news

Jagga Chopra

Articles by this Author

ਜੁਲਾਈ ਦੇ ਪਹਿਲੇ ਦਿਨ ਗਰਮੀ ਨੇ ਤੋੜਿਆ 9 ਸਾਲ ਪੁਰਾਣਾ ਰਿਕਾਰਡ

ਗਰਮੀ ਦੀ ਲਹਿਰ ਨਿਰੰਤਰ ਜਾਰੀ ਹੈ। ਜੁਲਾਈ ਦਾ ਪਹਿਲਾ ਦਿਨ 9 ਸਾਲਾਂ ਬਾਅਦ ਦਿੱਲੀ ਦਾ ਸਭ ਤੋਂ ਗਰਮ ਰਿਹਾ। ਬੀਤੀ ਰਾਤ ਦਿੱਲੀ ਦੇ ਸਫਦਰਜੰਗ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਅੱਜ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਦੱਸ ਦੇਈਏ ਕਿ ਸਾਲ 2012 ਦੇ ਸ਼ੁਰੂ ਵਿੱਚ ਜੁਲਾਈ ਦੇ ਪਹਿਲੇ ਦਿਨ ਵੱਧ

ਸੁਰਿੰਦਰਪਾਲ ਗੁਰਦਾਸਪੁਰ ਵੱਲੋਂ ਮਰਨ ਵਰਤ ਕੀਤਾ ਗਿਆ ਖਤਮ, ਬੇਰੋਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਅੱਜ ਹੋਵੇਗੀ ਮੀਟਿੰਗ

ਬੇਰੋਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟੇ ਹੋਏ ਸਨ। ਉਨ੍ਹਾਂ ਵੱਲੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਸਵੇਰੇ ਲਗਭਗ 6 ਵਜੇ ਸਮਾਪਤ ਹੋ ਗਿਆ। ਅੱਜ ਦੁਪਹਿਰ ਨੂੰ 2 ਵਜੇ ਕੈਪਟਨ ਸੰਦੀਪ ਸੰਧੂ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਬੇਰੁਜ਼ਗਾਰ ਈਟੀਟੀ

ਬ੍ਰਹਮ ਮੋਹਿੰਦਰਾ ਦੀ ਮੌਜੂਦਗੀ ‘ਚ ਸ਼ਿਕਾਇਤਾਂ ਦੇ ਹੱਲ ਕਾਰਨ ਨਗਰ ਨਿਗਮ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ,

ਬ੍ਰਹਮ ਮੋਹਿੰਦਰਾ ਸਥਾਨਕ ਸਰਕਾਰਾਂ ਮੰਤਰੀ ਦੀ ਮੌਜੂਦਗੀ ‘ਚ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਕਰਮਚਾਰੀਆਂ ਦੀ ਹੜਤਾਲ ਅੱਜ ਖਤਮ ਹੋ ਗਈ। ਜਾਣਕਾਰੀ ਦਿੰਦਿਆਂ ਬ੍ਰਹਮ ਮੋਹਿੰਦਰਾ ਨੇ ਦੱਸਿਆ ਕਿ ਕੈਬਨਿਟ ਦੀ ਮੀਟਿੰਗ ਵਿਚ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ

ਬਿਜਲੀ ਮੁਲਾਜ਼ਮਾਂ ਵਲੋਂ ਮੁੱਖ ਦਫ਼ਤਰ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ

ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਬਿਜਲੀ ਮੁਲਾਜ਼ਮਾਂ ਨੇ ਇੱਥੇ ਪਾਵਰਕਾਮ ਤੇ ਟਰਾਂਸਕੋ ਦੇ ਮੁਖ ਦਫ਼ਤਰ ਪਟਿਆਲਾ ਦੇ ਤਿੰਨਾਂ ਗੇਟਾਂ ਅੱਗੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਮੁੱਖ ਦਫ਼ਤਰ ਦਾ ਕੰਮ ਠੱਪ ਰਿਹਾ | ਇਸ ਉਪਰੰਤ ਮੁਲਾਜ਼ਮਾਂ ਨੇ ਮੋਤੀ ਮਹਿਲ ਵੱਲ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ਇਹ

