news

Jagga Chopra

Articles by this Author

ਸੁਪਰੀਮ ਕੋਰਟ ਨੇ ਕਾਂਵੜ ਯਾਤਰਾ ਮਾਰਗ 'ਤੇ 'ਨੇਮ ਪਲੇਟ' ਲਗਾਉਣ ਦੇ ਫੈਸਲੇ 'ਤੇ ਲਾਈ ਅੰਤ੍ਰਿਮ ਰੋਕ

ਨਵੀਂ ਦਿੱਲੀ, 22 ਜੁਲਾਈ 2024 : ਕਾਂਵੜ ਯਾਤਰਾ ਮਾਰਗ 'ਤੇ ਸਥਿਤ ਹੋਟਲਾਂ 'ਚ ਉਨ੍ਹਾਂ ਦੇ ਮਾਲਕਾਂ ਦੇ ਨਾਂ ਪ੍ਰਦਰਸ਼ਿਤ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਆਦੇਸ਼ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਹ ਪਟੀਸ਼ਨ ਗੈਰ ਸਰਕਾਰੀ ਸੰਗਠਨ ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਸਿਵਲ ਰਾਈਟਸ ਵੱਲੋਂ ਦਾਇਰ ਕੀਤੀ ਗਈ ਸੀ। ਜਸਟਿਸ ਰਿਸ਼ੀਕੇਸ਼ ਰਾਏ ਤੇ ਜਸਟਿਸ ਐਸਵੀਐਨ

ਅੰਬਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਫੌਜੀ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕੀਤਾ ਕਤਲ

ਨਰਾਇਣਗੜ੍ਹ, 22 ਜੁਲਾਈ 2024 : ਅੰਬਾਲਾ ਦੇ ਨਰਾਇਣਗੜ੍ਹ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਫੌਜੀ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੀਰ ਮਾਜਰੀ ਰਟੋਰ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਫੌਜੀ ਭੂਸ਼ਨ ਨੇ ਆਪਣੇ ਭਰਾ, ਭਰਜਾਈ, 6 ਮਹੀਨੇ ਦੇ ਭਤੀਜੇ, 5 ਸਾਲਾ ਭਤੀਜੀ ਅਤੇ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।

ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਫਰਜ਼ੀ, ਸਿੱਖਿਆ ਮੰਤਰੀ ਨੂੰ ਕੁਝ ਸਮਝ ਨਹੀਂ : ਰਾਹੁਲ ਗਾਂਧੀ

ਨਵੀਂ ਦਿੱਲੀ, 22 ਜੁਲਾਈ 2024 : ਸੰਸਦ ਵਿੱਚ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ ਹੋਇਆ। NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਨੂੰ ਧੋਖਾਧੜੀ ਕਰਾਰ ਦਿੱਤਾ ਹੈ। ਨਾਲ ਹੀ ਸਿੱਖਿਆ ਮੰਤਰੀ ਇਹ ਦੱਸਣ ਤੋਂ

ਬਜਟ ਅਗਲੇ ਪੰਜ ਸਾਲਾਂ ਦੇ ਯਾਤਰਾ ਦੀ ਦਿਸ਼ਾ ਤੈਅ ਕਰੇਗਾ ਤੇ 2047 'ਚ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਰੱਖੇਗਾ : ਪੀਐੱਮ ਮੋਦੀ

ਨਵੀਂ ਦਿੱਲੀ, 22 ਜੁਲਾਈ 2024 : ਕੇਂਦਰੀ ਬਜਟ ਪੇਸ਼ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕੀਤੀ ਹੈ। ਪੀਐੱਮ ਮੋਦੀ ਨੇ ਕਿਹਾ ਕਿ ਇਹ ਬਜਟ ਅਗਲੇ ਪੰਜ ਸਾਲਾਂ ਦੇ ਯਾਤਰਾ ਦੀ ਦਿਸ਼ਾ ਤੈਅ ਕਰੇਗਾ ਤੇ 2047 'ਚ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਰੱਖੇਗਾ। ਸ਼ੈਸ਼ਨ ਦੀ ਸ਼ੁਰੂਆਤ ਤੋਂ

ਡਾਕਟਰ ਬੀ ਆਰ ਅੰਬਡਕਰ ਵੈਲਫੇਅਰ ਚੇਤਨਾ ਮੰਚ, ਤਾਰਾਗੜ੍ਹ ਵੱਲੋਂ ਚਲਾਈ ਜਾਵੇਗੀ ਮੁਹਿੰਮ"ਇੱਕ ਪੌਦਾ ਸਮਾਜ ਦੇ ਨਾਮ 

