news

Jagga Chopra

Articles by this Author

ਜਲੰਧਰ 'ਚ ਸੀਐਮ ਮਾਨ ਨੇ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਜ਼ਿਮਨੀ ਚੋਣ 'ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ
  • ਜ਼ਿਮਨੀ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮਾਨ ਹਫ਼ਤੇ ਵਿਚ ਦੋ ਦਿਨ ਜਲੰਧਰ ਰਹਿਣਗੇ
  • ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਰਫ਼ੋਂ 'ਆਪ' ਵਲੰਟੀਅਰਾਂ ਦਾ ਜ਼ਿਮਨੀ-ਚੋਣ ਦੌਰਾਨ ਕੀਤੀ ਮਿਹਨਤ ਅਤੇ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਕੀਤਾ ਧੰਨਵਾਦ
  • ਆਪ' ਸਭ ਤੋਂ ਨਵੀਂ, ਪਰ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਕਿਉਂਕਿ ਅਰਵਿੰਦ ਕੇਜਰੀਵਾਲ
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 24 ਜੁਲਾਈ 2024 : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਪਠਾਨਕੋਟ ਦੇ ਇੱਕ ਪਿੰਡ ਵਿੱਚ ਦੇਖੇ ਗਏ 7 ​​ਸ਼ੱਕੀ ਵਿਅਕਤੀ, ਸਕੈਚ ਜਾਰੀ, ਪੁਲਿਸ ਨੇ ਤਲਾਸ਼ੀ ਮੁਹਿੰਮ ਕੀਤੀ ਤੇਜ਼ 
  • ਪਿੰਡ ਫੰਗਟੋਲੀ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਦੇਰ ਰਾਤ ਸੱਤ ਸ਼ੱਕੀ ਵਿਅਕਤੀਆਂ ਨੇ ਇਕ ਔਰਤ ਤੋਂ ਉਸ ਦੇ ਘਰ ਪਾਣੀ ਮੰਗਿਆ।

ਪਠਾਨਕੋਟ 24 ਜੁਲਾਈ 2024 : ਪੰਜਾਬ ਦੇ ਪਠਾਨਕੋਟ ਦੇ ਫੰਗਟੋਲੀ ਨਾਂ ਦੇ ਪਿੰਡ ਦੀ ਕਾਫੀ ਚਰਚਾ ਹੈ। ਜਿੱਥੇ ਸੱਤ ਸ਼ੱਕੀ ਵਿਅਕਤੀਆਂ ਨੂੰ ਇਕੱਠੇ ਦੇਖ ਕੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ

ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਪਿੰਡ ਬੀਹਲਾ ਵਾਸੀਆਂ ਨੂੰ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ

ਲੁਧਿਆਣਾ 24 ਜੁਲਾਈ 2024 : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਪੱਖੋਵਾਲ ਦੇ ਪਿੰਡ ਬੀਹਲਾ ਦੇ 25 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਰੁੱਖ ਲਾਉਣ ਦੀ ਮੁਹਿੰਮ ਨਾਲ ਜੋੜਿਆ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਹਰੇ ਭਰੇ ਭਵਿੱਖ ਲਈ ਸਾਨੂੰ ਅੱਜ ਰੁੱਖ ਲਾਉਣੇ

ਪੀ.ਏ.ਯੂ. ਨੇ ਰਾਸ਼ਟਰੀ ਸਾਈਕਲ ਧਾਵਕ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿਚ ਸਾਈਕਲ ਰੈਲੀ ਕਰਵਾਈ

ਲੁਧਿਆਣਾ 24 ਜੁਲਾਈ 2024 : ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਅੱਜ ਯੂਨੀਵਰਸਿਟੀ ਵਿਚ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ। ਇਹ ਰੈਲੀ ਪ੍ਰਸਿੱਧ ਸਾਈਕਲ ਚਾਲਕ ਅਤੇ ਰਾਸ਼ਟਰੀ ਪੱਧਰ ਦੇ ਸਾਈਕਲਿੰਗ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿਚ ਕਰਵਾਈ ਗਈ। ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਰੈਲੀ ਨੂੰ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ
  • ਹਲਕੇ ਦੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ
  • ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ 'ਚ ਹੋਰ ਸੁਧਾਰ ਲਿਆਉਣ ਦੀ ਲੋੜ 'ਤੇ ਵੀ ਦਿੱਤਾ ਜੋਰ

