news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ ਸਰਕਾਰ ਆਪਕੇ ਦੁਆਰ ਤਹਿਤ ਕੈਂਪ ਲਗਾ ਕੇ ਸੁਣੀਆਂ ਸਮੱਸਿਆਵਾਂ
  • ਪਿੰਡ ਮੱਲੂਪੋਤਾ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਨਵਾਂਸ਼ਹਿਰ, 19 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਸਰਕਾਰ ਆਪ ਕੇ ਦੁਆਰ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਹਾਲ ਨੇੜੇ ਸੁਸਾਇਟੀ ਬੈਂਕ ਮੱਲੂ ਪੋਤਾ ਵਿਖੇ ਕੈਂਪ ਲਗਾਇਆ ਜਾਵੇਗਾ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਦੀਆਂ

ਚੇਅਰਮੈਨ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕਰਕੇ ਤੁਗਲਵਾਲ-ਚੱਕ ਸ਼ਰੀਫ਼ ਰੋਡ ਉੱਪਰ ਨੁਕਸਾਨੇ ਪੁਲ ਦੀ ਉਸਾਰੀ ਜਲਦ ਕਰਨ ਦੀ ਸਿਫ਼ਾਰਸ਼ ਕੀਤੀ
  • ਤੁਗਲਵਾਲ-ਚੱਕ ਸ਼ਰੀਫ਼ ਰੋਡ ਦੀ ਮੁਰੰਮਤ ਕਰਨ ਦੀ ਵੀ ਕੀਤੀ ਮੰਗ
  • ਲੋਕ ਨਿਰਮਾਣ ਮੰਤਰੀ ਨੇ ਪੁਲ ਦੀ ਉਸਾਰੀ ਤੇ ਸੜਕ ਦੀ ਮੁਰੰਮਤ ਜਲਦ ਕਰਨ ਦਾ ਦਿੱਤਾ ਭਰੋਸਾ

ਗੁਰਦਾਸਪੁਰ, 19 ਜੁਲਾਈ 2024 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਲੋਕ

ਸਖੀ ਵਨ ਸਟੋਪ ਸੈਂਟਰ ਰਾਹੀ 1214 ਤੋਂ ਵੀ ਵੱਧ ਲੋੜਵੰਦ ਔਰਤਾਂ ਨੇ ਉਠਾਇਆ ਲਾਭ

ਗੁਰਦਾਸਪੁਰ, 19 ਜੁਲਾਈ 2024 : ਇਸਤਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਪ੍ਰਾਪਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਸਬੰਧ ਵਿੱਚ  ਲੋਕਾਂ ਨੂੰ ਸਖੀ ਵਨ ਸਟੋਪ ਸੈਂਟਰ ਅਤੇ ਜ਼ਿਲ੍ਹਾ ਹੱਬ (ਡੀ.ਐੱਚ.ਈ.ਡਬਲਯੂ) ਰਾਹੀ ਔਰਤਾਂ ਦੇ ਵੱਖ –ਵੱਖ ਅਧਿਕਾਰਾਂ

28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਈਕਲਿੰਗ ਖਿਡਾਰੀਆਂ ਦੇ ਹੋਣਗੇ ਟਰਾਇਲ 
  • ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ

ਗੁਰਦਾਸਪੁਰ, 19 ਜੁਲਾਈ 2024 : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰਦਾਸਪੁਰ, ਅੰਮ੍ਰਿਤਸਰ

ਖੇਤੀਬਾੜੀ ਵਿਭਾਗ ਵੱਲੋ ਪਿੰਡਾਂ ਵਿੱਚ ਕਿਸਾਨ ਮਿਲਣੀਆ ਦਾ ਦੌਰ ਜਾਰੀ-ਬਲਾਕ ਅਫਸਰ ਕੋਟਕਪੂਰਾ

ਫ਼ਰੀਦਕੋਟ 19 ਜੁਲਾਈ, 2024 : ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ. ਜਤਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਉਦਮ ਸਦਕਾ ਪਿੰਡ ਝੱਖੜਵਾਲਾ ਵਿਖੇ ਕਿਸਾਨ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਪਿੰਡ ਦੇ ਕਿਸਾਨਾਂ ਨੂੰ

