ਦੇਸ਼ ਭਰ ਤੋਂ ਆਉਣ ਵਾਲੇ ਸ਼ਿਲਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਕਰਨਗੇ ਹੱਥੀਂ ਤਿਆਰ ਕੀਤੇ ਸਮਾਨ ਦੀ ਵਿਕਰੀ
ਸੰਗਰੂਰ : ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੇ ਸੱਭਿਆਚਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ’ਚ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦਾ ਲੋਗੋ ਡਿਪਟੀ ਕਮਿਸ਼ਨਰ ਸ੍ਰੀ