news

Jagga Chopra

Articles by this Author

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 300 ਕਿੱਲੋਗ੍ਰਾਮ ਪੋਸਤ ਸਮੇਤ 01 ਵਿਅਕਤੀ ਕਾਬੂ, 03 ਹੋਰ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ਼੍ਰੀ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ., ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾ ਤਹਿਤ, ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ

ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ, ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ 2024 : ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲੁਧਿਆਣਾ ਪ੍ਰਸ਼ਾਸਨ ਦੀ ਅਗਵਾਈ ਵਾਲੀ ਪਹਿਲਕਦਮੀ ਆਈ-ਐਸਪਾਇਰ  ਤਹਿਤ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 12ਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਨੇ ਇੱਕ ਸੀਨੀਅਰ ਆਰਮੀ ਅਫਸਰ ਕਰਨਲ ਡੀ.ਪੀ. ਸਿੰਘ, ਜੋ ਕਿ ਆਰਮੀ ਰਿਕਰੂਟਿੰਗ ਅਫਸਰ ਲੁਧਿਆਣਾ ਹਨ

ਤਹਿਸੀਲ ਕੰਪਲੈਕਸ ਜਗਰਾਓ 'ਚ ਟੱਕ ਸ਼ਾਪ ਨੂੰ ਠੇਕੇ 'ਤੇ ਦੇਣ ਲਈ ਖੁੱਲੀ ਬੋਲੀ 30 ਜੁਲਾਈ ਨੂੰ

ਜਗਰਾਓ, 25 ਜੁਲਾਈ 2024 : ਉਪ-ਮੰਡਲ ਮੈਜਿਸਟ੍ਰੇਟ ਜਗਰਾਓ, ਗੁਰਬੀਰ ਸਿੰਘ ਕੋਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਕੰਪਲੈਕਸ, ਜਗਰਾਓ ਵਿਖੇ ਟੱਕ ਸ਼ਾਪ ਨੂੰ ਸਾਲ 2024-25 (01/08/2024 ਤੋਂ 31/03/2025) ਲਈ ਬੋਲੀ ਰਾਹੀਂ ਠੇਕੇ 'ਤੇ ਦਿੱਤਾ ਜਾਣਾ ਹੈ। ਇਹ ਬੋਲੀ ਦਫ਼ਤਰ ਉਪ-ਮੰਡਲ ਮੈਜਿਸਟਰੇਟ, ਜਗਰਾਉਂ ਵਿਖੇ 30 ਜੁਲਾਈ, 2024 ਨੂੰ 12 ਵਜੇ ਕਰਵਾਈ ਜਾਵੇਗੀ। ਐਸ

ਬੀ.ਐਸ.ਐਨ.ਐਲ. ਵੱਲੋਂ ਆਪਣੇ ਗਾਹਕਾਂ ਨੂੰ 3G ਸਿਮ ਨੂੰ 4G ਵਜੋਂ ਅਪਗਰੇਡ ਕਰਵਾਉਣ ਦੀ ਅਪੀਲ

ਲੁਧਿਆਣਾ, 25 ਜੁਲਾਈ 2024 : ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐਲ.) ਲੁਧਿਆਣਾ ਟੈਲੀਕਾਮ ਜ਼ਿਲ੍ਹੇ ਵੱਲੋਂ ਸਾਰੇ 3G ਸਿਮ ਗਾਹਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 10 ਅਗਸਤ 2024 ਤੋਂ ਪਹਿਲਾਂ ਆਪਣੇ ਨਜ਼ਦੀਕੀ ਗਾਹਕ ਸੇਵਾ ਕੇਂਦਰਾਂ (ਸੀ.ਐਸ.ਸੀ) 'ਤੇ ਆਪਣੇ ਮੌਜੂਦਾ 3G ਸਿਮ ਨੂੰ 4G ਸਿਮ ਵਜੋਂ ਅਪਗਰੇਡ ਕਰਵਾ ਲਿਆ ਜਾਵੇ। ਨਿਰਵਿਘਨ ਮੋਬਾਇਲ ਸੇਵਾਵਾਂ ਨੂੰ ਯਕੀਨੀ ਬਣਾਉਣ