ਡਾਕਟਰ ਦਿਵਸ 'ਤੇ ਡਾਕਟਰ ਹੀ ਨਾਰਾਜ਼

ਅੱਜ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਡਾਕਟਰਾਂ ਵੱਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ ਪਰ ਪੰਜਾਬ ਦੇ ਡਾਕਟਰ ਸਰਕਾਰ ਤੋਂ ਖਫਾ ਹੋ ਕੇ ਹੜਤਾਲ ਉੱਪਰ ਹਨ।ਸਰਕਾਰ ਵੱਲੋਂ ਲਾਗੂ ਛੇਵੇਂ ਪੇ ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੇ ਐਨਪੀਏ ਫੰਡ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਸਰਕਾਰੀ ਡਾਕਟਰ ਸਰਕਾਰ ਨਾਰਾਜ਼ ਹਨ। ਬਠਿੰਡਾ

ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਮਸ਼ਹੂਰ ਅਦਾਕਾਰਾ ਮੰਦਿਰਾ ਬੇਦੀ (Mandira Bedi )ਦੇ ਪਤੀ ਰਾਜ ਕੌਸ਼ਲ (Raj Kaushal ) ਦਾ 49 ਸਾਲ ਦੀ ਉਮਰ ਵਿਚ ਅੱਜ ਸਵੇਰੇ ਦਿਲ ਦਾ ਦੌਰਾ (Raj Kaushal dies )ਪੈਣ ਨਾਲ ਦੇਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਕ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਨਾਲ ਹੋਇਆ ਹੈ। ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦੇ 2 ਬੱਚੇ ਹਨ।

Mandira Bedi's children

ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦਾ ਵਿਆਹ 1999 ਵਿਚ

Punjab Image
ਕੇਵਲ 9ਸਾਲ ਦੀ ਬੱਚੀ ਦਾ ਨਾਂ ਗਿਨੀਜ਼ ਬੁੱਕ ਆਫ ਰਿਕਾਰਡ ਵਿੱਚ ਦਰਜ ਕਰਾਇਆ

ਕੁਝ ਨੰਨ੍ਹੇ ਬੱਚੇ ਨਿੱਕੀ ਉਮਰ ਵਿੱਚ ਹੀ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਦਿੰਦੇ ਨੇ। ਜੀ ਹਾਂ ਅਜਿਹੀ ਹੀ ਇੱਕ ਪੰਜਾਬ ਦੀ ਨੰਨ੍ਹੀ ਬੱਚੀ ਨੇ ਜਿਸ ਨੇ ਆਪਣੇ ਮਾਪਿਆਂ ਦੇ ਨਾਂਅ ਨਾਲ ਪੰਜਾਬ ਦਾ ਵੀ ਨਾਂਅ ਰੌਸ਼ਨ ਕੀਤਾ ਹੈ। ਕੇਵਲ ਇੱਕ ਸਾਲ 9 ਮਹੀਨੇ ਦੀ ਆਰੋਹੀ ਨਾਂਅ ਦੀ ਇਸ ਬੱਚੀ ਨੇ ਨਿੱਕੀ ਉਮਰ ‘ਚ ਹੀ ਕਾਮਯਾਬੀ ਦੇ ਝੰਡੇ ਗੱਡ ਦਿੱਤੇ ਨੇ।ਜੀ ਹਾਂ ਭੰਗਾਲਾ ਦੀ ਆਰੋਹੀ ਦਾ

