news

Jagga Chopra

Articles by this Author

ਆਂਗਣਵਾੜੀ ਵਰਕਰਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਲਈ ਰਾਸ਼ਨ ਦੀ ਖਰੀਦ ਅਤੇ ਸਪਲਾਈ ’ਚ ਭ੍ਰਿਸ਼ਟਾਚਾਰ ਦੀ ਜਾਂਚ ਹੋਵੇ : ਹਰਸਿਮਰਤ ਬਾਦਲ 
  • ਬੀਬੀ ਹਰਸਿਮਰਤ ਬਾਦਲ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਤੋਂ ਆਂਗਣਵਾੜੀ ਵਰਕਰਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਲਈ ਰਾਸ਼ਨ ਦੀ ਖਰੀਦ ਅਤੇ ਸਪਲਾਈ ’ਚ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਦੀ ਮੰਗ ਕੀਤੀ

ਚੰਡੀਗੜ੍ਹ, 24 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਦੀ ਐਮ. ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ

ਰਾਹੁਲ ਗਾਂਧੀ ਨੂੰ ਸੰਸਦ ‘ਚ ਮਿਲੇ ਕਿਸਾਨ ਆਗੂ, ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਕੀਤੀ ਮੰਗ

ਨਵੀਂ ਦਿੱਲੀ, 24 ਜੁਲਾਈ 2024 : ਅੱਜ ਸੰਸਦ ਦੇ ਬਾਹਰ ਕਾਫੀ ਰੌਲਾ-ਰੱਪਾ ਦੇਖਣ ਨੂੰ ਮਿਲਿਆ। ਦਰਅਸਲ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨ ਨੇਤਾਵਾਂ ਨੂੰ ਸੰਸਦ ‘ਚ ਆਪਣੇ ਦਫਤਰ ‘ਚ ਮਿਲਣ ਲਈ ਬੁਲਾਇਆ ਸੀ। ਪਰ ਹਫੜਾ-ਦਫੜੀ ਮੱਚ ਗਈ ਜਦੋਂ ਕਿਸਾਨਾਂ ਨੂੰ ਸੰਸਦ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਉਧਰ, ਹੰਗਾਮੇ ਅਤੇ ਵਿਰੋਧ ਤੋਂ

ਵਿਆਹ ਸਮਾਗਮ ਤੋਂ ਪਰਤਦਿਆਂ ਕਾਰ ਜਾ ਡਿੱਗੀ ਖੱਡ 'ਚ, ਦੋ ਨੌਜਵਾਨਾਂ ਦੀ ਮੌਤ

ਰੋਹੜੂ, 24 ਜੁਲਾਈ 2024 : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਕਾਰ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਹੋ ਗਏ।  ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਰੋਹੜੂ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ ਐਚਪੀ 54 ਸੀ 8839 ਵਿੱਚ ਸਵਾਰ ਪੰਜ ਨੌਜਵਾਨ ਪਿੰਡ ਭਮਣੋਲੀ ਵਿੱਚ

ਸ੍ਰੀ ਅਕਾਲ ਤਖ਼ਤ ਸਾਹਿਬ ’ਚ ਪੇਸ਼ ਹੋ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ ਲਿਫਾਫਾ ਬੰਦ ਸਪਸ਼ਟੀਕਰਨ

ਅੰਮ੍ਰਿਤਸਰ, 24 ਜੁਲਾਈ 2024 : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਕਾਂਗਰਸ ਕਰੇਗੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ, ਕਾਂਗਰਸ ਦੇ ਮੁੱਖ ਮੰਤਰੀ ਮੀਟਿੰਗ ‘ਚ ਨਹੀਂ ਹੋਣਗੇ ਸ਼ਾਮਿਲ

ਨਵੀਂ ਦਿੱਲੀ 24 ਜੁਲਾਈ 2024 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਦਾ ਬਜਟ ਪੇਸ਼ ਕੀਤਾ। ਜਿਸ ਵਿੱਚ ਵਿਕਸਤ ਭਾਰਤ ਦੇ ਏਜੰਡੇ ਨੂੰ ਅੱਗੇ ਵਧਾਉਣ ਦੀ ਗੱਲ ਕਹੀ ਗਈ ਹੈ। ਪਰ ਵਿਰੋਧੀ ਗਠਜੋੜ ਭਾਰਤ ‘ਬਲਾਕ’ ਨੇ ਬਜਟ ਨੂੰ ਪੱਖਪਾਤੀ ਕਰਾਰ ਦਿੰਦਿਆਂ ਸਪੱਸ਼ਟ ਕਿਹਾ ਕਿ ਉਹ ਇਸ ਦਾ ਸਖ਼ਤ ਵਿਰੋਧ ਕਰੇਗਾ। ਕਾਂਗਰਸ ਦੇ ਤਿੰਨ ਮੁੱਖ ਮੰਤਰੀਆਂ

