news

Jagga Chopra

Articles by this Author

ਬਰਸਾਤ ਦੇ ਮੌਸਮ ਦੌਰਾਨ ਹੈਜੇ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਜ਼ਿਲਾ ਵਾਸੀ : ਡਿਪਟੀ ਕਮਿਸ਼ਨਰ
  • ਸਟਾਪ ਡਾਇਰੀਆ " ਮੁਹਿੰਮ ਤਹਿਤ  ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹਾ ਜਾਗਰੂਕ

ਤਰਨ ਤਾਰਨ, 19 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ " ਸਟਾਪ

'ਸਰਕਾਰ ਤੁਹਾਡੇ ਦੁਆਰ', ਗੁਰੂਸਰ ਸੁਧਾਰ ਵਿਖੇ ਵਿਸ਼ੇਸ਼ ਕੈਂਪ ਆਯੋਜਿਤ 
  • ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੈਂਪ ਦਾ ਉਦਘਾਟਨ ਕਰਦਿਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਸੌਂਪੇ

ਲੁਧਿਆਣਾ, 19 ਜੁਲਾਈ, 2024 : ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਗੁਰੂਸਰ ਸੁਧਾਰ ਵਿਖੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਮੁਹੱਈਆ ਕਰਵਾਉਣ ਲਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਹਾਕਮ ਸਿੰਘ

ਬੰਗਲਾਦੇਸ਼ ‘ਚ ਰਾਖਵੇਂਕਰਨ ਵਿਰੁੱਧ ਹਿੰਸਕ ਪ੍ਰਦਰਸ਼ਨਾਂ ‘ਚ 39 ਮੌਤਾਂ 2000 ਤੋਂ ਵੱਧ ਜ਼ਖਮੀ

ਢਾਕਾ, 19 ਜੁਲਾਈ 2024 : ਬੰਗਲਾਦੇਸ਼ ‘ਚ ਰਾਖਵੇਂਕਰਨ ਦੇ ਵਿਰੋਧ ‘ਚ ਜਬਰਦਸਤ ਹਿੰਸਕ ਰੋਸ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਹੋਈਆਂ ਹਿੰਸਕ ਝੜਪਾਂ ‘ਚ ਹੁਣ ਤੱਕ 39 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 2000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪ੍ਰਦਰਸ਼ਨਾਂ ‘ਤੇ ਕਾਬੂ ਪਾਉਣ ਲਈ ਕਈ ਥਾਵਾਂ ‘ਤੇ ਮੋਬਾਇਲ ਅਤੇ ਇੰਟਰਨੇਟ ਸੇਵਾਵਾਂ ਬੰਦ ਕਰ ਦਿੱਤੀਆਂ

ਮਾਈਕ੍ਰੋਸਾਫ਼ਟ ਦਾ ਸਰਵਰ ਹੋਇਆ ਡਾਊਨ ਦੁਨੀਆਂ ਭਰ ‘ਚ ਹਵਾਈ ਟੈਲੀਫੋਨ ਤੇ ਕੰਪਿਊਟਰ ਸੇਵਾਵਾਂ ਪ੍ਰਭਾਵਿਤ

ਨਵੀਂ ਦਿੱਲੀ, 19 ਜੁਲਾਈ 2024 : ਮਾਈਕ੍ਰੋਸਾਫਟ ਵਿੰਡੋਜ਼ ਕਰੈਸ਼ ਹੋ ਗਈਆਂ ਹਨ ਜਿਸ ਕਾਰਨ ਕਈ ਅੰਤਰਰਾਸ਼ਟਰੀ ਏਅਰਲਾਈਨਾਂ, ਸਟਾਕ ਐਕਸਚੇਂਜ, ਬੈਂਕਾਂ, ਆਈਟੀ ਉਦਯੋਗ ਅਤੇ ਮੀਡੀਆ ਕੰਪਨੀਆਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਇੱਥੋਂ ਤੱਕ ਕਿ ਕਈ ਏਅਰਲਾਈਨਜ਼ ਨੂੰ ਆਪਣੀਆਂ ਉਡਾਣਾਂ ਵੀ ਰੱਦ ਕਰਨੀਆਂ ਪਈਆਂ। ਮਾਈਕ੍ਰੋਸਾਫਟ ਦੀਆਂ ਕਲਾਉਡ ਸੇਵਾਵਾਂ ਵਿੱਚ ਇੱਕ ਖਾਮੀ ਨੇ ਦੁਨੀਆ