ਪਠਾਨਕੋਟ, 22 ਜੁਲਾਈ 2024 : ਅੱਜ ਸਮਾਜ ਵਿੱਚ ਬਹੁਤ ਸਾਰੇ ਸੰਗਠਨ ਲੋਕ ਭਲਾਈ ਦੇ ਕੰਮ ਕਰ ਰਹੇ ਹਨ ਇਹਨਾਂ ਵਿੱਚ ਪੌਦੇ ਲਗਾਉਣਾ ਵੀ ਸਮਾਜ ਭਲਾਈ ਦਾ ਕੰਮ ਹੈ।ਇਸ ਲਈ ਹਰ ਇੱਕ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਆਉਣ ਵਾਲੀ ਪੀੜ੍ਹੀ ਨੂੰ ਅੱਗ ਉਗ਼ਲਦੀ ਗਰਮੀ ਤੋਂ ਕੁੱਝ ਰਾਹਤ ਦਿਵਾਉਣ ਦੀ ਸੇਵਾ ਕਰਨੀ ਚਾਹੀਦੀ ਹੈ।ਪੌਦੇ ਸਾਡੇ ਹਮਸਫ਼ਰ ਹਨ,ਸਹਿਯੋਗੀ

9ਵਾਂ ਸੁਵਿਧਾ ਕੈਂਪ ਗੋਲੇਵਾਲਾ ਵਿਖੇ 26 ਜੁਲਾਈ ਨੂੰ - ਵਿਨੀਤ ਕੁਮਾਰ
  • ਡੇਰਾ ਬਾਬਾ ਰਾਮ ਸਰੂਪ ਕਾਬਲਵਾਲਾ ਰੋਡ ਵਿਖੇ ਲੱਗੇਗਾ ਕੈਂਪ

ਫਰੀਦਕੋਟ 22 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਮਿਤੀ 26 ਜੁਲਾਈ  ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਰਾਮ ਸਰੂਪ, ਕਾਬਲਵਾਲਾ ਰੋਡ ਪਿੰਡ ਗੋਲੇਵਾਲਾ ਵਿਖੇ 9ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ

ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਨੇ ਸਾਨੂੰ ਰੁੱਖਾਂ ਦੀ ਮਹੱਤਤਾ ਬਾਰੇ ਹਲੂਣਾ ਦਿੱਤਾ : ਸਪੀਕਰ ਸੰਧਵਾਂ
  • ‘ਮੈਂ ਤੇ ਮੇਰਾ ਰੁੱਖ’ ਮੁਹਿੰਮ ਤਹਿਤ ਪਿੰਡ ਹਰੀਨੌ ਵਿਖੇ ਲਾਏ 51 ਵੱਖ-ਵੱਖ ਤਰ੍ਹਾਂ ਦੇ ਬੂਟੇ

ਕੋਟਕਪੂਰਾ, 22 ਜੁਲਾਈ 2024 : ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ‘ਮੈਂ ਤੇ ਮੇਰਾ ਰੁੱਖ’ ਮੁਹਿੰਮ ਤਹਿਤ ਵੱਖ ਵੱਖ ਕਿਸਮਾ ਦੇ ਲਾਏ ਜਾ ਰਹੇ ਬੂਟਿਆਂ ਦੀ ਲੜੀ ਵਿੱਚ ਅੱਜ ਦਸਮੇਸ਼ ਗਲੋਰੀਅਸ ਪਬਲਿਕ

ਸਪੀਕਰ ਸੰਧਵਾਂ ਨੇ ਮਚਾਕੀ ਮੱਲ ਸਿੰਘ ਵਾਲਾ ਵਿਖੇ ਲਗਾਇਆ ਖੁੱਲ੍ਹਾ ਦਰਬਾਰ
  • ਆਪ ਦੀ ਸਰਕਾਰ ਦੇ ਹੁੰਦਿਆਂ ਲੋਕਾਂ ਨੂੰ ਕਿਸੇ ਕਿਸਮ ਦੀ ਨਹੀਂ ਆਵੇਗੀ ਕੋਈ ਦਿੱਕਤ-ਸਪੀਕਰ ਸੰਧਵਾਂ

ਫਰੀਦਕੋਟ 22 ਜੁਲਾਈ 2024 : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜਿੱਥੇ ਸਮੇਂ ਸਮੇਂ ਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਉੱਥੇ ਅੱਜ ਉਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਵਾਲਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ

ਪੰਜਾਬ ਸਰਕਾਰ ਖਿਡਾਰੀਆਂ ਦੇ ਬਿਹਤਰ ਭਵਿੱਖ ਲਈ ਹਮੇਸ਼ਾ ਵਚਨਬੱਧ : ਸਪੀਕਰ ਸੰਧਵਾਂ
  • ਸਪੀਕਰ ਸੰਧਵਾਂ ਨੇ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ ਦਿੱਤੇ 1 ਲੱਖ ਰੁਪਏ

ਫਰੀਦਕੋਟ 22 ਜੁਲਾਈ 2024 : ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਵਧੀਆਂ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉੱਥੇ ਹੀ ਉਹ ਖਿਡਾਰੀਆਂ ਦੀ ਪੜ੍ਹਾਈ ਲਈ ਵੀ ਹਰ ਸੰਭਵ ਯਤਨ ਕਰ

1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 22 ਜੁਲਾਈ 2024 : 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