news

Jagga Chopra

Articles by this Author

ਰਹਿ ਗਏ ਕੇਸਾਧਾਰੀ ਸਿੱਖ ਵੋਟਰ ਨੂੰ ਸੁਨਿਹਰੀ ਮੌਕਾ ਹੁਣ ਮਿਤੀ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ : ਡੀ.ਸੀ
  • ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ

ਫ਼ਰੀਦਕੋਟ 26 ਜੁਲਾਈ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਹੜੇ ਕੇਸਧਾਰੀ ਵੋਟਰ ਐਸ.ਜੀ.ਪੀ.ਸੀ ਵੋਟਾਂ ਬਣਾਉਣ ਤੋਂ ਕਿਸੇ ਕਾਰਨ ਰਹਿ ਗਏ ਸਨ, ਉਨ੍ਹਾਂ ਨੂੰ ਚੋਣ ਕਮਿਸ਼ਨ ਨੇ 31 ਜੁਲਾਈ ਤੱਕ ਵੋਟ ਬਣਾਉਣ ਲਈ ਇੱਕ ਸੁਨਿਹਰੀ ਮੌਕਾ ਦਿੱਤਾ

ਬਾਲ ਅਧਿਕਾਰ ਸੁਰੱਖਿਆ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ 31 ਜੁਲਾਈ ਨੂੰ ਨਿਹਾਲ ਸਿੰਘ ਵਿੱਚ ਲੱਗੇਗਾ ਕੈਂਪ
  • ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਮੈੇਂਬਰ ਪ੍ਰੀਤੀ ਭਾਰਦਵਾਜ਼ ਲਾਲ ਤੇ ਚੇਅਰਪਰਸਨ ਕੰਵਰਦੀਪ ਸਿੰਘ ਕਰਨਗੇ ਵਿਸ਼ੇਸ਼ ਸ਼ਿਰਕਤ
  • ਆਯੋਗ ਨੇ ਲਿਆ  ਵੀ.ਸੀ. ਰਾਹੀਂ ਪ੍ਰਬੰਧਾਂ ਦਾ ਜਾਇਜ਼ਾ

ਮੋਗਾ, 26 ਜੁਲਾਈ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਭਾਰਤ ਸਰਕਾਰ ਦੇ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਐਕਟ, 2007 ਦੁਆਰਾ ਸਥਾਪਿਤ ਕੀਤੀ ਗਈ ਹੈ। ਇਸ ਕਮਿਸ਼ਨ ਦਾ

ਆਪ ਦੀ ਸਰਕਾਰ-ਆਪ ਦੇ ਦੁਆਰ' ਸਕੀਮ ਤਹਿਤ ਪਿੰਡ ਮਾਣੂੰਕੇ ਵਿਖੇ ਵਿਸ਼ੇਸ਼ ਕੈਂਪ ਆਯੋਜਿਤ
  • ਐਸ.ਡੀ.ਐਮ. ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਨਾਲ ਹਾਜ਼ਰ ਹੋ ਕੇ ਕੀਤਾ ਸਮੱਸਿਆਵਾਂ ਦਾ ਨਿਪਟਾਰਾ
  • ਅਗਲਾ ਕੈਂਪ 1 ਅਗਸਤ ਨੂੰ ਘੱਲ ਕਲਾਂ ਵਿਖੇ-ਐਸ.ਡੀ.ਐਮ.

ਮਾਣੂੰਕੇ 26 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਤ ਤਹਿਤ ਪਿੰਡ ਪੱਧਰੀ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੇ

Punjab Image
ਆਪ ਦੀ ਸਰਕਾਰ-ਆਪ ਦੇ ਦੁਆਰ' ਸਕੀਮ ਤਹਿਤ ਪਿੰਡ ਮਾਣੂੰਕੇ ਵਿਖੇ ਵਿਸ਼ੇਸ਼ ਕੈਂਪ ਆਯੋਜਿਤ
  • ਐਸ.ਡੀ.ਐਮ. ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਨਾਲ ਹਾਜ਼ਰ ਹੋ ਕੇ ਕੀਤਾ ਸਮੱਸਿਆਵਾਂ ਦਾ ਨਿਪਟਾਰਾ
  • ਅਗਲਾ ਕੈਂਪ 1 ਅਗਸਤ ਨੂੰ ਘੱਲ ਕਲਾਂ ਵਿਖੇ-ਐਸ.ਡੀ.ਐਮ.

