news

Jagga Chopra

Articles by this Author

ਜੇਲ੍ਹ 'ਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ ਡਾਕ ਰਾਹੀਂ ਭੇਜੀਆਂ ਗਈਆਂ 25000 ਰੱਖੜੀਆਂ

 ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾਯਾਫ਼ਤਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲਗਾਤਾਰ ਰੱਖੜੀਆਂ ਭੇਜੀਆਂ ਜਾ ਰਹੀਆਂ ਹਨ। ਪਿਛਲੇ 19 ਦਿਨਾਂ ਵਿੱਚ 25 ਹਜ਼ਾਰ ਤੋਂ ਜ਼ਿਆਦਾ ਰੱਖੜੀਆਂ ਡਾਕ ਰਾਹੀਂ ਪੁੱਜ ਚੁੱਕੀਆਂ ਹਨ। ਰਾਮ ਰਹੀਮ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਉਮਰਕੈਦ ਕੱਟ ਰਿਹਾ ਹੈ। ਉਧਰ, ਕਤਲ ਮਾਮਲੇ ਵਿੱਚ ਹਿਸਾਰ ਦੀ ਕੇਂਦਰੀ ਜੇਲ੍ਹ

ਪੰਜਾਬ ਸਰਕਾਰ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਦਵੇਗੀ ਵੱਡਾ ਤੋਹਫਾ

ਆਪਣੀ ਕਿਸਾਨ ਕਰਜ਼ਾ ਮੁਆਫੀ ਸਕੀਮ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਬੇਜ਼ਮੀਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਐਸਸੀ/ਬੀਸੀ ਲਾਭਪਾਤਰੀਆਂ ਨੂੰ 590 ਕਰੋੜ ਰੁਪਏ ਦੀ ਮੁਆਫੀ ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਅਗਲੀਆਂ ਚੋਣਾਂ ਤੋਂ ਪਹਿਲਾਂ 2.85 ਲੱਖ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਦਾ ਲਾਭ ਦੇਣਾ ਚਾਹੁੰਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ

ਨੀਰਜ ਚੋਪੜਾ ਹੋਏ ਹਸਪਤਾਲ ਦਾਖ਼ਲ

ਭਾਰਤ ਦੇ ਸਟਾਰ ਐਥਲੀਟ ਨੀਰਜ ਚੋਪੜਾ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਥਕਾਵਟ ਅਤੇ ਬੁਖਾਰ ਹੋਣ ਬਾਰੇ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸਤੋਂ ਪਹਿਲਾਂ ਪਾਣੀਪਤ ਵਿੱਚ ਸਵਾਗਤੀ ਸਮਾਗਮ ਤੋਂ ਪਹਿਲਾਂ ਉਨ੍ਹਾਂ ਦਾ ਕੋਵਿਡ ਟੈਸਟ ਨੈਗੇਟਿਵ ਆਇਆ ਸੀ। ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਨੀਰਜ ਚੋਪੜਾ ਲਗਾਤਾਰ ਸਮਾਗਮਾਂ ਦਾ ਹਿੱਸਾ ਬਣ ਰਹੇ ਹਨ ਅਤੇ ਬੀਤੇ ਦਿਨ

ਮੂੰਹ 'ਤੇ ਕੇਕ ਲਾਉਣ ਨੂੰ ਲੈ ਕੇ ਗੋਲੀ ਚੱਲਣ ਕਾਰਨ ਦੋ ਨੌਜਵਾਨਾਂ ਦੀ ਮੌਤ

ਮਜੀਠਾ ਰੋਡ 'ਤੇ ਇਕ ਹੋਟਲ 'ਚ ਜਨਮਦਿਨ ਦੀ ਪਾਰਟੀ 'ਤੇ ਹੋਈ ਗੋਲੀਬਾਰੀ 'ਚ ਦੋ ਦੋਸਤਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਜ਼ਖਮੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸਤਾਂ ਵਿੱਚ ਉਨ੍ਹਾਂ ਦੇ ਮੂੰਹ ਉੱਤੇ ਕੇਕ ਰਗੜਨ ਨੂੰ ਲੈ ਕੇ ਲੜਾਈ ਹੋਈ ਸੀ। ਇਸ ਤੋਂ ਬਾਅਦ ਗੋਲੀਬਾਰੀ ਹੋਈ। ਵਿਰੋਧ ਕਰ ਰਹੇ ਮਨੀਸ਼ ਅਤੇ ਵਿਕਰਮ ਦੀ ਮੌਤ ਹੋ ਚੁੱਕੀ ਹੈ। ਇਕ ਹੋਰ ਨੌਜਵਾਨ ਜ਼ਖਮੀ ਹੈ ਤੇ ਜ਼ੇਰੇ

