news

Jagga Chopra

Articles by this Author

ਭਾਸ਼ਾ ਵਿਭਾਗ ਵੱਲੋਂ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਫ਼ਤਹਿਗੜ੍ਹ ਸਾਹਿਬ, 12 ਜੁਲਾਈ 2024 : ਪੰਜਾਬੀ ਦੇ ਮਹਾਨ ਕਵੀ ਪਦਮਸ਼੍ਰੀ ਸਵਰਗੀ ਡਾ: ਸੁਰਜੀਤ ਪਾਤਰ ਦੀ ਯਾਦ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਨਾਮੀ ਕਵੀਆਂ ਨੇ ਭਾਗ ਲਿਆ। ਇਸ  ਕਵੀ ਦਰਬਾਰ ਵਿੱਚ ਬਲਵੀਰ ਜਲਾਲਾਬਾਦੀ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ ਜਦੋਂ ਕਿ ਨਾਮੀ

ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਜਰੂਰੀ: ਜ਼ਿਲ੍ਹਾ ਪੁਲਿਸ ਮੁਖੀ
  • ਜ਼ਿਲ੍ਹੇ ਦੇ ਪੁਲਿਸ ਥਾਣਿਆਂ, ਪੁਲਿਸ ਦੀਆਂ ਇਮਾਰਤਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਹੋਈ ਸ਼ੁਰੂ
  • ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪੁਲਿਸ ਲਾਇਨ ਮਹੱਦੀਆਂ ਵਿਖੇ ਪੌਦਾ ਲਗਾ ਕੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 12 ਜੁਲਾਈ 2024 : ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਦਾ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ

ਫ਼ਤਹਿਗੜ੍ਹ ਸਾਹਿਬ, 12 ਜੁਲਾਈ 2024 : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਬੱਕਰੀ ਪਾਲਣ ਵਿਸ਼ੇ ਤੇ ਇੱਕ ਹਫਤੇ ਦਾ ਕਿੱਤਾ ਮੁਖੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੇ 26 ਕਿਸਾਨਾਂ ਤੇ ਨੌਜਵਾਨਾਂ ਨੇ ਭਾਗ ਲਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਦੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੇ ਕੰਮ : ਵਿਧਾਇਕ ਰਾਏ
  • ਲੋਕਾਂ ਦੀਆਂ ਸਮੱਸਿਆਵਾਂ ਦਾ ਜ਼ਿਲ੍ਹਾ ਪੱਧਰ ਤੇ ਹੱਲ ਕਰਨ ਵਾਸਤੇ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ: ਪਰਨੀਤ ਸ਼ੇਰਗਿੱਲ
  • ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਨਾਲ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਨਹੀਂ ਹੋਵੇਗੀ ਜਰੂਰਤ
  • ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਭਗੜਾਣਾ ਵਿਖੇ ਲਗਾਏ ਗੲ ਜਨ ਸੁਵਿਧਾ ਕੈਂਪ ਦੌਰਾਨ 274 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
  • ਵਿਧਾਇਕ ਲਖਵੀਰ
ਭਾਰਤ ਸਰਕਾਰ ਨੇ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦਾ ਕੀਤਾ ਫੈਸਲਾ : ਅਮਿਤ ਸ਼ਾਹ 

ਨਵੀਂ ਦਿੱਲੀ, 12 ਜੁਲਾਈ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ”25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ‘ਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ। ਮੀਡੀਆ ਦੀ ਆਵਾਜ਼ ਨੂੰ ਦਬਾਇਆ ਗਿਆ ਸੀ, ਉਨ੍ਹਾਂ ਨੇ ਆਪਣੀ ਪੋਸਟ 'ਚ ਲਿਖਿਆ 25 ਜੂਨ 1975 ਨੂੰ

ਬਿਹਾਰ 'ਚ ਅਸਮਾਨੀ ਬਿਜਲੀ ਡਿੱਗਣ ਨਾਲ 25 ਲੋਕਾਂ ਦੀ ਮੌਤ, 39 ਜ਼ਖ਼ਮੀ

ਪਟਨਾ, 12 ਜੁਲਾਈ 2024 : ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਅਤੇ 39 ਹੋਰ ਜ਼ਖ਼ਮੀ ਹੋ ਗਏ। ਬਿਹਾਰ ਦੇ ਮੁੱਖ ਮੰਤਰੀ, ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਸੋਗ ਜ਼ਾਹਰ ਕੀਤਾ ਅਤੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦੇ ਨਿਰਦੇਸ਼ ਦਿੱਤੇ।