ਮਾਣੂੰਕੇ 26 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਤ ਤਹਿਤ ਪਿੰਡ ਪੱਧਰੀ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੇ

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਮੁਫ਼ਤ ਕਰਵਾਇਆ ਜਾਵੇਗਾ ਸਟੈਨੋਗ੍ਰਾਫੀ ਕੋਰਸ
  • 5 ਅਗਸਤ ਤੱਕ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਮੋਗਾ, 26 ਜੁਲਾਈ 2024 : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਿਖੇ ਮੁਫ਼ਤ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਮੁਫ਼ਤ ਕੋਰਸ ਦਾ ਲਾਹਾ ਲੈਣ ਲਈ ਪ੍ਰਾਰਥੀ 5 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ।

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 26 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਪਰਮਜੀਤ ਸਿੰਘ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਨਰਿੰਦਰ ਸਿੰਘ

ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ, ਕਿਸਾਨਾਂ ਨੂੰ ਰੋਕਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾ ਦਿੱਤੇ ਜਾਣ ਦੀ ਰੱਖੀ ਮੰਗ

ਚੰਡੀਗੜ੍ਹ, 26 ਜੁਲਾਈ 2024 :  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਰੋਕਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਇਨਾਮ ਨਾ ਦਿੱਤੇ ਜਾਣ। ਇਸ ਤੋਂ ਪਹਿਲਾਂ ਉਹ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ

ਸਾਬਕਾ ਮੁੱਖ ਮੰਤਰੀ ਚੰਨੀ ਨੇ ਸੰਸਦ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਕੀਤਾ ਜਿਕਰ, ਕਿਹਾ ਪੰਜਾਬ ਵਿੱਚ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ। 

ਨਵੀਂ ਦਿੱਲੀ, 25 ਜੁਲਾਈ 2024 : ਸੰਸਦ ਦੇ ਮਾਨਸੂਨ ਸੈਸ਼ਨ ਦਾ ਚੌਥਾ ਦਿਨ ਹੈ। ਦੋਵਾਂ ਸਦਨਾਂ 'ਚ ਬਜਟ 'ਤੇ ਬਹਿਸ ਸ਼ੁਰੂ ਹੋ ਗਈ ਹੈ। ਜਲੰਧਰ ਤੋਂ ਸੰਸਦ ਮੈਂਬਰ ਚੁਣੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੰਸਦ ਵਿੱਚ ਬਜਟ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਵਰ੍ਹਿਆ। ਉਨ੍ਹਾਂ ਦੀ ਬਹਿਸ ਸਰਕਾਰ ਨਾਲ ਸ਼ੁਰੂ ਹੋ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਪ੍ਰੋਗਰਾਮ: ਦੂਜੇ ਦਿਨ ਵੀ ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ
  • ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਿਰਕਤ

ਜਲੰਧਰ, 25 ਜੁਲਾਈ 2024 : ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਰਾਹੀਂ ਲੋਕਾਂ ਦੀਆਂ  ਦੁੱਖ-ਤਕਲੀਫਾਂ ਸੁਣਨ ਦੇ ਉਪਰਾਲੇ ਨੂੰ ਸ਼ਾਨਦਾਰ ਤਜਰਬਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

ਫਿਲੀਪੀਨ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 21 ਮੌਤਾਂ

ਮਨੀਲਾ, 25 ਜੁਲਾਈ 2024 : ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਫਿਲੀਪੀਨ ਵਿਚ ਤੂਫਾਨ ਗਾਏਮੀ ਦੁਆਰਾ ਵਧਾਏ ਗਏ ਦੱਖਣ-ਪੱਛਮੀ ਮਾਨਸੂਨ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਵਿਚ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਇੱਕ ਸ਼ੁਰੂਆਤੀ ਰਿਪੋਰਟ ਵਿੱਚ, ਪੁਲਿਸ ਨੇ ਕਿਹਾ ਕਿ ਫਿਲੀਪੀਨ ਦੀ ਰਾਜਧਾਨੀ ਖੇਤਰ ਮਨੀਲਾ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਤਿੰਨ ਕੈਵਿਟ ਪ੍ਰਾਂਤ ਵਿੱਚ