news

Jagga Chopra

Articles by this Author

ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਹਾਈਕੋਰਟ ’ਚ ਪਟੀਸ਼ਨ, ਮੈਂਬਰਸ਼‍ਿਪ ਰੱਦ ਕਰਨ ਦੀ ਮੰਗ

ਚੰਡੀਗੜ੍ਹ, 22 ਜੁਲਾਈ 2024 : ਇਸ ਵੇਲੇ ਦੀ ਵੱਡੀ ਖ਼ਬਰ ਖਡੂਰ ਸਾਹਿਬ ਤੋਂ ਨਵੇਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ  ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਦੱਸਿਆ ਜਾ

ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡਾਂ ਦੀ ਕੀਤੀ ਮੰਗ
  • ਕਿਹਾ, ਅਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਲਾਮਿਸਾਲ ਕੁਰਬਾਨੀਆਂ ਦੇ ਮਹੱਤਵਪੂਰਨ ਯੋਗਦਾਨ ਸਦਕਾ ਪੰਜਾਬ ਵਿਸ਼ੇਸ਼ ਸਨਮਾਨ ਦਾ ਹੱਕਦਾਰ
  • ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਕੀਤੀ ਵਕਾਲਤ

ਚੰਡੀਗੜ੍ਹ, 22 ਜੁਲਾਈ 2024 : ਵਿੱਤੀ ਸੂਝ-ਬੂਝ ਅਤੇ ਤੱਥਾਂ

ਸਪੀਕਰ ਸੰਧਵਾਂ ਨੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦਾ ਕੀਤਾ ਉਦਘਾਟਨ
  • ਸਵਰਨਕਾਰਾਂ ਨਾਲ ਕੀਤੀ ਵਿਸ਼ੇਸ਼ ਮਿਲਣੀ

ਫ਼ਰੀਦਕੋਟ, 21 ਜੁਲਾਈ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਵਿਖੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦੇ ਉਦਘਾਟਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ  ਹੋਂਦ ਵਿੱਚ ਆਉਣ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਲੋਕਾਂ ਨੂੰ ਹੁਣ ਦੂਰ

ਜਲ ਸਰੋਤ ਵਿਭਾਗ ਵੱਲੋਂ ਆਪਣੀਆਂ ਪ੍ਰੋਪਰਟੀਆਂ ਤੇ ਸ਼ੂਟਿੰਗ / ਫੋਟੋ ਸ਼ੂਟ ਦੀ ਪ੍ਰਵਾਨਗੀ ਦੇਣ ਲਈ ਪਾਲਿਸੀ ਜਾਰੀ

ਨਵਾਂਸ਼ਹਿਰ, 21 ਜੁਲਾਈ 2024 : ਜਲ ਸਰੋਤ ਵਿਭਾਗ ਪੰਜਾਬ ਅਧੀਨ ਆਉਂਦੀਆਂ ਨਹਿਰਾਂ, ਦਰਿਆਵਾਂ, ਰੈਸਟ ਹਾਊਸਾ ਅਤੇ ਹੋਰ ਪ੍ਰੋਪਰਟੀਆਂ ਤੇ ਸ਼ੂਟਿੰਗ/ ਫੋਟੋ ਸੂਟ ਕਰਨ ਲਈ ਬਹੁਤ ਹੀ ਮਨੋਰੰਜਕ ਸਾਈਟਾਂ/ ਲੋਕੇਸ਼ਨਾ ਮੌਜੂਦ ਹਨ। ਇਹਨਾਂ ਵੱਖ-ਵੱਖ ਲੋਕੇਸ਼ਨਾਂ ਤੇ ਸ਼ੂਟਿੰਗ/ ਫੋਟੋਸ਼ੂਟ  ਕਰਨ ਲਈ ਵੱਖ-ਵੱਖ ਪ੍ਰੋਡਕਸ਼ਨ ਹਾਊਸਾਂ/ ਵਿਅਕਤੀਆਂ ਵੱਲੋਂ ਰੁਚੀ ਦਿਖਾਈ ਜਾ ਰਹੀ ਹੈ। ਇਹ

