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਮਾਲੇਰਕੋਟਲਾ ਦੇ ਪੁਲਿਸ ਕਰਮਾਚਾਰੀਆਂ ਵਲੋਂ ਸਾਈਬਰ ਕਰਾਈਮ ਅਤੇ ਟ੍ਰੈਫਿਕ ਨਿਯਮਾਂ

ਪੰਜਾਬ ਸਰਕਾਰ ਪਟਿਆਲਾ 'ਚ ਖੋਲ੍ਹੇਗੀ ਰਾਜ ਦਾ ਪਹਿਲਾ ਸੰਕੇਤ ਭਾਸ਼ਾ ਕੇਂਦਰ - ਜੌੜਾਮਾਜਰਾ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੰਕੇਤ ਭਾਸ਼ਾ ਸਿਖਾਉਣ ਲਈ ਪੰਜਾਬ ਦਾ ਪਹਿਲਾ ਕੇਂਦਰ ਪਟਿਆਲਾ ਵਿਖੇ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਭਲਾਈ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਕਦਮ ਨਹੀਂ ਚੁੱਕਿਆ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