ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਬਿਜਲੀ ਮੁਲਾਜ਼ਮਾਂ ਨੇ ਇੱਥੇ ਪਾਵਰਕਾਮ ਤੇ ਟਰਾਂਸਕੋ ਦੇ ਮੁਖ ਦਫ਼ਤਰ ਪਟਿਆਲਾ ਦੇ ਤਿੰਨਾਂ ਗੇਟਾਂ ਅੱਗੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਮੁੱਖ ਦਫ਼ਤਰ ਦਾ ਕੰਮ ਠੱਪ ਰਿਹਾ | ਇਸ ਉਪਰੰਤ ਮੁਲਾਜ਼ਮਾਂ ਨੇ ਮੋਤੀ ਮਹਿਲ ਵੱਲ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ਇਹ
news
Articles by this Author
ਅੱਜ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਡਾਕਟਰਾਂ ਵੱਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ ਪਰ ਪੰਜਾਬ ਦੇ ਡਾਕਟਰ ਸਰਕਾਰ ਤੋਂ ਖਫਾ ਹੋ ਕੇ ਹੜਤਾਲ ਉੱਪਰ ਹਨ।ਸਰਕਾਰ ਵੱਲੋਂ ਲਾਗੂ ਛੇਵੇਂ ਪੇ ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੇ ਐਨਪੀਏ ਫੰਡ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਸਰਕਾਰੀ ਡਾਕਟਰ ਸਰਕਾਰ ਨਾਰਾਜ਼ ਹਨ। ਬਠਿੰਡਾ
ਮਸ਼ਹੂਰ ਅਦਾਕਾਰਾ ਮੰਦਿਰਾ ਬੇਦੀ (Mandira Bedi )ਦੇ ਪਤੀ ਰਾਜ ਕੌਸ਼ਲ (Raj Kaushal ) ਦਾ 49 ਸਾਲ ਦੀ ਉਮਰ ਵਿਚ ਅੱਜ ਸਵੇਰੇ ਦਿਲ ਦਾ ਦੌਰਾ (Raj Kaushal dies )ਪੈਣ ਨਾਲ ਦੇਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਕ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਨਾਲ ਹੋਇਆ ਹੈ। ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦੇ 2 ਬੱਚੇ ਹਨ।
ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦਾ ਵਿਆਹ 1999 ਵਿਚ
ਕੁਝ ਨੰਨ੍ਹੇ ਬੱਚੇ ਨਿੱਕੀ ਉਮਰ ਵਿੱਚ ਹੀ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਦਿੰਦੇ ਨੇ। ਜੀ ਹਾਂ ਅਜਿਹੀ ਹੀ ਇੱਕ ਪੰਜਾਬ ਦੀ ਨੰਨ੍ਹੀ ਬੱਚੀ ਨੇ ਜਿਸ ਨੇ ਆਪਣੇ ਮਾਪਿਆਂ ਦੇ ਨਾਂਅ ਨਾਲ ਪੰਜਾਬ ਦਾ ਵੀ ਨਾਂਅ ਰੌਸ਼ਨ ਕੀਤਾ ਹੈ। ਕੇਵਲ ਇੱਕ ਸਾਲ 9 ਮਹੀਨੇ ਦੀ ਆਰੋਹੀ ਨਾਂਅ ਦੀ ਇਸ ਬੱਚੀ ਨੇ ਨਿੱਕੀ ਉਮਰ ‘ਚ ਹੀ ਕਾਮਯਾਬੀ ਦੇ ਝੰਡੇ ਗੱਡ ਦਿੱਤੇ ਨੇ।ਜੀ ਹਾਂ ਭੰਗਾਲਾ ਦੀ ਆਰੋਹੀ ਦਾ
