news

Jagga Chopra

Articles by this Author

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ " ਰੈੱਡ ਐਂਟਰੀ "
  • 2500 ਰੁਪਏ ਜ਼ੁਰਮਾਨਾ ਵੀ ਲਗਾਇਆ
  • ਪਰਾਲੀ ਜਾਂ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਬਹੁਤ ਸਖ਼ਤ - ਡਿਪਟੀ ਕਮਿਸ਼ਨਰ
  • ਅਪੀਲ, ਕਿਸਾਨ ਵਾਤਾਵਰਨ ਅਤੇ ਭਵਿੱਖ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ

ਮੋਗਾ, 9 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨਾਹੀ ਹੁਕਮ ਜਾਰੀ ਕਰਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੈਕਲਟੀ ਕਲੱਬ ਵਿਚ ਸ਼ਿਲਪਕਾਰੀ ਮੇਲਾ ਸਫਲਤਾਪੂਰਵਕ ਆਯੋਜਿਤ

ਲੁਧਿਆਣਾ 9 ਅਕਤੂਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੈਕਲਟੀ ਕਲੱਬ ਵਿਚ ਸ਼ਿਲਪਕਾਰੀ ਮੇਲਾ ਬੜੀ ਸਫਲਤਾ ਦੇ ਨਾਲ ਆਯੋਜਿਤ ਕੀਤਾ ਗਿਆ| ਇਸ ਮੇਲੇ ਵਿਚ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਸ਼ਾਮਿਲ ਹੋਏ| ਉਦਘਾਟਨੀ ਸਮਾਰੋਹ ਵਿਚ ਯੂਨੀਵਰਸਿਟੀ ਦੇ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਅਤੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਕਿਰਨ ਬੈਂਸ

ਪਰਿਵਾਰ ਕਾਲਕਾ ਮਾਈ ਦਾ ਵੱਲੋਂ ਮਾਂ ਕਾਲਕਾ ਜੀ ਦੀ ਦੂਜੀ ਵਿਸ਼ਾਲ ਚੌਂਕੀ ਕਰਵਾਈ ਗਈ

ਲੁਧਿਆਣਾ, 9 ਅਕਤੂਬਰ 2024 : ਪਰਿਵਾਰ ਕਾਲਕਾ ਮਾਈ ਦਾ ਵੱਲੋਂ ਮਾਤਾ ਕਾਲਕਾ ਜੀ ਦੀ ਦੂਸਰੀ ਵਿਸ਼ਾਲ ਚੌਂਕੀ ਭਗਤ ਪਰਵੀਨ ਠਾਕੁਰ ਜੀ ਗੱਦੀ ਨਸ਼ੀਨ ਪ੍ਰਭਾਤ ਮੰਦਿਰ ਦੀ ਅਗਵਾਈ ਹੇਠ ਕਰਵਾਈ ਗਈ। ਜਾਣਕਾਰੀ ਦਿੰਦੇ ਹੋਏ ਪਰਿਵਾਰ ਕਾਲਕਾ ਮਾਈ ਦਾ ਦੇ ਸੇਵਾਦਾਰ ਜੋਤੀ ਚੋਪੜਾ, ਰਾਜ ਚੋਪੜਾ, ਹਿਮੇਸ਼ ਗੋਇਲ ਅਤੇ ਵਰੁਣ ਜੈਨ ਨੇ ਦੱਸਿਆ ਕਿ ਮਾਤਾ ਕਾਲਕਾ ਜੀ ਦੀ ਦੂਜੀ ਵਿਸ਼ਾਲ ਚੌਕੀ

ਬ੍ਰਿਗੇਡੀਅਰ ਕੇ.ਐਸ ਬਾਵਾ ਕਮਾਂਡਰ ਐਨ.ਸੀ.ਸੀ ਗਰੁੱਪ ਅੰਮ੍ਰਿਤਸਰ ਵਲੋਂ ਗੁਰਦਾਸਪੁਰ ਜਿਲੇ ਦੇ ਦੋ ਸੀਮਾਵਰਤੀ ਸਕੂਲਾਂ ਦਾ ਦੌਰਾ

