news

Jagga Chopra

Articles by this Author

ਜ਼ਿਲਾ ਸੰਗਰੂਰ ਦੇ 145 ਪਿੰਡਾਂ ਵਿੱਚ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ 
  • ਪਿੰਡਾਂ ਦੇ ਲੋਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਇਕੱਤਰ ਕਰਨ ਬਾਰੇ ਮਿਲੇਗੀ ਸਿਖਲਾਈ
  • ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ 

ਸੰਗਰੂਰ, 12 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਸੰਗਰੂਰ ਵਿੱਚ ਪ੍ਰਸ਼ਾਸਨ

ਫਾਜ਼ਿਲਕਾ ਵਿੱਚ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ
  • ਤੇਜ਼ੀ ਨਾਲ ਕੀਤੀ ਗਈ ਕਾਰਵਾਈ ਨਾਲ ਬਚੀ ਬੱਚੇ ਦੀ ਜਾਨ- ਡਿਪਟੀ ਕਮਿਸ਼ਨਰ
  • ਬੋਰਵੈਲ ਖੁੱਲਾ ਛੱਡਣ ਵਾਲੇ ਖਿਲਾਫ ਹੋਵੇਗੀ ਕਾਰਵਾਈ -ਵਿਧਾਇਕ

ਫਾਜ਼ਿਲਕਾ 12 ਜੁਲਾਈ 2024 : ਫਾਜ਼ਿਲਕਾ ਦਾਣਾ ਮੰਡੀ ਵਿੱਚ ਇੱਕ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਤੇਜੀ ਗਤੀ ਨਾਲ ਕੀਤੀ ਗਈ ਕਾਰਵਾਈ ਨਾਲ ਸੁਰੱਖਿਤ ਬਾਹਰ ਕੱਢ ਲਿਆ ਗਿਆ। ਬੱਚੇ ਨੂੰ

ਖੇਡ ਵਿਭਾਗ ਵੱਲੋਂ ਵੱਖ-ਵੱਖ ਵਰਗ ਦੇ ਖਿਡਾਰੀਆਂ ਵਿਚਕਾਰ ਬਾਸਕਿਟਬਾਲ ਖੇਡ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ ਗਏ
  • ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ

ਫਾਜ਼ਿਲਕਾ, 12 ਜੁਲਾਈ 2024 : ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਖੇਡ ਵਿਭਾਗ ਵੱਲੋਂ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ) ਵਿਖੇ ਬਾਸਕਿਟਬਾਲ ਗੇਮ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰ-17 ਅਤੇ ਅੰ-19 ਉਮਰ ਵਰਗ ਦੇ ਖਿਡਾਰੀਆਂ

ਨਵਾਂ ਬਣ ਰਿਹਾ ਚਹੁੰ ਮਾਰਗੀ ਹਾਈਵੇਅ ਫਾਜ਼ਿਲਕਾ ਦੀ ਤਰੱਕੀ ਨੂੰ ਦੇਵੇਗਾ ਨਵੀਂ ਉਡਾਨ
  • ਦਿੱਲੀ, ਹਰਿਆਣਾ, ਰਾਜਸਥਾਨ, ਗੁਜਰਾਤ ਨੂੰ ਸਫਰ ਹੋਵੇਗਾ ਅਸਾਨ
  • ਸਨਅਤ ਤੇ ਵਪਾਰ ਨੂੰ ਮਿਲੇਗਾ ਹੁੰਘਾਰਾ

ਫਾਜ਼ਿਲਕਾ, 12 ਜੁਲਾਈ 2024 : ਫਾਜ਼ਿਲਕਾ ਤੋਂ ਅਬੋਹਰ ਤੱਕ ਬਣ ਰਿਹਾ ਚਹੁੰ ਮਾਰਗੀ ਹਾਈਵੇਅ ਫਾਜ਼ਿਲਕਾ ਜ਼ਿਲ੍ਹੇ ਦੀ ਤਰੱਕੀ ਨੂੰ ਨਵੀਂ ਉਡਾਨ ਦੇਵੇਗਾ। ਇਸ ਨਾਲ ਜਿੱਥੇ ਫਾਜ਼ਿਲਕਾ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਰਾਜਸਥਾਨ ਗੁਜਰਾਤ ਵੱਲ ਨੂੰ ਸਫਰ ਅਸਾਨ ਹੋਵੇਗਾ ਉਥੇ