ਤਜਿੰਦਰਪਾਲ ਸਿੰਘ ਤੂਰ ਟੋਕਿਓ ਓਲੰਪਿਕ 'ਚ ਆਪਣੀ ਜਗ੍ਹਾ ਪੱਕੀ ਕਰਦੇ ਹੋਏ ਰਿਕਾਰਡ ਕਾਇਮ ਕੀਤਾ

ਸ਼ਾਟ ਪੁੱਟ ਪਲੇਅਰ ਤੇਜਿੰਦਰਪਾਲ ਸਿੰਘ ਤੂਰ ਨੇ ਸੋਮਵਾਰ ਨੂੰ ਇੰਡੀਅਨ ਗ੍ਰਾਂ ਪ੍ਰੀ 4 ਵਿਚ ਰਾਸ਼ਟਰੀ ਰਿਕਾਰਡ ਦੇ ਨਾਲ ਟੋਕਿਓ ਓਲੰਪਿਕ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਇਸ ਦੌਰਾਨ ਚਾਰ ਗੁਣਾ 100 ਮੀਟਰ ਅਤੇ ਸਪ੍ਰਿੰਟਰ ਦੁਤੀ ਚੰਦ ਦੀ ਰਿਲੇਅ ਟੀਮ ਨੇ ਵੀ ਨਵੇਂ ਰਾਸ਼ਟਰੀ ਰਿਕਾਰਡ ਕਾਇਮ ਕੀਤੇ ਹਨ। ਤੂਰ ਨੇ 21.49 ਮੀਟਰ ਦੀ ਦੂਰੀ ਨਾਲ ਓਲੰਪਿਕ ਯੋਗਤਾ ਪ੍ਰਾਪਤ ਕੀਤੀ ਤੇ

ਬਲ ਹੰਸਰਾ ਸਰੀ ਦੇ ਪੁਲਿਸ ਇੰਸਪੈਕਟਰ ਬਣੇ

ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਦੇ ਸੀਨੀਅਰ ਪੰਜਾਬੀ ਅਧਿਕਾਰੀ ਬਲ ਹੰਸਰਾ ਨੂੰ ਸਰੀ ਆਰ.ਸੀ.ਐੱਮ.ਪੀ. ਦਾ ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ | ਬਲ ਹੰਸਰਾ 2004 ਵਿਚ ਪੁਲਿਸ ਵਿਚ ਭਰਤੀ ਹੋਏ ਸਨ ਤੇ ਉਹ ਸੀਰੀਅਸ ਕ੍ਰਾਇਮ ਯੂਨਿਟ ਅਤੇ ਬਿ੍ਟਿਸ਼ ਕੋਲੰਬੀਆ ਦੀ ਪੁਲਿਸ ਜਾਂਚ ਏਜੰਸੀ ਇੰਟਾਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਨਾਲ ਜਾਂਚ ਅਧਿਕਾਰੀ ਵਜੋਂ 10 ਸਾਲ ਸੇਵਾਵਾਂ

ਜਲੰਧਰ ਦੇ ਅਰਸ਼ਦੀਪ ਸਿੰਘ ਲਿੱਧੜ ਦੀ ਅਮਰੀਕਾ ਦੇ 'ਡਿਪਾਰਟਮੈਂਟ ਆਫ਼ ਦਾ ਸਪੇਸ ਫੋਰਸ' ਲਈ ਚੋਣ

ਜਲੰਧਰ ਸ਼ਹਿਰ ਦੇ ਲਾਗੇ ਪਿੰਡ ਲਿੱਧੜਾਂ ਦੇ ਨੰਬਰਦਾਰ ਬਹਾਦਰ ਸਿੰਘ ਲਿੱਧੜ ਦਾ ਪੋਤਰੇ ਅਤੇ ਦਿਲਬਾਗ ਸਿੰਘ ਲਿੱਧੜ ਦਾ ਪੁੱਤਰ ਅਰਸ਼ਦੀਪ ਸਿੰਘ ਲਿੱਧੜ ਅਮਰੀਕਾ ਦੇ 'ਸਪੇਸ ਫੋਰਸ ਵਿਭਾਗ' 'ਚ ਵੱਡੀ ਜ਼ਿੰਮੇਵਾਰੀ ਨਿਭਾਉਣ ਲਈ ਚੁਣਿਆ ਗਿਆ ਹੈ | ਦੱਸਣਯੋਗ ਹੈ ਕਿ ਇਸ ਵਿਭਾਗ ਦੀ ਜ਼ਿੰਮੇਵਾਰੀ ਪੁਲਾੜ 'ਚ ਉਪਗ੍ਰਹਿਆਂ ਤੇ ਉਪਕਰਨਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਕੰਮ ਕਰਨ ਦੇ