ਸੀਨੀਅਰ ਪੱਤਰਕਾਰ ਜਸਪਾਲ ਸਿੰਘ ਹੇਰਾਂ ਦਾ ਦੇਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ 

ਜਗਰਾਓ, 18 ਜੁਲਾਈ 2024 : ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਖ਼ਰੀ ਸਾਹ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 19 ਜੁਲਾਈ ਨੂੰ ਸਵੇਰੇ 10 ਵਜੇ ਜਗਰਾਓ ਵਿਖੇ ਸ਼ੇਰਪੁਰ ਰੋਡ ਵਾਲੇ ਸ਼ਮਸ਼ਾਨਘਾਟ ਵਿਚ ਹੋਵੇਗਾ। ਇਹ ਜਾਣਕਾਰੀ ਜਸਪਾਲ ਸਿੰਘ ਹੇਰਾਂ ਦੇ ਪੁੱਤਰ

ਜੂਨ ਵਿੱਚ 14 ਦਿਨਾਂ ਵਿੱਚ ਨਸ਼ੇ ਨਾਲ ਹੋਈਆਂ 14 ਮੌਤਾਂ ਡਰੱਗ ਸੰਕਟ ‘ਆਪ’ ਦੇ ਕੰਟਰੋਲ ਤੋਂ ਬਾਹਰ : ਰਾਜਾ ਵੜਿੰਗ

ਚੰਡੀਗੜ੍ਹ, 18 ਜੁਲਾਈ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧਦੇ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਇੱਕ ਤਿੱਖੇ ਬਿਆਨ ਵਿੱਚ, ਵੜਿੰਗ ਨੇ ਟਿੱਪਣੀ ਕੀਤੀ, “ਪੰਜਾਬ ਵਿੱਚ ਆਮ ਆਦਮੀ ਪਾਰਟੀ

ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ, ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ
  • ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਜਾਇਜਾ

ਫਾਜ਼ਿਲਕਾ 18 ਜੁਲਾਈ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ

ਪਿੰਡ ਉੱਚਾ ਨੇੜੇ ਫੱਤੂਢੀਂਗਾ ਰੋਡ 'ਤੇ ਐਕਟਿਵਾ ਅਤੇ ਪਿਕਅੱਪ ਦੀ ਹੋਈ ਟੱਕਰ, ਦੋ ਮਾਸੂਮ ਬੱਚਿਆਂ ਤੇ ਪਿਤਾ ਦੀ ਮੌਤ

ਕਪੂਰਥਲਾ, 18 ਜੁਲਾਈ 2024 : ਪਿੰਡ ਉੱਚਾ ਨੇੜੇ ਫੱਤੂਢੀਂਗਾ ਰੋਡ 'ਤੇ ਐਕਟਿਵਾ ਅਤੇ ਪਿਕਅੱਪ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਸਮੇਤ ਇੱਕ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਹਸਪਤਾਲ 'ਚ ਡਾਕਟਰਾਂ ਨੇ ਦੋਵਾਂ ਬੱਚਿਆਂ ਅਤੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਜਦਕਿ ਬੱਚਿਆਂ ਦੀ ਮਾਂ ਗੰਭੀਰ

ਵਿਜੀਲੈਂਸ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
  • ਦੋਸ਼ੀਆਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਨੇ ਬਰਾਮਦ ਕੀਤੀ 8,90,000 ਰੁਪਏ ਦੀ ਨਗਦੀ

ਚੰਡੀਗੜ੍ਹ, 18 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ

ਗੁਰਮੀਤ ਖੁੱਡੀਆਂ ਵੱਲੋਂ ਕੀਟਾਂ ਦੇ ਹਮਲਿਆਂ ਨਾਲ ਨਜਿੱਠਣ ਲਈ ਨੈਕਸਟ ਜਨਰੇਸ਼ਨ ਬੀ.ਜੀ. ਨਰਮੇ ਦੇ ਬੀਜ ਨੂੰ ਜਲਦ ਪ੍ਰਵਾਨਗੀ ਦੇਣ ਦੀ ਮੰਗ
  • ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ ਨੂੰ ਪ੍ਰਵਾਨਗੀ ਦੇਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਦਾ ਕੀਤਾ ਧੰਨਵਾਦ
  • ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ

ਚੰਡੀਗੜ੍ਹ/ਨਵੀਂ ਦਿੱਲੀ, 18 ਜੁਲਾਈ 2024 : ਨਰਮੇ ਦੀ ਫ਼ਸਲ 'ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