ਨੇਪਾਲ ਦੀ ਰਾਜਧਾਨੀ ਕਾਠਮੰਡੂ ‘ਚ ਪਲੇਨ ਕਰੈਸ਼, 18 ਲੋਕਾਂ ਦੀ ਮੌਤ

ਕਾਠਮੰਡੂ, 24 ਜੁਲਾਈ 2024 : ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ‘ਚ ਸਵਾਰ 19 ਲੋਕਾਂ ‘ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ।

ਦੁਆਰਕਾ ਵਿੱਚ ਭਾਰੀ ਬਰਸਾਤ ਕਾਰਨ 3 ਮੰਜ਼ਿਲਾ ਮਕਾਨ ਹੋਇਆ ਢਹਿ-ਢੇਰੀ, ਦਾਦੀ ਤੇ 2 ਪੋਤੀਆਂ ਦੀ ਮੌਤ

ਦਵਾਰਕਾ, 24 ਜੁਲਾਈ 2024 : ਗੁਜਰਾਤ ਵਿੱਚ ਦੁਆਰਕਾ ਜਿਲੇ ਦੇ ਜਾਮ ਖੰਭਾਲਿਆ ਸ਼ਹਿਰ ਵਿੱਚ ਭਾਰੀ ਬਰਸਾਤ ਕਾਰਨ ਮੰਗਲਵਾਰ ਨੂੰ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ ਹੈ। ਇਸ ਹਾਦਸੇ ‘ਚ ਇਕ ਬਜ਼ੁਰਗ ਔਰਤ ਸਮੇਤ ਉਸਦੀਆਂ 2 ਪੋਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਗਗਵਾ ਫਲੀ ਇਲਾਕੇ ਵਿੱਚ NDRF ਦੀ ਟੀਮ ਨੇ 6 ਘੰਟਾ ਦੇ ਬਚਾਅ ਅਭਿਆਨ ਤੋਂ ਬਾਅਦ ਤਿੰਨਾਂ

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ :ਡਾ. ਬਲਜੀਤ ਕੌਰ

ਚੰਡੀਗੜ੍ਹ, 24 ਜੁਲਾਈ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ

NEET-UG ਪ੍ਰੀਖਿਆ ਦੁਬਾਰਾ ਕਰਵਾਉਣ ਦੀ ਕੋਈ ਲੋੜ ਨਹੀਂ ਹੈ : ਸੁਪਰੀਮ ਕੋਰਟ  

ਨਵੀਂ ਦਿੱਲੀ, 23 ਜੁਲਾਈ 2024 : NEET ਪੇਪਰ ਲੀਕ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ ਹੋਈ ਹੈ। NEET UG ਵਿਵਾਦ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਕਿਹਾ ਕਿ NEET UG

ਬਿਕਰਮ ਮਜੀਠੀਆ ਨੂੰ ਐਸਆਈਟੀ ਨੇ ਮੁੜ ਸੰਮਨ ਭੇਜਿਆ

ਚੰਡੀਗੜ੍ਹ, 23 ਜੁਲਾਈ 2024 : ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਐਸਆਈਟੀ ਦੇ ਵਲੋਂ ਮੁੜ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ, ਮਜੀਠੀਆ ਨੂੰ 30 ਜੁਲਾਈ ਨੂੰ ਐਸਆਈਟੀ ਦੇ ਵਲੋਂ ਸੱਦਿਆ ਗਿਆ ਹੈ। ਸੂਤਰ ਦੱਸਦੇ ਹਨ ਕਿ, ਐਸਆਈਟੀ ਨੇ 30 ਜੁਲਾਈ ਨੂੰ ਬਿਕਰਮ ਮਜੀਠੀਆ ਨੂੰ ਪੁਲਿਸ ਲਾਈਨ ਪਟਿਆਲਾ ਵਿਖੇ ਬੁਲਾਇਆ ਗਿਆ ਹੈ।