ਹੜ੍ਹਾਂ ਦੀ ਰੋਕਥਾਮ ਲਈ ਡਰੇਨਾਂ ਦੀ ਸਫਾਈ ਦਾ ਕੰਮ ਜੰਗੀ ਪੱਧਰ ਤੇ ਜਾਰੀ- ਡਿਪਟੀ ਕਮਿਸ਼ਨਰ
  • 25 ਡਰੇਨਾਂ ਦੀ ਸਫਾਈ ਦਾ ਕੰਮ ਹੋਇਆ ਮੁਕੰਮਲ

ਫਰੀਦਕੋਟ, 19 ਜੁਲਾਈ, 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਨਸੂਨ ਸੀਜਨ ਤੋਂ ਪਹਿਲਾਂ ਹੜ੍ਹਾਂ ਦੀ ਮਾਰ ਤੋਂ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਾਰਿਸ਼ਾਂ ਦੇ ਪਾਣੀ ਤੋਂ ਇਸ ਇਲਾਕੇ ਨੂੰ ਬਚਾਉਣ ਲਈ ਕੁੱਲ 34 ਡਰੇਨਾਂ ਦੀ ਸਫਾਈ ਦੇ ਕੰਮ ਕਰਵਾਏ ਜਾ

8ਵੇਂ ਸੁਵਿਧਾ ਕੈਂਪ ਦਾ ਪਿੰਡ ਧੂੜਕੋਟ ਅਤੇ ਆਸ ਪਾਸ ਦੇ ਪਿੰਡ ਵਾਸੀਆਂ ਨੇ ਲਿਆ ਲਾਭ
  • ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਕੀਤਾ ਹੱਲ

ਫਰੀਦਕੋਟ 19 ਜੁਲਾਈ,2024 : ਅੱਜ 8ਵੇਂ ਸੁਵਿਧਾ ਕੈਂਪ ਤਹਿਤ ਪਿੰਡ ਧੂੜਕੋਟ ਵਿਖੇ ਲੋਕਾਂ ਨੂੰ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਸਫਾਈ ਦੇ ਪ੍ਰਬੰਧਨ, ਬਿਜਲੀ ਅਤੇ ਖੇਤੀ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ । ਇਸ ਮੌਕੇ ਪਿੰਡ ਦੇ ਮੋਹਤਬਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਮੁਹਿੰਮ ਤਹਿਤ ਬੂਟੇ ਲਗਾਏ ਜਾਣਗੇ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 19 ਜੁਲਾਈ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ  ਪਿੰਡ ਬਾਜਾਖਾਨਾ ਦੀ ਸਹਿਕਾਰੀ ਸਭਾ ਅਤੇ ਟਿਊਬਵੈੱਲ ਤੇ ਡਾ. ਅਮਰੀਕ ਸਿੰਘ ਮੁੱਖ

ਆਨਲਾਈਨ ਸੀਈਈ ਫੌਜ ਦੀ ਭਰਤੀ ਦਾ ਨਤੀਜਾ ਵੈਬਸਾਈਟ 'ਤੇ ਅਪਲੋਡ ਕੀਤਾ ਗਿਆ 

ਫਰੀਦਕੋਟ, 19 ਜੁਲਾਈ 2024 : ਫੌਜ ਭਰਤੀ ਦਫਤਰ, ਫਿਰੋਜ਼ਪੁਰ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸਾਲ 2024-25 ਲਈ ਫੌਜ ਦੀ ਭਰਤੀ ਲਈ ਚੋਣ ਪ੍ਰਕਿਰਿਆ ਦੇ ਪਹਿਲੇ ਪੜਾਅ ਵਜੋਂ ਆਯੋਜਿਤ ਆਨਲਾਈਨ ਸੀਈਈ ਵਿੱਚ ਹਾਜ਼ਰ ਹੋਏ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਦਾ ਨਤੀਜਾ ਅਧਿਕਾਰਤ ਵੈੱਬਸਾਈਟ (www.joinindianarmy.nic.in) 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਏ.ਆਰ.ਓ., ਫਿਰੋਜ਼ਪੁਰ

ਮਿਤੀ 23 ਜੁਲਾਈ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਤਰਨ ਤਾਰਨ 19 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 23 ਜੁਲਾਈ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ  ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