news

Jagga Chopra

Articles by this Author

ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ  21 ਜੁਲਾਈ 2024 : ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਘੱਟ ਬਰਸਾਤ ਹੋਣ ਅਤੇ ਹੁੰਮਸ ਭਰੀ

ਸਾਵਧਾਨ...ਹੁਣ ਜੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਹੋਵੇਗੀ ਕੈਦ ਤੇ ਲੱਗੇਗਾ ਮੋਟਾ ਜੁਰਮਾਨਾ

ਚੰਡੀਗੜ੍ਹ, 21 ਜੁਲਾਈ 2024 : ਪੰਜਾਬ ਪੁਲਿਸ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ, ਜੇ ਹੁਣ 18 ਸਾਲਾਂ ਦੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਵੀ ਕੀਤਾ ਜਾਵੇਗਾ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ

ਪੰਜਾਬ ਵਿੱਚ 22 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ 

ਚੰਡੀਗੜ੍ਹ, 20 ਜੁਲਾਈ 2024 : ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ਦੇ ਅੰਦਰ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਔਸਤ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ ਮੌਸਮ ਵਿਭਾਗ

ਕੁਵੈਤ ਵਿੱਚ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਕੁਵੈਤ, 20 ਜੁਲਾਈ 2024 : ਸ਼ੁੱਕਰਵਾਰ ਰਾਤ ਨੂੰ ਕੁਵੈਤ ਵਿੱਚ ਇੱਕ ਭਾਰਤੀ ਪਰਿਵਾਰ ਦੇ ਅਪਾਰਟਮੈਂਟ ਵਿੱਚ ਅੱਗ ਲੱਗ ਗਈ, ਜਿਸ ਵਿੱਚ ਜੋੜੇ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਮਾਚਾਰ ਏਜੰਸੀ ਪੀਟੀਆਈ ਨੇ ਸਥਾਨਕ ਅਖਬਾਰ ਦਿ ਅਰਬ ਟਾਈਮਜ਼ ਦੇ ਹਵਾਲੇ ਨਾਲ ਕਿਹਾ ਕਿ ਅਲਾਪੁਝਾ ਦੇ ਨੀਰਤੂਪੁਰਮ ਦੇ ਨਿਵਾਸੀ ਮੈਥਿਊ

NIA ਨੇ ਕਾਰੋਬਾਰੀ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਗੋਲਡੀ ਬਰਾੜ ਅਤੇ 9 ਖਿਲਾਫ਼ ਚਾਰਜਸ਼ੀਟ ਦਾਇਰ 

ਚੰਡੀਗੜ੍ਹ, 20 ਜੁਲਾਈ 2024 : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਤਵਾਦੀ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਚੰਡੀਗੜ੍ਹ 'ਚ ਇਕ ਕਾਰੋਬਾਰੀ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ 10 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿੱਚ ਸ਼ਾਮਲ ਦੋ ਮੁਲਜ਼ਮ ਫਰਾਰ ਹਨ, ਜਿਨ੍ਹਾਂ ਵਿੱਚ ਇੱਕ ਗੋਲਡੀ ਬਰਾੜ ਵੀ ਸ਼ਾਮਲ ਹੈ। ਬਰਾੜ ਨੂੰ ਕੇਸ RC-03/2024/NIA/DLI

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
  • ਇਸ ਪਹਿਲ ਦਾ ਉਦੇਸ਼ ਪਾਣੀ ਵੀ ਜ਼ਿਆਦਾ ਖ਼ਪਤ ਵਾਲੇ ਝੋਨੇ ਦੀ ਥਾਂ ਕਿਸਾਨਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨਾ: ਗੁਰਮੀਤ ਸਿੰਘ ਖੁੱਡੀਆਂ
  • ਲਾਭਪਾਤਰੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ 'ਤੇ ਲੈ ਸਕਣਗੇ ਲਾਭ

