news

Jagga Chopra

Articles by this Author

ਅੰਮ੍ਰਿਤਸਰ ਹਵਾਈ ਅੱਡੇ ’ਤੇ ਬਜ਼ੁਰਗ ਕੋਲੋਂ 50 ਲੱਖ ਦਾ ਸੋਨਾ ਹੋਇਆ ਬਰਾਮਦ 

ਅੰਮ੍ਰਿਤਸਰ, 20 ਜੁਲਾਈ 2024 : ਇਟਲੀ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਬਜ਼ੁਰਗ ਕੋਲੋਂ 50 ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਬਜ਼ੁਰਗ ਮਹਿਲਾ ਯਾਤਰੀ ਦੀ ਸ਼ੱਕ ਪੈਣ ’ਤੇ ਜਾਂਚ ਕੀਤੀ ਗਈ। ਇਸ ਦੌਰਾਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸਾਢੇ ਛੇ ਸੌ ਗਰਾਮ ਤੋਂ ਵੱਧ ਸੋਨਾ ਬਰਾਮਦ ਕੀਤਾ ਜਿਸ ਦੀ

ਬਠਿੰਡਾ ਪੁਲਿਸ ਨੇ 1 ਕਿਲੋ 5 ਗ੍ਰਾਮ ਹੈਰੋਇਨ, ਦੋ ਕਾਰਾਂ ਅਤੇ 2 ਲੱਖ 65 ਹਜ਼ਾਰ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀਆਂ ਕੀਤਾ ਕਾਬੂ 

ਬਠਿੰਡਾ, 20 ਜੁਲਾਈ 2024 : ਬਠਿੰਡਾ ਪੁਲਿਸ ਨੇ 1 ਕਿਲੋ 5 ਗ੍ਰਾਮ ਹੈਰੋਇਨ, ਦੋ ਕਾਰਾਂ ਅਤੇ 2 ਲੱਖ 65 ਹਜ਼ਾਰ ਦੀ ਡਰੱਮ ਮਨੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਐਸਐਸਪੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ

ਹਰਿਆਣਾ ਵਾਸੀਆਂ ਨੂੰ ‘ਆਪ’ ਨੇ ਦਿੱਤੀਆਂ 5 ਗਰੰਟੀਆਂ, ਫਰੀ ਬਿਜਲੀ ਤੇ ਹਰ ਨੌਜਵਾਨ ਨੂੰ ਰੁਜ਼ਗਾਰ ਦੇਣ ਦਾ ਕੀਤਾ ਵਾਅਦਾ

ਪੰਚਕੂਲਾ, 20 ਜੁਲਾਈ 2024 : ਆਮ ਆਦਮੀ ਪਾਰਟੀ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਦੀਆਂ 5 ਗਰੰਟੀਆਂ ਤੋਂ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕਿਹਾ ਕਿ ਤੁਹਾਡੇ ਬੇਟੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਬਦਲੀ, ਪੰਜਾਬ ਬਦਲਿਆ ਅਤੇ ਹੁਣ ਹਰਿਆਣਾ

ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 17 ਦੇ ਭੀਮ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
  • 28.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਹੋਵੇਗਾ ਨਿਰਮਾਣ

ਹੁਸ਼ਿਆਰਪੁਰ, 20 ਜੁਲਾਈ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਜ਼ਨ ਹੈ ਕਿ ਸੂਬੇ ਦੇ ਹਰ ਘਰ ਨਲ ਤੇ ਹਰ ਘਰ ਜਲ

