news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ ਵਲੋਂ ਅਰਬਨ ਅਸਟੇਟ ਗੁਰਦੁਆਰਾ ਸਾਹਿਬ ਤੋਂ ਕਾਹਨੂੰਵਾਨ ਰੋਡ ਤੱਕ ਸੜਕ ਦੇ ਨਵੀਨੀਕਰਨ ਤੇ ਚੌੜੀ ਕਰਨ ਦਾ ਰੱਖਿਆ ਗਿਆ ਨੀਂਹ ਪੱਥਰ

ਬਟਾਲਾ, 22 ਜੁਲਾਈ 2024 : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੇ ਚੱਲ ਰਹੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅਰਬਨ ਅਸਟੇਟ ਗੁਰਦੁਆਰਾ ਸਾਹਿਬ ਤੋਂ ਕਾਹਨੂੰਵਾਨ ਰੋਡ ਤੱਕ ਸੜਕ ਦੇ ਨਵੀਨੀਕਰਨ ਤੇ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ। ਸ਼ਹਿਰ ਦੀਆਂ ਵੱਖ-ਵੱਖ ਸਖ਼ਸੀਅਤਾਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ

ਚੇਅਰਮੈਨ ਪਨੂੰ ਵਲੋਂ ਪਿੰਡ ਮਮਰਾਏ ਤੋਂ ਹਰਸੀਆਂ, ਸਤਕੋਹਾ, ਦਿਆਲਗੜ੍ਹ ਅਤੇ ਪਿੰਡ ਸ਼ੇਰਪੁਰਾਂ ਨੂੰ ਜਾਂਧੀ ਸੜਕ ਦਾ ਕੀਤਾ ਉਦਘਾਟਨ

ਫਤਿਹਗੜ੍ਹ ਚੂੜੀਆਂ (ਬਟਾਲਾ), 22 ਜੁਲਾਈ 2024 : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਅਦੰਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨਾਂ ਵਲੋਂ ਪਿੰਡ ਮਮਰਾਏ ਵਿੱਚ ਮੇਨ ਰੋਡ ਤੋਂ ਪਿੰਡ ਵੱਲ ਜਾਂਦੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਸੜਕ ਤੋਂ ਚਾਰ ਪਿੰਡ ਹਰਸੀਆਂ, ਸਤਕੋਹਾ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਪੀੜਤ ਦੁਕਾਨਦਾਰਾਂ ਨੂੰ ਭੇਜੇ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
  • ਚੇਅਰਮੈਨ ਰਮਨ ਬਹਿਲ ਨੇ ਪੀੜਤ ਦੁਕਾਨਦਾਰਾਂ ਦੀ ਮਾਲੀ ਇਮਦਾਦ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ 

ਗੁਰਦਾਸਪੁਰ, 22 ਜੁਲਾਈ 2024 : ਪਿਛਲੇ ਮਹੀਨੇ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ

ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ 'ਮਿਸ਼ਨ ਨਿਸ਼ਚੇ' ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ 
  • ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ - ਐੱਸ.ਐੱਸ.ਪੀ. ਗੁਰਦਾਸਪੁਰ

ਗੁਰਦਾਸਪੁਰ, 22 ਜੁਲਾਈ 2024 : ਮਾਨਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਆਮ ਜਨਤਾ ਤੇ ਖ਼ਾਸ ਕਰਕੇ

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਮਸ਼ੀਨਾਂ ਲਈ ਬਿਨੈਕਾਰਾਂ ਦੀ ਚੋਣ 23 ਜੁਲਾਈ 2024 ਨੂੰ : ਡਿਪਟੀ ਕਮਿਸ਼ਨਰ 

ਨਵਾਂਸ਼ਹਿਰ, 22 ਜੁਲਾਈ 2024 : ਪੰਜਾਬ ਸਰਕਾਰ ਵਲੋਂ ਸਾਲ 2024 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁਹਿਮ ਤੇਜੀ ਨਾਲ ਚਲ ਰਹੀ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜਿਡਿਓ ਮੈਨੇਜਮੈਂਟ ਸਕੀਮ ਸਾਲ 2024 ਲਈ ਝੋਨੇ ਦੀ ਪਰਾਲੀ ਦੀਆਂ ਸਾਭ-ਸੰਭਾਲ ਵਾਲੀਆਂ ਮਸ਼ੀਨਾਂ ਤੇ

ਸੀ.ਐਮ.ਵਿੰਡੋ ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 7 ਦਿਨਾਂ ਦੇ ਅੰਦਰ- ਅੰਦਰ ਹਰ ਹਾਲਤ ਵਿੱਚ ਕੀਤਾ ਜਾਵੇ: ਏ.ਡੀ.ਸੀ (ਜ)

ਨਵਾਂਸ਼ਹਿਰ, 22 ਜੁਲਾਈ 2024 : ਸੀ.ਐਮ.ਵਿੰਡੋ ਤੇ ਪ੍ਰਾਪਤ ਸ਼ਿਕਾਇਤਾਂ ਸਬੰਧੀ ਸ੍ਰੀ ਰਾਜੀਵ ਵਰਮਾ, ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਜ), ਸ.ਭ.ਸ.ਨਗਰ ਦੀ ਪ੍ਰਧਾਨਗੀ ਹੇਠ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮਿਸ.ਗੁਰਲੀਨ, ਪੀ.ਸੀ.ਐਸ.,ਫੀਲਡ ਅਫਸਰ ਟੂ ਸੀ.ਐਮ.ਕਮ-ਨੋਡਲ ਅਫਸਰ,ਸੀ.ਐਮ.ਵਿੰਡੋ ਹਾਜ਼ਰ ਆਏ। ਮੀਟਿੰਗ ਵਿੱਚ