ਸ਼ਾਟ ਪੁੱਟ ਪਲੇਅਰ ਤੇਜਿੰਦਰਪਾਲ ਸਿੰਘ ਤੂਰ ਨੇ ਸੋਮਵਾਰ ਨੂੰ ਇੰਡੀਅਨ ਗ੍ਰਾਂ ਪ੍ਰੀ 4 ਵਿਚ ਰਾਸ਼ਟਰੀ ਰਿਕਾਰਡ ਦੇ ਨਾਲ ਟੋਕਿਓ ਓਲੰਪਿਕ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਇਸ ਦੌਰਾਨ ਚਾਰ ਗੁਣਾ 100 ਮੀਟਰ ਅਤੇ ਸਪ੍ਰਿੰਟਰ ਦੁਤੀ ਚੰਦ ਦੀ ਰਿਲੇਅ ਟੀਮ ਨੇ ਵੀ ਨਵੇਂ ਰਾਸ਼ਟਰੀ ਰਿਕਾਰਡ ਕਾਇਮ ਕੀਤੇ ਹਨ। ਤੂਰ ਨੇ 21.49 ਮੀਟਰ ਦੀ ਦੂਰੀ ਨਾਲ ਓਲੰਪਿਕ ਯੋਗਤਾ ਪ੍ਰਾਪਤ ਕੀਤੀ ਤੇ
ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਦੇ ਸੀਨੀਅਰ ਪੰਜਾਬੀ ਅਧਿਕਾਰੀ ਬਲ ਹੰਸਰਾ ਨੂੰ ਸਰੀ ਆਰ.ਸੀ.ਐੱਮ.ਪੀ. ਦਾ ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ | ਬਲ ਹੰਸਰਾ 2004 ਵਿਚ ਪੁਲਿਸ ਵਿਚ ਭਰਤੀ ਹੋਏ ਸਨ ਤੇ ਉਹ ਸੀਰੀਅਸ ਕ੍ਰਾਇਮ ਯੂਨਿਟ ਅਤੇ ਬਿ੍ਟਿਸ਼ ਕੋਲੰਬੀਆ ਦੀ ਪੁਲਿਸ ਜਾਂਚ ਏਜੰਸੀ ਇੰਟਾਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਨਾਲ ਜਾਂਚ ਅਧਿਕਾਰੀ ਵਜੋਂ 10 ਸਾਲ ਸੇਵਾਵਾਂ
ਬਿੱਟੂ ਦੀ ਪਵਿੱਤਰ ਸੀਟ ਵਾਲੀ ਟਿੱਪਣੀ ਤੇ ਹੋਇਆ ਮੁਕਦਮਾ ਦਰਜ
ਕਾਂਗਰਸੀ ਸਾਂਸਦ ਰਵਨੀਤ ਬਿੱਟੂ ਹਮੇਸ਼ਾਂ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ । ਹੁਣ ਫੇਰ ਬਿੱਟੂ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਕਾਲੀਆਂ ਵੱਲੋਂ ਬਹੁਜਨ ਸਮਾਜ ਪਾਰਟੀ ਨੂੰ ਪੰਜਾਬ ਦੀਆਂ ਪਵਿੱਤਰ ਸੀਟਾਂ ਦਿੱਤੀਆਂ ਹਨ ।ਇਸ ਬਿਆਨ ਤੇ ਇੱਕ ਵਾਰ ਫਿਰ ਤੋਂ ਵਿਵਾਦ ਖੜ੍ਹਾ ਹੋ ਗਿਆ ਹੈ ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਸੂਬੇ ਵਿੱਚ ਚੱਲ ਰਹੇ ਪ੍ਰਸ਼ਾਸਨਿਕ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਸਮੇਂ ਲਿਆ ਗਿਆ । ਇਸ ਦਾ ਉਦੇਸ਼
ਕੇਂਦਰ ਦੀ ਐੱਨਡੀਏ ਸਰਕਾਰ ਵੱਲੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਦੇ 72 ਰੁਪਏ ਦੇ ਮਾਮੂਲੀ ਵਾਧੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜਾਕ ਅਤੇ ਵਿਤਕਰੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਐੱਨਡੀਏ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਲ 2022 ਵਿੱਚ ਕਿਸਾਨਾਂ ਦੀ ਖੇਤੀ ਤੋਂ ਆਮਦਨ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੇਂਦਰ ਨੇ