ਕੇਂਦਰੀ ਟੀਮ ਵੱਲੋਂ 'ਜਲ ਸ਼ਕਤੀ ਅਭਿਆਨ: ਕੈਚ ਦ ਰੇਨ' ਤਹਿਤ ਜਲ ਸੰਭਾਲ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ
  • ਕੇਂਦਰੀ ਨੋਡਲ ਅਫ਼ਸਰ ਨੇ ਲੁਧਿਆਣਾ ਪ੍ਰਸ਼ਾਸਨ ਵੱਲੋਂ ਚੁੱਕੇ ਕਦਮਾਂ ਦਾ ਵੀ ਕੀਤੀ ਸਮੀਖਿਆ

ਲੁਧਿਆਣਾ, 25 ਜੁਲਾਈ 2024 : ਜਲ ਸ਼ਕਤੀ ਅਭਿਆਨ: ਕੈਚ ਦ ਰੇਨ' ਤਹਿਤ ਜਾਰੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਕੇਂਦਰੀ ਟੀਮ ਵੱਲੋਂ ਲੁਧਿਆਣਾ ਦਾ ਦੌਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਿਗਿਆਨੀ ਸੀ. ਅਤੇ ਟੈਕਨੀਕਲ ਅਫ਼ਸਰ ਗਾਰਗੀ ਵਾਲੀਆ

ਪ੍ਰਸ਼ਾਸਨ 15 ਅਗਸਤ ਨੂੰ ਲੁਧਿਆਣਾ 'ਚ 'ਫਿਊਚਰ ਟਾਈਕੂਨਜ਼' ਲਾਂਚ ਕਰੇਗਾ
  • ਪ੍ਰੋਜੈਕਟ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉਦਯੋਗ ਸ਼ੁਰੂ ਕਰਨ 'ਚ ਸਹਿਯੋਗ ਕਰਨਾ ਹੈ

ਲੁਧਿਆਣਾ, 25 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ 'ਫਿਊਚਰ ਟਾਈਕੂਨਜ਼' ਨਾਮੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਦਿਵਿਆਂਗਜਨਾਂ ਅਤੇ ਲੁਧਿਆਣਾ ਨਾਲ ਸਬੰਧਤ ਆਮ ਲੋਕਾਂ ਦੇ ਸੁਪਨਿਆਂ ਦੇ

ਆਪ ਦੀ ਸਰਕਾਰ-ਆਪ ਦੇ ਦੁਆਰ, ਨੱਥੂਵਾਲਾ ਗਰਬੀ ਵਿੱਚ ਲਗਾਏ ਕੈਂਪ ਨੂੰ ਵੀ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ
  • ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਮੁੱਹਈਆ ਕਰਵਾਈਆਂ ਸਰਕਾਰੀ ਸੇਵਾਵਾਂ
  • ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਲਿਆ ਕੈਂਪ ਦਾ ਜਾਇਜ਼ਾ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਮੋਗਾ, 25 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ

ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

ਫਰੀਦਕੋਟ 25 ਜੁਲਾਈ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ

ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਕੁਦਰਤੀ ਸਾਧਨਾ ਦੀ ਸੰਭਾਲ ਬਹੁਤ ਜਰੂਰੀ-ਡਾ. ਕੁਲਵੰਤ ਸਿੰਘ

ਫਰੀਦਕੋਟ 25 ਜੁਲਾਈ 2024 : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਸਰਾਵਾਂ ਡਾ. ਰਾਜਵਿੰਦਰ ਸਿੰਘ ਦੇ ਉੱਦਮ ਸਦਕਾ ਪਿੰਡ ਅਜਿੱਤ ਗਿੱਲ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਕੈਂਪ ਦੌਰਾਨ ਜਿਲ੍ਹਾ ਸਿਖਲਾਈ ਅਫਸਰ ਡਾ. ਕੁਲਵੰਤ

ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਸੀ^ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ

ਫਤਹਿਗੜ੍ਹ ਸਾਹਿਬ, 25 ਜੁਲਾਈ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ^ਵੱਖ ਜ਼ਿਲ੍ਹਿਆਂ ਵਿੱਚ ਸੀ^ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, ਜੋ ਕਿ ਪੰਜਾਬ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਫੌਜ਼, ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੀ ਭਰਤੀ ਦੇ ਲਈ ਮੁਫ਼ਤ ਟ੍ਰੇਨਿੰਗ ਪ੍ਰਦਾਨ ਕਰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