news

Jagga Chopra

Articles by this Author

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 12 ਜੁਲਾਈ 2024 : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ

ਨਿਗਮ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ 94634-97791 ’ਤੇ ਮੈਸੇਜ ਕਰਨ ਸ਼ਹਿਰ ਵਾਸੀ : ਕਮਿਸ਼ਨਰ
  • ਨਗਰ ਨਿਗਮ ਨੇ ਸਮੱਸਿਆਵਾਂ ਦੇ ਨਿਪਟਾਰੇ ਲਈ ਵਟਸਐਪ ਨੰਬਰ ਕੀਤਾ ਜਾਰੀ

ਹੁਸ਼ਿਆਰਪੁਰ, 12 ਜੁਲਾਈ 2024 : ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਿਗਮ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵਟਸਐਪ ਨੰਬਰ 94634-97791 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਇਸ ਵਟਸਐਪ ਗਰੁੱਪ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ - ਧਾਲੀਵਾਲ

ਅੰਮ੍ਰਿਤਸਰ, 12 ਜੁਲਾਈ 2024 : ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ  ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ

ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ
  • 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚੇ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਸੁਣੇਗਾ ਮੁਸ਼ਕਲਾਂ

ਅੰਮ੍ਰਿਤਸਰ, 12 ਜੁਲਾਈ 2024 : ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ
  • ਪੌਦੇ ਲਗਾਉਣ ਦੀ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
  • ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਲੁਧਿਆਣਾ ਨੂੰ ਹਰਿਆ-ਭਰਿਆ ਬਣਾਉਣ ਅਤੇ ਲਗਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਦੀ ਲੋੜ ਉੱਤੇ ਦਿੱਤਾ ਜ਼ੋਰ
  • ਪਿੰਡ ਗ਼ਾਲਿਬ ਕਲਾਂ ਦੇ ਜੰਗਲ ਨੂੰ ਲੋਕ ਇੱਕ ਪਿਕਨਿਕ ਸਪਾਟ  ਦੇ ਤੌਰ
ਵੇਕ ਅੱਪ ਲੁਧਿਆਣਾ' ਮੁਹਿੰਮ ਤਹਿਤ ਪਿੰਡ ਬਲੀਏਵਾਲ ਤੇ ਜੀਵਨਪੁਰ 'ਚ ਲਗਾਏ ਬੂਟੇ
  • ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਲੋੜ - ਵਿਧਾਇਕ ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ, 12 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 'ਵੇਕ ਅੱਪ ਲੁਧਿਆਣਾ' ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਵਿੱਚ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਸਰਗਰਮੀਆਂ ਤੇਜ਼ : ਸਿਵਲ ਸਰਜਨ 
  • ਡੇਂਗੂ ਤੋਂ ਬਚਾਅ ਲਈ ਜੁਲਾਈ ਮਹੀਨੇ ਨੂੰ ਜਾਗਰੂਕਤਾ ਵਜੋਂ ਮਨਾਇਆ ਜਾ ਰਿਹੈ

ਬਰਨਾਲਾ, 12 ਜੁਲਾਈ 2024 : ਸਿਹਤ ਵਿਭਾਗ ਪੰਜਾਬ ਸਰਕਾਰ ਅਤੇ  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜੁਲਾਈ ਮਹੀਨਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾ ਰਿਹਾ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਦੌਰਾ
  • ਕਿਹਾ, ਹੁਣ ਲੋਕਾਂ ਦੇ ਮਸਲਿਆਂ ਦਾ ਤੇਜ਼ੀ ਨਾਲ ਹੋਵੇਗਾ ਨਿਬੇੜਾ

ਬਰਨਾਲਾ, 12 ਜੁਲਾਈ 2024 : ਅੱਜ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ - ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ

ਵਣਮਹਾਂਉਤਸਵ ਸਬੰਧੀ ਲਾਲੜੂ ਮੰਡੀ ਵਿਖੇ ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ

ਐੱਸ.ਏ.ਐੱਸ. ਨਗਰ, 12 ਜੁਲਾਈ 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਣਮਹਾਂਉਤਸਵ ਸਬੰਧੀ ਲਾਲੜੂ ਮੰਡੀ ਵਿਖੇ ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ ਨੂੰ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ
  • ਬੈਂਕ ਅਧਿਕਾਰੀ ਵੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ- ਗੁਪਤਾ

ਫਤਹਿਗੜ੍ਹ ਸਾਹਿਬ, 12 ਜੁਲਾਈ 2024 : ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