ਪਤਰੇਵਾਲਾ ਵਿੱਚ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ

ਫਾਜ਼ਿਲਕਾ, 12 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ

ਕੈਬਨਿਟ ਮੰਤਰੀ ਜਿੰਪਾ ਨੇ ਸ੍ਰੀ ਰਾਮ ਦਰਬਾਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਸ਼ਿਰਕਤ ਕਰਕੇ ਲਿਆ ਆਸ਼ੀਰਵਾਦ
  • ਸ੍ਰੀ ਬੜੇ ਹਨੂੰਮਾਨ ਜੀ ਮੰਦਿਰ ਦੁਸਹਿਰਾ ਗਰਾਊਂਡ ’ਚ ਹੋਇਆ ਸਮਾਗਮ

ਹੁਸ਼ਿਆਰਪੁਰ, 12 ਜੁਲਾਈ 2024 : ਸ੍ਰੀ ਰਾਮ ਲੀਲਾ ਕਮੇਟੀ ਅਤੇ ਸ੍ਰੀ ਬੜੇ ਹਨੂੰਮਾਨ ਜੀ ਸੇਵਕ ਸੰਸਥਾ ਵੱਲੋਂ ਸ੍ਰੀ ਬੜੇ ਹਨੂੰਮਾਨ ਜੀ ਮੰਦਿਰ ਦੁਸਹਿਰਾ ਗਰਾਊਂਡ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦਰਬਾਰ ਜੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਇਸ ਦੌਰਾਨ ਕੈਬਨਿਟ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਫੁਗਲਾਣਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ
  • ਲੋਕਾਂ ਨੂੰ ਸ਼ਿਕਾਇਤ ਨਿਵਾਰਨ ਕੈਂਪਾਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
  • ਕਿਹਾ, ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਘਰਾਂ ਦੇ ਨਜ਼ਦੀਕ ਆ ਕੇ ਦੇ ਰਹੇ ਹਨ ਸਰਕਾਰੀ ਸੇਵਾਵਾਂ

ਹੁਸ਼ਿਆਰਪੁਰ, 12 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ

ਸੰਜੀਵ ਕੁਮਾਰ ਨੇ ਸਾਂਝੀ ਰਸੋਈ ਪ੍ਰੋਜੈਕਟ ਲਈ ਦਿੱਤਾ 5100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 12 ਜੁਲਾਈ 2024 : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 450 ਤੋਂ 500 ਗਰੀਬ/ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ

ਖੇਡਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਦਿੱਤੀ ਨਵੀਂ ਦਿਸ਼ਾ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਰੇਲਵੇ ਮੰਡੀ ਸਪੋਰਟਸ ਐਂਡ ਵੈਲਫੇਅਰ ਕਲੱਬ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ
  • ਕਿਹਾ, ਨਰੋਏ ਸਮਾਜ ਦੀ ਸਿਰਜਣਾ ’ਚ ਵੈਲਫੇਅਰ ਕਲੱਬਾਂ ਦਾ ਅਹਿਮ ਯੋਗਦਾਨ

ਹੁਸ਼ਿਆਰਪੁਰ, 12 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ

ਐਡਵੋਕੇਟ ਧਾਮੀ ਨੇ ਇੰਗਲੈਂਡ 'ਚ ਗੁਰਦੁਆਰਾ ਸਾਹਿਬ ਅੰਦਰ ਹੋਏ ਨਫ਼ਰਤੀ ਹਮਲੇ ਦੀ ਕੀਤੀ ਨਿੰਦਾ
  • ਭਾਰਤ ਸਰਕਾਰ ਵਿਦੇਸ਼ ਮੰਤਰਾਲੇ ਰਾਹੀਂ ਇੰਗਲੈਂਡ ਸਰਕਾਰ ਨੂੰ ਕਾਰਵਾਈ ਲਈ ਆਖੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 12 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੰਗਲੈਂਡ ਅੰਦਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਵਿੱਚ ਦੋ ਵਿਅਕਤੀਆਂ ਵੱਲੋਂ ਗੁਰੂ ਸਾਹਿਬ ਦੀ ਹਜ਼ੂਰੀ ਚੋਂ  ਕਿਰਪਾਨਾਂ ਚੁੱਕ ਕੇ ਸੰਗਤ ਤੇ