- ਪੀ.ਐਸ.ਡੀ.ਐਮ. ਵੱਲੋਂ 300 ਉਮੀਦਵਾਰਾਂ ਨੂੰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਹੇਅਰ ਰੇਜ਼ਰਜ਼ ਐਲ.ਐਲ.ਪੀ. ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 16 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