ਪਠਾਨਕੋਟ 'ਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਮਿਲੇ ਪੋਸਟਰ 

ਪਠਾਨਕੋਟ, 20 ਜੁਲਾਈ 2024 : ਪਠਾਨਕੋਟ 'ਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਪੋਸਟਰ ਮਿਲੇ ਹਨ। ਪੋਸਟਰਾਂ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਵੀ ਲਿਖੇ ਹੋਏ ਹਨ। ਇਹ ਪੋਸਟਰ ਢਾਕੀ ਰੋਡ 'ਤੇ ਪਏ ਵਿਖਾਈ ਦਿੱਤੇ, ਜਿਨ੍ਹਾਂ ਨੂੰ ਅਣਪਛਾਤਿਆਂ ਵੱਲੋਂ ਸੁੱਟਿਆ ਗਿਆ। ਇਸ ਦੇ ਨਾਲ ਹੀ ਇੰਨ੍ਹਾਂ ਪੋਸਟਰਾਂ 'ਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਨੂੰ ਉਡਾਉਣ ਤੋਂ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈਟਵਰਕ ਦਾ ਕੀਤਾ ਪਰਦਾਫਾਸ਼, ਤਿੰਨ ਕਾਬੂ
  • ਪੁਲਿਸ ਟੀਮਾਂ ਨੇ 1 ਕਿਲੋ ਆਈਸ ਡਰੱਗ, 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਕੈਮੀਕਲ ਸੂਡੋਫੈਡਰਾਈਨ ਵੀ ਕੀਤੀ ਬਰਾਮਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਸਪਲਾਈ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਦੇ ਰਾਹ ’ਤੇ ; ਤਸਕਰਾਂ ਨੂੰ ਅਖ਼ਤਿਆਰ ਕਰਨਾ ਪੈ ਰਿਹਾ ਹੈ ਹੁਣ ਸਿੰਥੈਟਿਕ ਡਰੱਗਜ਼
  • ਗ੍ਰਿਫਤਾਰ ਕੀਤਾ ਗੁਰਬਖਸ਼ ਲਾਲਾ ਕੱਚੇ ਹੈਰੋਇਨ ’ਚ
ਮਾਹਲਾ ਕਲਾਂ ਨੇੜੇ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ , ਦੋ ਨੌਜਵਾਨਾਂ ਦੀ ਮੌਤ

ਮੁੱਦਕੀ, 19 ਜੁਲਾਈ 2024 : ਕਸਬਾ ਮੁੱਦਕੀ ਤੋਂ ਬਾਘਾ ਪੁਰਾਣਾ ਰੋਡ ਨੂੰ ਜਾਂਦੇ ਹੋਏ ਪਿੰਡ ਮਾਹਲਾ ਕਲਾਂ ਦੇ ਨੇੜੇ ਪਿੰਡ ਹਰੀਏਵਾਲਾ ਤੋਂ ਆ ਰਹੇ ਇਕ ਮੋਟਰਸਾਈਕਲ ਅਤੇ ਮੁੱਦਕੀ ਸਾਇਡ ਤੋਂ ਜਾ ਰਹੀ ਡਿਜਾਇਰ ਕਾਰ ਦੇ ਆਪਸ ਵਿਚ ਟਕਰਾ ਜਾਣ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਤੇ ਇੱਕ ਲੜਕੀ ਜਖ਼ਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (18)

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

ਫ਼ਤਹਿਗੜ੍ਹ ਸਾਹਿਬ, 19 ਜੁਲਾਈ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਐਸ.ਆਈ. ਨਰਪਿੰਦਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿਸਤੌਲ ਤੇ ਮਾਰੂ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਬਿਹਾਰ ਨਾਲ ਸਬੰਧਤ ਗਿਰੋਹ ਨੂੰ ਕਾਬੂ ਕਰਨ

ਹਾਈਕੋਰਟ 'ਚ ਮਿਊਂਸਪਲ ਕੌਂਸਲ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਖਲ, ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦੇ ਦਿੱਤੇ ਹੁਕਮ 

ਚੰਡੀਗੜ੍ਹ, 19 ਜੁਲਾਈ 2024 : ਪੰਜਾਬ ਦੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ 42 ਮਿਊਂਸੀਪਲ ਕੌਂਸਲ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਮਲੇਰਕੋਟਲਾ ਦੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ
  • ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਸਬੰਧੀ ਪ੍ਰਸਤਾਵ ਸੌਂਪਿਆ
  • ਅੰਮ੍ਰਿਤਸਰ ਲਈ ਫੂਡ ਟੈਸਟਿੰਗ ਲੈਬਾਰਟਰੀ ਦੀ ਵੀ ਕੀਤੀ ਮੰਗ

ਚੰਡੀਗੜ੍ਹ, 19 ਜੁਲਾਈ 2024 : ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