ਚੰਡੀਗੜ੍ਹ 'ਚ ਨਵੇਂ ਨਿਯਮਾਂ ਨਾਲ ਖ਼ਤਮ ਹੋਇਆ ਨਾਇਟ ਕਰਫ਼ਿਊ

ਕੋਰੋਨਾ ਵਾਇਰਸ ਦੇ ਘੱਟਦੇ ਪ੍ਰਕੋਪ ਨੂੰ ਵੇਖਦੇ ਹੋਏ ਚੰਡੀਗੜ੍ਹ ਵਿਚ ਨਾਇਟ ਕਰਫਿਊ ਹਟਾ ਦਿੱਤਾ ਗਿਆ ਹੈ। ਇਸ ਬਾਰੇ ਯੂਟੀ ਦੇ ਪ੍ਰਸ਼ਾਸਕ ਵੀਪੀ ਬਦਨੌਰ ਦੀ ਪ੍ਰਧਾਨਗੀ ਹੇਠ ਕੋਵਿਡ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਾਇਟ ਕਰਫਿਊ ਹਟਾਉਣ ਨੂੰ ਲੈ ਕੇ ਫੈਸਲਾ ਲਿਆ। ਕਰਫਿਊ ਹਟਾਉਣ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਨਿਯਮਾਂ ਵਿਚ ਢਿੱਲ ਦਿੱਤੀ

ਦਲੇਰ ਮਹਿੰਦੀ

ਪੰਜਾਬੀ ਗਾਇਕ ਦਲੇਰ ਮਹਿੰਦੀ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਦਲੇਰ ਮਹਿੰਦੀ ਦਾ ਜਨਮ 18 ਅਗਸਤ 1967 ਨੂੰ ਪਟਨਾ ਬਿਹਾਰ ਵਿੱਚ ਹੋਇਆ ਸੀ। ਦਲੇਰ ਮਹਿੰਦੀ ਗੀਤਕਾਰ,ਲੇਖਕ ਅਤੇ ਰਿਕਾਰਡ ਨਿਰਮਾਤਾ ਦੇ ਨਾਲ-ਨਾਲ ਇੱਕ ਗਾਇਕ ਹਨ। ਦਲੇਰ ਮਹਿੰਦੀ ਨੇ ਭੰਗੜੇ ਨੂੰ ਪੂਰੀ ਦੁਨੀਆ ਵਿੱਚ ਪ੍ਰਸਿੱਧ ਬਣਾਇਆ। ਉਹ ਬਚਪਨ ਤੋਂ ਹੀ ਸੰਗੀਤ ਵਿੱਚ ਦਿਲਚਸਪੀ ਰੱਖਦੇ ਸਨ। ਦਲੇਰ ਮਹਿੰਦੀ ਨਾਂ ਦੇ

ਸਰਕਾਰੀ ਸਕੂਲਾਂ ‘ਤੇ ਛਾਇਆ ਕੋਰੋਨਾ ਦਾ ਖਤਰਾ

ਕੋਰੋਨਾ ਵਾਇਰਸ ਦਾ ਖਤਰਾ ਹੁਣ ਸਕੂਲਾਂ ‘ਤੇ ਛਾਇਆ ਹੋਇਆ ਹੈ। ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੋਮਵਾਰ ਸਵੇਰ ਤੋਂ ਇੱਕ ਅਫ਼ਵਾਹ ਫੈਲੀ ਹੋਈ ਸੀ ਕਿ ਜ਼ਿਲ੍ਹੇ ਦੇ ਕਿਸੇ ਇੱਕ ਸਕੂਲ ਵਿੱਚ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸਦਾ

ਅੰਮ੍ਰਿਤਸਰ ਤੋਂ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੱਕ ਕੀਤੀ ਲੋਕਲ ਬੱਸ ਸੇਵਾ ਸ਼ੁਰੂ

ਅੰਮ੍ਰਿਤਸਰ ਵਿੱਚ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਜੋ ਕਿ ਅੰਮ੍ਰਿਤਸਰ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੈ। ਜਿੱਥੋਂ ਯਾਤਰੀਆਂ ਨੂੰ ਸ਼ਹਿਰ ਵਿੱਚ ਆਉਣ 'ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਗਈ। ਜੋ ਕਿ

ਜਗਬੀਰ ਬਰਾੜ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਐਲਾਨਿਆ ਉਮੀਦਵਾਰ

ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।  ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 2022

ਕਾਂਗਰਸੀ ਵਲੋਂ ਵਿੱਤ ਮੰਤਰੀ ਅਤੇ ਉਨ੍ਹਾਂ ਦੇ ਬੇਟੇ 'ਤੇ ਨਸ਼ਾ ਵਿਕਾਉਣ ਦੇ ਦੋਸ਼

ਪੰਜਾਬ ਕਾਂਗਰਸ ਵਿੱਚ ਬਗ਼ਾਵਤ ਦੇ ਸੁਰ ਲਗਾਤਾਰ ਗੂੰਜ ਰਹੇ ਹਨ। ਬਠਿੰਡਾ ਦਿਹਾਤੀ ਇੰਚਾਰਜ ਹਰਵਿੰਦਰ ਸਿੰਘ ਲਾਡੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਅਰਜੁਨ ਬਾਦਲ 'ਤੇ ਨਸ਼ਾ ਵਿਕਵਾਉਣ ਦੇ ਦੋਸ਼ ਲਗਾਏ।  ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਹੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿੱਚ ਆਪਣੇ ਐਸਐਚਓ ਲਗਵਾਏ ਗਏ ਹਨ ਅਤੇ ਜਿਨ੍ਹਾਂ ਦੇ ਸਬੰਧ ਤਸਕਰਾਂ