ਗੁਰਦਾਸਪੁਰ, 9 ਅਕਤੂਬਰ 2024 : ਬ੍ਰਿਗੇਡੀਅਰ ਕੇ.ਐਸ ਬਾਵਾ ਕਮਾਂਡਰ ਐਨ.ਸੀ.ਸੀ ਗਰੁੱਪ ਅੰਮ੍ਰਿਤਸਰ ਨੇ ਅੱਜ ਗੁਰਦਾਸਪੁਰ ਜਿਲੇ ਦੇ ਦੋ ਸੀਮਾਵਰਤੀ ਸਕੂਲਾਂ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੇ ਸੀਨੀਅਰ ਅਤੇ ਜੂਨੀਅਰ ਡਿਵੀਜ਼ਨਾਂ ਦੇ ਐਨਸੀਸੀ ਕੈਡਿਟਾਂ ਨਾਲ ਗੱਲਬਾਤ ਕੀਤੀ। ਇਹ ਦੌਰਾ ਸੀਮਾਵਰਤੀ ਖੇਤਰਾਂ ਵਿੱਚ ਐਨਸੀਸੀ ਢ਼ਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ

ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਬਿਨੈ ਪੱਤਰ ਮੰਗੇ

ਸੰਗਰੂਰ, 9 ਅਕਤੂਬਰ 2024 : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਹੈ ਕਿ ਡਾਇਰੈਕਟਰ, ਉਦਯੋਗ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਐਕਸਪਲੋਸਿਵ ਰੂਲਜ਼-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਸਾਲ 2024 ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ  ਜਾਰੀ ਕੀਤੇ ਜਾਣੇ ਹਨ। ਇਸ ਲਈ ਚਾਹਵਾਨ ਵਿਅਕਤੀ 10

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐਸ.ਏ.ਐਸ. ਨਗਰ 09 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼

ਰਣਸੀਂਹ ਖੁਰਦ ਵਿਖੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਕੈਂਪ ਦਾ ਆਯੋਜਨ

ਨਿਹਾਲ ਸਿੰਘ ਵਾਲਾ, 09 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਪੂਰੇ ਜੋਰਾਂ ਨਾਲ ਜਾਰੀ ਹਨ, ਤਾਂ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਸ਼ੁਰੂ ਕਰਵਾਈ ਖਰੀਦ
  • 14.17 ਲੱਖ ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖਤਾ - ਡਿਪਟੀ ਕਮਿਸ਼ਨਰ
  • ਅਪੀਲ ! ਕਿਸਾਨ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫ਼ਸਲ ਲਿਆਉਣ

ਧਰਮਕੋਟ, 9 ਅਕਤੂਬਰ 2024 : ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਹਨ, ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ

ਜ਼ਿਲ੍ਹਾ ਮੋਗਾ ਦੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ
  • ਕਿਸੇ ਵੀ ਜਿੰਮੀਦਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਮੋਗਾ, 9 ਅਕਤੂਬਰ 2024 : ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਕੇਂਦਰਾਂ ਵਿੱਚ ਆਮਦ ਸ਼ੁਰੂ ਹੋ ਗਈ ਹੈ। ਕਿਸਾਨਾਂ ਨੂੰ ਵਾਢੀ ਅਤੇ ਫਸਲ ਨੂੰ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਆਦਿ ਦਾ ਸਾਹਮਣਾ ਨਾ ਕਰਨਾ ਪਵੇ, ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਫੱਤੂਪੁਰ, ਖਵਾਜਾ ਵਰਦਗ, ਰਾਏ ਚੱਕ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ
  • ਪਿੰਡ ਵਾਸੀਆਂ ਨੂੰ ਪੈਫਲਿਟ ਵੰਡ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ

ਬਟਾਲਾ, 9 ਅਕਤੂਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਦੀਆਂ ਗਠਿਤ ਟੀਮਾਂ ਵੱਲੋਂ  ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