ਵਿਧਾਇਕ ਛੀਨਾ ਦੀ ਅਗਵਾਈ 'ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਢੰਡਾਰੀ ਖੁਰਦ, ਤਾਜਪੁਰ ਰੋਡ ਤੇ ਸ਼ੇਰਪੁਰ ਮੱਛੀ ਮੰਡੀ 'ਚ ਦਬਿਸ਼ 
  • ਕਰੀਬ 33 ਕੁਇੰਟਲ ਪਾਬੰਦੀਸ਼ੁਦਾ ਮੰਗੂਰ ਮੱਛੀ ਕੀਤੀ ਜ਼ਬਤ

ਲੁਧਿਆਣਾ, 21 ਜੁਲਾਈ 2024 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਮੱਛੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਕਰੀਬ 33 ਕੁਇੰਟਲ ਪਾਬੰਦੀਸੁ਼ਦਾ ਮੰਗੂਰ ਮੱਛੀ ਜ਼ਬਤ ਕੀਤੀ ਹੈ। ਢੰਡਾਰੀ ਖੁਰਦ ਅਤੇ ਤਾਜਪੁਰ ਰੋਡ

ਸਰਕਾਰ ਪੂਰੇ ਸੂਬੇ ਵਿਚ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ : ਕੈਬਨਿਟ ਮੰਤਰੀ ਜਿੰਪਾ 
  • ਸ਼ਹਿਰ ਦੇ ਵਾਰਡਾਂ ਦੀ ਮੰਗ ਅਨੁਸਾਰ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 31 ਅਤੇ 42 ਲਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
  • 29 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹੈ ਟਿਊਬਵੈਲ ਦਾ ਨਿਰਮਾਣ ਕਾਰਜ

ਹੁਸ਼ਿਆਰਪੁਰ, 21 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ

ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ ਤਿੰਨ ਕਾਬੂ

ਬਟਾਲਾ, 21 ਜੁਲਾਈ 2024 : ਬਟਾਲਾ ਦੇ ਬੱਸ ਸਟੈਂਡ ਨੇੜੇ ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਗੱਡੀਆਂ ਬਰਾਮਦ ਹੋਈਆਂ ਹਨ। ਇਸ ਸੰਬੰਧੀ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 18 ਜੁਲਾਈ ਨੂੰ

ਬਠਿੰਡਾ ਵਿੱਚ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ 

ਬਠਿੰਡਾ, 21 ਜੁਲਾਈ 2024 : ਬਠਿੰਡਾ ਵਿੱਚ ਬੀਤੇ ਦੇਰ ਰਾਤ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਲੂਲਬਾਈ ਦੇ ਰਹਿਣ ਵਾਲੇ ਵਿੱਕੀ ਕੁਮਾਰ ਵਜੋਂ ਹੈ। ਘਟਨਾ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ

ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ‘ਚ 50,000 ਲੀਟਰ ਲਾਹਣ ਕੀਤਾ ਬਰਾਮਦ

ਫਾਜ਼ਿਲਕਾ, 21 ਜੁਲਾਈ 2024 : ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਬ ਤੇ ਨਸ਼ਾ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਥਾਣਾ ਖੂਈਆਂ ਸਰਵਰ ਪੁਲਿਸ ਵੱਲੋਂ ਰਾਜਸਥਾਨ ਪੁਲਿਸ ਨਾਲ ਮਿਲ ਕੇ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਰਾਜਸਥਾਨ ਹੱਦ ਦੇ ਨਾਲ ਲੱਗਦੀ ਗੰਗ ਕੈਨਾਲ ਅਤੇ ਆਸਪਾਸ ਦੇ ਏਰੀਆ ਵਿੱਚੋਂ 50 ਹਜ਼ਾਰ ਲੀਟਰ ਲਾਹਣ ਬਰਾਮਦ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਤੋਂ ਭੱਜਣਾ ਐਨਡੀਏ ਸਰਕਾਰ ਨੂੰ ਸੋਭਦਾ ਨਹੀਂ : ਹਰਸਿਮਰਤ ਬਾਦਲ
  • ਸਰਬ ਪਾਰਟੀ ਮੀਟਿੰਗ ਵਿਚ ਘੱਟ ਗਿਣਤੀ ਭਾਈਚਾਰਿਆਂ ਨਾਲ ਹੋ ਰਹੇ ਵਿਤਕਰੇ ਤੇ ਹਮਲਿਆਂ ਵਿਚ ਵਾਧੇ ਬਾਰੇ ਵੀ ਕੀਤੀ ਗੱਲ

ਚੰਡੀਗੜ੍ਹ, 21 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜਣਾ ਐਨ ਡੀ ਏ ਸਰਕਾਰ ਨੂੰ