ਲੁਧਿਆਣਾ, 24 ਜੁਲਾਈ 2024 : ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ

"ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਰਿਲੀਜ਼ ਕਰਨ ਲਈ ਬਾਵਾ 26 ਜੁਲਾਈ ਨੂੰ ਜਾਣਗੇ ਅਮਰੀਕਾ
  • ਪ੍ਰਸਿੱਧ ਇਤਿਹਾਸਕਾਰ ਅਨੁਰਾਗ ਸਿੰਘ ਅਤੇ ਆਰਟਿਸਟ ਆਰ.ਐਮ ਸਿੰਘ ਵੱਲੋਂ ਤਿਆਰ ਕੀਤੀ ਪੁਸਤਕ ਸੈਕਰਮੈਂਟੋ, ਬੇਕਰਫੀਲਡ, ਇੰਡੀਅਨ ਐਪਲਸ, ਨਿਊਜਰਸੀ ਅਤੇ ਨਿਊਯਾਰਕ ਵਿੱਚ ਰਿਲੀਜ਼ ਕੀਤੀ ਜਾਵੇਗੀ
  • ਗੁਰਮੀਤ ਗਿੱਲ, ਬਹਾਦਰ ਸਿੰਘ ਸਿੱਧੂ, ਮਨਦੀਪ ਸਿੰਘ ਹਾਂਸ, ਸਿੱਧ ਮਹੰਤ ਅਤੇ ਜਸਮੇਲ ਸਿੰਘ ਸਿੱਧੂ ਟਰਸਟੀ ਕਰ ਰਹੇ ਹਨ ਸਮੁੱਚੇ ਪ੍ਰਬੰਧ

ਲੁਧਿਆਣਾ, 24 ਜੁਲਾਈ 2024 : ਬਾਬਾ ਬੰਦਾ

ਮਾਨਯੋਗ ਰਾਜਪਾਲ ਪੰਜਾਬ ਵੱਲੋਂ ਹਿੰਦ ਪਾਕ ਸਰਹੱਦ ਦੇ ਨਾਲ ਲਗਦੇ ਖੇਤਰ ਵਿੱਚ ਪਹੁੰਚ ਗ੍ਰਾਮੀਣ ਸੁਰੱਖਿਆ ਸਮਿਤਿਆਂ ਦੇ ਮੈਂਬਰਾਂ ਨਾਲ ਕੀਤੀ ਵਿਸੇਸ ਚਰਚਾ
  • ਹਰ ਤਰ੍ਹਾਂ ਦੀ ਸਮੱਸਿਆ ਦਾ ਕੀਤਾ ਜਾਵੈਗਾ ਪਹਿਲ ਦੇ ਆਧਾਰ ਤੇ ਹੱਲ : ਰਾਜ ਪਾਲ

ਪਠਾਨਕੋਟ, 24 ਜੁਲਾਈ 2024 : ਅੱਜ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਵੱਲੋਂ ਹਿੰਦ ਪਾਕ ਦੀ ਸਰਹੱਦ ਦੇ ਨਾਲ ਲਗਦੇ ਖੇਤਰ ਬਮਿਆਲ ਅੰਦਰ ਪਹੁੰਚ ਕੇ ਜਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਗਈਆਂ ਗ੍ਰਾਮੀਣ ਸੁਰੱਖਿਆ ਸਮਿਤਿਆਂ ਨਾਲ ਇੱਕ ਵਿਸੇਸ ਸਮਾਰੋਹ ਦੋਰਾਨ ਵੱਖ ਵੱਖ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਫ਼ਤਹਿਗੜ੍ਹ ਸਾਹਿਬ, 24 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਯੈੱਸ ਬੈੱਕ ਤੇ ਐਕਸਿਸ ਬੈਂਕ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਲਈ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਮੁਹਿੰਮ ਤਹਿਤ ਬੂਟੇ ਲਗਾਏ :ਮੁੱਖ ਖੇਤੀਬਾੜੀ ਅਫਸਰ
  • ਕਿਸਾਨਾਂ ਨੂੰ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਅਪੀਲ

ਫਰੀਦਕੋਟ 24 ਜੁਲਾਈ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ  ਮੁਹਿੰਮ