ਬੀਤੇ ਦਿਨੀਂ ਗੁਰਦਾਸਪੁਰ ਦੇ ਸੁਰਿੰਦਰਪਾਲ ਵੱਲੋਂ ਮਰਨ ਵਰਤ ਤਾਂ ਖਤਮ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਬੇਰੋਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਤਾਂ ਹੋਈ ਪਰ ਉਹ ਬੇਨਤੀਜਾ ਰਹੀ।
ਮੀਟਿੰਗ ਲਗਭਗ 2 ਘੰਟੇ ਚੱਲੀ। ਇਸ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