news

Jagga Chopra

Articles by this Author

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਜੌੜਾਮਾਜਰਾ
  • ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜੁਲਾਈ 2025 ਟਰਮ ਲਈ ਅਰਜ਼ੀਆਂ ਮੰਗੀਆਂ;  ਚੰਡੀਗੜ੍ਹ ਵਿਖੇ 1 ਦਸੰਬਰ 2024 ਨੂੰ ਹੋਵੇਗੀ ਪ੍ਰੀਖਿਆ

ਚੰਡੀਗੜ੍ਹ, 23 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ

ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਤਾ ਜਾਵੇ ਕੀਟਨਾਸ਼ਕ ਦਵਾਈ ਦਾ ਛਿੜਕਾ-- ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਯੁਵਕਾਂ ਨੂੰ ਫਿਜ਼ੀਕਲ ਦੀ ਕਰਵਾਈ ਜਾ ਰਹੀ ਮੁਫਤ ਤਿਆਰੀ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜੋ ਯੁਵਕ ਅਗਨੀਵੀਰ ਫੌਜ਼ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ ।ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ  01 ਅਕਤੂਬਰ 2024 ਤੋਂ  08

ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਜਿਲ੍ਹਾ ਪ੍ਰਸ਼ਾਸ਼ਨ  ਵੱਲੋਂ ਨਸਿ਼ਆਂ  ਵਿਰੁੱਧ ਜਾਗਰੂਕਤਾ ਲਈ ਸਬੰਧਤ ਜੋਨ ਪੱਧਰੀ  ਨਾਟਕ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਨਾਲ ਸਬੰਧਤ 132 ਸਕੂਲਾਂ ਨੇ ਹਿੱਸਾ ਲਿਆ ।ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ

ਸਿਵਲ ਸਰਜਨ ਡਾ ਨਵਜੋਤ ਕੌਰ ਵਲੋਂ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਕੀਤੀ ਮੀਟਿੰਗ
  • ਬਰਸਾਤੀ ਮੌਸਮ ਦੌਰਾਨ ਵਾਟਰ ਬੋਰਨ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੁਕ ਕਰਨ ਲਈ ਉਪਰਾਲੇ ਕਰਨ ਲਈ ਦਿੱਤੀਆਂ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ 2024 : ਸਿਵਲ ਸਰਜਨ ਡਾ ਨਵਜੋਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਡਾ. ਨਵਜੋਤ

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪਾਂ  ਵਿੱਚ ਕੀਤਾ ਬਦਲਾਅ

ਸ੍ਰੀ ਮੁਕਤਸਰ ਸਾਹਿਬ,23 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਲੋਕ ਸੁਵਿਧਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ ।ਪਹਿਲਾਂ ਜਾਰੀ ਕੀਤੇ ਗਏ ਲੋਕ ਸੁਵਿਧਾ ਕੈੰਪਾ ਵਿਚ

ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਵਿਖੇ ਛੇਤੀ ਹੀ ਬਣਾਇਆ ਜਾਵੇਗਾ ਸਕੂਲ ਆਫ ਹੈਪੀਨੈੱਸ: ਡਿਪਟੀ ਕਮਿਸ਼ਨਰ
  • ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦਾ ਉਜਵਲ ਕੈਰੀਅਰ ਬਣਾਉਣ ਵਿੱਚ ਹੋਣਗੇ ਸਹਾਈ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਿੰਡ ਮਨੈਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਕੀਤਾ ਦੌਰਾ

ਖਮਾਣੋਂ, 23 ਜੁਲਾਈ 2024 : ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਜੋ ਇਤਿਹਾਸਕ ਫੈਸਲੇ ਕੀਤੇ ਹਨ ਉਨ੍ਹਾਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼
  • ਕਮਿਸ਼ਨ ਅੱਗੇ ਰੱਖੀਆਂ ਮੰਗਾਂ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ ਨੂੰ ਰੋਕਣਾ

ਅੰਮ੍ਰਿਤਸਰ, 23 ਜੁਲਾਈ 2024 : ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟਰੇਸ਼ਨ 31 ਜੁਲਾਈ ਤੱਕ
  • ਬਹਾਦਰੀ, ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ‘ਚ ਮਿਸਾਲੀ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਰਜਿਸਟ੍ਰੇਸ਼ਨ ਦਾ ਸੱਦਾ

ਕਪੂਰਥਲ਼ਾ, 23 ਜੁਲਾਈ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2024 ਲਈ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in 'ਤੇ 31 ਜੁਲਾਈ 2024 ਤੱਕ ਰਜਿਸਟ੍ਰੇਸ਼ਨ

ਸੀ-ਪਾਈਟ ਕੈਂਪ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ
  • ਚਾਹਵਾਨ ਨੌਜਵਾਨ ਥੇਹ ਕਾਂਜਲਾ ਵਿਖੇ ਸੀ-ਪਾਈਟ ਕੈਂਪ ‘ਚ ਲੈ ਸਕਦੇ ਨੇ ਟ੍ਰੇਨਿੰਗ: ਕੈਪਟਨ ਅਜੀਤ ਸਿੰਘ

ਕਪੂਰਥਲਾ, 23 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਇੱਥੇ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ  ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਲਿਖਤੀ ਪੇਪਰ ਅਤੇ ਫਿਜੀਕਲ ਟਰੇਨਿੰਗ ਕਰਵਾਈ ਜਾ ਰਹੀ ਹੈ, ਜਿੱਥੇ ਚਾਹਵਾਨ ਨੌਜਵਾਨ ਇਹ ਟ੍ਰੇਨਿੰਗ ਮੁਫ਼ਤ ਹਾਸਲ ਕਰ ਸਕਦੇ