news

Jagga Chopra

Articles by this Author

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਨਰਮਾ ਪੱਟੀ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ

ਲੁਧਿਆਣਾ 19 ਜੁਲਾਈ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿਚ ਵਿਗਿਆਨੀਆਂ ਦੀ ਟੀਮ ਵੱਲੋਂ ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਪਿੰਡਾਂ ਕਟਾਰ ਸਿੰਘ ਵਾਲਾ, ਕੋਟ ਸ਼ਮੀਰ, ਜੀਵਨ ਸਿੰਘ ਵਾਲਾ, ਜੌੜਕੀਆਂ, ਅਤੇ ਟਾਂਡੀਆਂ ਆਦਿ ਦਾ ਦੌਰਾ ਕੀਤਾ ਗਿਆ| ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ

ਡੀ.ਡੀ. ਪੰਜਾਬੀ ਚੈਨਲ 'ਤੇ ਅੱਜ ਸ਼ਾਮ 5.30 ਵਜੇ ਵੇਖੋ ਬਾਬਾ ਬੰਦਾ ਸਿੰਘ ਬਹਾਦਰ ਰਕਬਾ ਵਿਖੇ ਬਣੇ "ਸ਼ਬਦ ਪ੍ਰਕਾਸ਼ ਅਜਾਇਬ ਘਰ" ਦੀ ਵਿਸ਼ੇਸ਼ ਰਿਪੋਰਟ- ਗਿੱਲ

ਮੁੱਲਾਂਪੁਰ ਦਾਖਾ, 19 ਜੁਲਾਈ 2024 : ਡੀ.ਡੀ ਪੰਜਾਬੀ ਚੈਨਲ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬਣੇ "ਸ਼ਬਦ ਪ੍ਰਕਾਸ਼ ਅਜਾਇਬ ਘਰ" 'ਤੇ ਵਿਸ਼ੇਸ਼ ਰਿਪੋਰਟ ਪ੍ਰੋਗਰਾਮ ਗੱਲ ਸੋਹਣੇ ਪੰਜਾਬ ਦੀ ਵਿਚ 20 ਜੁਲਾਈ ਸ਼ਾਮ 5:30 ਵਜੇ ਦਿਖਾਈ ਜਾਵੇਗੀ। ਇਹ ਜਾਣਕਾਰੀ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਦਿੱਤੀ। ਸ

ਰੇਸ਼ਮ ਸਿੰਘ ਸੱਗੂ ਨੂੰ ਵਿਧਾਇਕ ਸਿੱਧੂ ਨੇ ਸਿਆਸੀ ਸਲਾਹਕਾਰ ਕੀਤਾ ਨਿਯੁਕਤ
  • ਪਾਰਟੀ ਪ੍ਰਤੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਂਦਾ ਰਹਾਂਗਾ- ਸੱਗੂ

ਲੁਧਿਆਣਾ, 19 ਜੁਲਾਈ 2024 : ਆਮ ਆਦਮੀ ਪਾਰਟੀ ਹਲਕਾ ਆਤਮ ਨਗਰ ਦੇ ਵਿਧਾਇਕ ਦੇ ਸ. ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਪ੍ਰਤੀ ਵਫਾਦਾਰੀ, ਪਾਰਟੀ ਦੀਆਂ ਲੋਕ ਹਿੱਤੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਾਲੇ ਅਤੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਸ. ਰੇਸ਼ਮ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਹਫਤੇ ਚ ਦੋ ਵਾਰ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਨਿਪਟਾਰਾ
  • ਭੱਦਲਥੂਹਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 30 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਫ਼ਤਹਿਗੜ੍ਹ ਸਾਹਿਬ 19 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ ਅਤੇ ਇਨ੍ਹਾਂ ਜਨ

ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ 23 ਜੁਲਾਈ ਨੂੰ ਨਗਰ ਕੌਂਸਲ ਧਰਮਕੋਟ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ
  • 7 ਕੰਪਨੀਆਂ ਕਰਨਗੀਆਂ ਸ਼ਿਰਕਤ, ਦਸਵੀਂ/ਗ੍ਰੈਜੂਏਟ ਪ੍ਰਾਰਥੀ ਲੈ ਸਕਦੇ ਹਨ ਭਾਗ-ਡਿੰਪਲ ਥਾਪਰ

ਧਰਮਕੋਟ (ਮੋਗਾ), 19 ਜੁਲਾਈ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਮਿਤੀ: 23 ਜੁਲਾਈ, 2024 ਦਿਨ ਮੰਗਲਵਾਰ ਨੂੰ ਨਗਰ ਕੋਂਸਲ ਧਰਮਕੋਟ ਨੇੜੇ ਮਖੀਜਾ ਗੇਟ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਬਲਾਕ ਪੱਧਰੀ

ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ
  • ਸੀ.ਬੀ.ਸੀ ਨੇ 3-ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ

ਮੋਗਾ, 19 ਜੁਲਾਈ 2024 : ਕਾਨੂੰਨ ਦੇ ਵਿਦਿਆਰਥੀਆਂ ਵਿੱਚ 3 ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ ਵੱਲੋਂ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਇੱਕ ਵਿਸ਼ੇਸ਼ ਇੰਟਰ

ਆਪ ਦੀ ਸਰਕਾਰ-ਆਪ ਦੇ ਦੁਆਰ, ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ
  • ਅੱਜ ਫਤਹਿਗੜ੍ਹ ਪੰਜਤੂਰ ਵਿਖੇ ਲੱਗੇ ਕੈਂਪ ਨੂੰ ਵੀ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਵਧੀਕ ਡਿਪਟੀ ਕਮਿਸ਼ਨਰ ਜਗਵਿੰਰਜੀਤ ਸਿੰਘ ਗਰੇਵਾਲ
  • ਮੌਕੇ ਉੱਪਰ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ-ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ

ਫਤਹਿਗੜ੍ਹ ਪੰਜਤੂਰ (ਮੋਗਾ),  19 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ

ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ-ਵਿਧਾਇਕ ਸ਼ੈਰੀ ਕਲਸੀ 
  • ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਬਟਾਲਾ ਦੇ ਦਫਤਰ ਵਿੱਖੇ ਕੀਤੀ ਲੋਕ ਮਿਲਣੀ

ਬਟਾਲਾ, 19 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਉਨਾਂ ਵਲੋਂ ਲਗਾਤਾਰ

ਧਰਤੀ ਮਾਂ ਨੂੰ ਸਿਹਤਮੰਦ,  ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ-ਚੇਅਰਮੈਨ ਪਨੂੰ
  • ਚੇਅਰਮੈਨ ਪਨੂੰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਪੌਦੇ ਲਗਾਏ 

ਫਤਹਿਗੜ੍ਹ ਚੂੜੀਆਂ, 19 ਜੁਲਾਈ : ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਵਲੋਂ ਸਰਕਾਰੀ ਸੀਨੀਅ੍ਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਦਕੋਹਾ ਵਿਖੇ ਸ਼ਹੀਦ ਸੂਬੇਦਾਰ ਅਜੀਤ ਸਿੰਘ ਦੇ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ

ਬਟਾਲਾ, 19 ਜੁਲਾਈ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਦਕੋਹਾ ਵਿਖੇ ਸ਼ਹੀਦ ਸੂਬੇਦਾਰ ਅਜੀਤ ਸਿੰਘ ਦੇ ਯਾਦਗਾਰੀ ਗੇਟ ਦਾ ਉਦਘਾਟਨ ਕਰਦਿਆਂ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਕੀਮਤੀ ਸਰਮਾਇਆ ਹਨ ਅਤੇ ਇਨਾਂ ਦਾ ਮਾਣ