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਰਾਸ਼ਟਰੀ ਅੰਬ ਦਿਵਸ 2024 ਨੂੰ ਸਮਰਪਿਤ ਡਾਕੂਮੈਂਟਰੀ ਰਿਲੀਜ਼ ਕੀਤੀ

ਹੁਸ਼ਿਆਰਪੁਰ, 22 ਜੁਲਾਈ, 2024 : ਅੱਜ "ਰਾਸ਼ਟਰੀ ਅੰਬ ਦਿਵਸ" ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਸਰਪ੍ਰਸਤੀ ਹੇਠ ਆਯੋਜਿਤ ਇੱਕ ਸਮਾਗਮ ਦੌਰਾਨ, ਕੋਮਲ ਮਿੱਤਲ, ਆਈ.ਏ.ਐਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਕਾਲਾ ਬਾਗ, ਪਿੰਡ ਭੂੰਗਾ, ਹੁਸ਼ਿਆਰਪੁਰ ਦੇ ਅੰਬਾਂ ਦੇ ਬਾਗਾਂ ਦੀ ਅਮੀਰ ਵਿਰਾਸਤ ਅਤੇ ਮਹੱਤਤਾ ਨੂੰ ਉਜਾਗਰ ਕਰਿ ਹੋਈ ਇੱਕ ਦਸਤਾਵੇਜ਼ੀ ਫਿਲਮ ਅਤੇ

ਇਤਿਹਾਸਿਕ ਪਿੰਡ ਪਹੂਵਿੰਡ ਸਾਹਿਬ ਵਿਖੇ ਖੁੱਲਿਆ ਆਮ ਆਦਮੀ ਕਲੀਨਿਕ 
  • ਹਲਕਾ ਵਿਧਾਇਕ ਸ੍ਰੀ ਸਰਵਨ ਸਿੰਘ ਧੁੰਨ ਨੇ ਕੀਤਾ ਉਦਘਾਟਨ 
  • ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਪ੍ਰਤੀ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਧੁੰਨ 

ਤਰਨ ਤਾਰਨ, 22 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਪ੍ਰਤੀ ਵਚਨ ਬਧਤਾ ਨੂੰ ਕਾਇਮ ਰੱਖਦਿਆਂ ਜਿਲਾ ਤਰਨ ਤਾਰਨ ਦੇ ਇਤਿਹਾਸਿਕ ਪਿੰਡ ਪਹੂਵਿੰਡ ਸਾਹਿਬ ਵਿਖੇ ਸੋਮਵਾਰ ਨੂੰ ਆਮ ਆਦਮੀ ਕਲੀਨਿਕ ਨੂੰ

ਪਿੰਡ ਮੱਝੂਕੇ ਵਿੱਚ ਅੱਜ ਲਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
  • ਪਿੰਡ ਮੱਝੂਕੇ, ਦੀਪਗੜ੍ਹ, ਰਾਮਗੜ੍ਹ, ਤਲਵੰਡੀ, ਅਲਕੜਾ ਅਤੇ ਖੜ੍ਹਕ ਸਿੰਘ ਵਾਲਾ ਦੇ ਵਾਸੀ ਸਰਕਾਰੀ ਸਕੀਮਾਂ ਬਾਬਤ ਕੈਂਪ 'ਚ ਪੁੱਜਣ

ਬਰਨਾਲਾ, 22 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ

ਸਕੂਲਜ਼ ਆਫ਼ ਐਮੀਨੈਂਸ" ਵਰਕਿੰਗ ਕਮੇਟੀ (ਪੰਜਾਬ) ਮੈਂਬਰਾਂ ਦੁਆਰਾ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ "ਵਿਦਿਆਰਥੀ ਲੀਡਰਸ਼ਿਪ ਸੈਮੀਨਾਰ ਕਮ ਵਰਕਸ਼ਾਪ" ਦਾ ਸਫਲ ਆਯੋਜਨ 

ਬਰਨਾਲਾ, 22 ਜੁਲਾਈ 2024 : ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਰਨਾਲਾ  ਸ਼੍ਰੀਮਤੀ ਇੰਦੂ ਸਿਮਕ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ   ਸਹਾਇਕ ਡਾਇਰੈਕਟਰ "ਸਕੂਲਜ਼ ਆਫ ਐਮੀਨੈਂਸ, ਪੰਜਾਬ" ਸ਼੍ਰੀ ਦੀਪਕ ਕਾਂਸਲ ਦੀ ਯੋਗ ਅਗਵਾਈ ਅਧੀਨ ਐਸ.ਓ.ਈ. ਵਰਕਿੰਗ ਕਮੇਟੀ ਮੈਂਬਰਜ਼ (ਪੰਜਾਬ) ਨੇ ਸ਼ਹੀਦ ਹੌਲਦਾਰ ਬਿੱਕਰ ਸਿੰਘ