ਚੰਡੀਗੜ੍ਹ, 20 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ

ਚੀਨ 'ਚ ਪੁਲ ਡਿੱਗਣ ਕਾਰਨ 11 ਲੋਕਾਂ ਦੀ ਮੌਤ, 30 ਲਾਪਤਾ

ਬੀਜਿੰਗ, 20 ਜੁਲਾਈ 2024 : ਚੀਨ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਉੱਤਰ-ਪੱਛਮੀ ਸ਼ਾਂਕਸੀ ਸੂਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਹਾਈਵੇਅ ਪੁਲ ਢਹਿ ਗਿਆ। ਚੀਨ ਦੇ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਲਾਪਤਾ ਹਨ। ਹਾਲਾਂਕਿ ਬਚਾਅ ਦੇ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ

ਬਲੂ ਸਟਾਰ ਅਪਰੇਸ਼ਨ ਵਿੱਚ ਖੰਡਤ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਜਲਦੀ ਹੀ ਆਸਟ੍ਰੇਲੀਆ ਦੇ ਇੱਕ ਮਿਊਜ਼ੀਅਮ ਵਿੱਚ ਹੋਵੇਗਾ ਪ੍ਰਦਰਸ਼ਿਤ

ਮੈਲਬੌਰਨ, 20 ਜੁਲਾਈ 2024 : 1984 ਦੇ ਬਲੂ ਸਟਾਰ ਅਪਰੇਸ਼ਨ ਵਿੱਚ ਖੰਡਤ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਜਲਦੀ ਹੀ ਆਸਟ੍ਰੇਲੀਆ ਦੇ ਇੱਕ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ। ਜੂਨ ਵਿੱਚ ਆਸਟ੍ਰੇਲੀਆ ਸਰਕਾਰ ਨੇ ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਅਜਿਹਾ ਮਾਡਲ ਤਿਆਰ ਕਰਨ ਲਈ ਕਿਹਾ ਸੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ

ਬਟਾਲਾ ਵਿਖੇ ਨਹਿਰ 'ਚ ਨਹਾ ਰਹੇ ਤਿੰਨ ਲੋਕ ਡੁੱਬੇ, ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ, ਇੱਕ ਦੀ ਭਾਲ ਜਾਰੀ

ਬਟਾਲਾ, 20 ਜੁਲਾਈ 2024 : ਬਟਾਲਾ ਦੇ ਪਿੰਡ ਅਲੀਵਾਲ ਵਿਖੇ ਦੇਰ ਸ਼ਾਮ ਅਪਰਬਾਰੀ ਦੁਆਬ ਨਹਿਰ 'ਚ ਨਹਾ ਰਹੇ ਤਿੰਨ ਲੋਕਾ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸਰਪੰਚ ਨਹਿਰ ‘ਚ ਨਹਾਉਣ ਦੌਰਾਨ ਡੁੱਬਣ ਲੱਗਾ ਸੀ, ਡੁੱਬ ਰਹੇ ਸਾਥੀ ਨੂੰ ਬਚਾਉਂਦੇ ਸਮੇਂ 2 ਹੋਰ ਲੋਕ ਪਾਣੀ ਵਿੱਚ ਰੁੜ੍ਹ ਗਏ। ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਦਕਿ ਤੀਸਰੇ ਦੀ ਭਾਲ

ਐਸਆਈਟੀ ਅੱਗੇ ਨਾ ਪੇਸ਼ ਹੋਣ ਬਾਰੇ ਬਿਕਰਮ ਮਜੀਠੀਆ ਨੇ ਲਿਖਿਆ ਪੱਤਰ, ਦੱਸਿਆ ਕਾਰਨ
  • ਮੇਰੇ ਖਿਲਾਫ ਸੁਪਰੀਮ ਕੋਰਟ ’ਚ ਦਾਇਰ ਐਸਐਲਪੀ ਦੇ ਮਾਮਲੇ ’ਚ ਆਪਣੇ ਵਕੀਲਾਂ ਦੀ ਸਹਾਇਤਾ ਲਈ ਮੈਂ ਦਿੱਲੀ ’ਚ ਹਾਂ, ਇਸ ਲਈ ਐਸਆਈਟੀ ਅੱਗੇ ਪੇਸ਼ ਨਹੀਂ ਹੋ ਸਕਿਆ : ਮਜੀਠੀਆ 

ਚੰਡੀਗੜ੍ਹ, 20 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਉਹਨਾਂ ਖਿਲਾਫ ਐਨ ਡੀ ਪੀ ਐਸ ਕੇਸ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਦੱਸਿਆ ਕਿ ਉਹ ਜਾਂਚ