ਕੈਨੇਡਾ ‘ਚ ਭਿਆਨਕ ਸੜਕ ਹਾਦਸੇ ਵਿੱਚ ਫਰੀਦਕੋਟ ਦੇ ਇੱਕੋਂ ਪਰਿਵਾਰ ਦੇ 4 ਲੋਕਾਂ ਦੀ ਮੌਤ

ਵੈਨਕੂਵਰ, 12 ਜੁਲਾਈ 2024 : ਕੈਨੇਡਾ ਦੇ ਐਬਟਸਫੋਰਡ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਫਰੀਦਕੋਟ ਦੇ ਇੱਕੋਂ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਹਿਚਾਣ ਸੁਖਵੰਤ ਸਿੰਘ ਸੁੱਖ ਬਰਾੜ, ਪਤਨੀ ਰਾਜਿੰਦਰ ਕੌਰ, ਸ਼ੈਲੀ ਛਿੰਦਰ ਪਾਲ ਕੌਰ ਤੇ ਧੀ ਕਮਲ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜੈਤੋ ਕਸਬੇ ਅਧੀਨ ਆਉਂਦੇ ਪਿੰਡ ਰੋੜੀਕਪੁਰਾ

ਨੇਪਾਲ 'ਚ ਜ਼ਮੀਨ ਖਿਸਕਣ ਕਾਰਨ ਨਦੀ 'ਚ ਰੁੜ੍ਹ ਗਈਆਂ ਦੋ ਬੱਸਾਂ, 7 ਭਾਰਤੀਆਂ ਸਮੇਤ 65 ਲਾਪਤਾ

ਕਾਠਮੰਡੂ, 12 ਜੁਲਾਈ 2024 : ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਮੱਧ ਨੇਪਾਲ 'ਚ ਮਦਨ-ਆਸ਼ੀਰ ਹਾਈਵੇਅ 'ਤੇ ਢਿੱਗਾਂ ਡਿੱਗ ਗਈਆਂ, ਜਿਸ ਕਾਰਨ ਲਗਪਗ 65 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ 'ਚ ਰੁੜ੍ਹ ਗਈਆਂ। ਦੋਵੇਂ ਬੱਸਾਂ ਵਿੱਚ ਡਰਾਈਵਰ ਸਮੇਤ ਕੁੱਲ 65 ਸਵਾਰੀਆਂ ਸਨ। ਜਿਨ੍ਹਾਂ 'ਚ 7 ਭਾਰਤੀ ਦੱਸੇ ਜਾ ਰਹੇ ਹਨ। ਚਿਤਵਨ ਦੇ ਮੁੱਖ ਜ਼ਿਲ੍ਹਾ

11 ਮਹੀਨੇ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਗਈ ਨੌਜਵਾਨ ਲੜਕੀ ਦੀ ਮੌਤ

ਰਾਏਕੋਟ, 12 ਜੁਲਾਈ 2024 : ਨੇੜਲੇ ਪਿੰਡ ਲੋਹਟਬੱਦੀ ਦੀ ਇੱਕ ਨੌਜਵਾਨ ਲੜਕੀ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਤਨਵੀਰ ਕੌਰ (25) ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਲੜਕੀ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਕਰੀਬ 11 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਬਰੈਂਪਟਨ ਵਿਖੇ

ਕਿਸਾਨਾਂ ਦੀ ਮੰਗ ਅਨੂਸਾਰ ਜ਼ਮੀਨ ਐਕਵਾਇਰ ਕਰਨ ਦਾ ਮੁਆਵਜ਼ਾ ਦੇ ਕੇ ਕੌਮੀ ਸ਼ਾਹਮਾਰਗਾਂ ਦੀ ਉਸਾਰੀ ਦੇ ਮਸਲੇ ਹੱਲ ਕਰਵਾਓ : ਸੁਖਬੀਰ ਬਾਦਲ 
  • 3 ਹਾਈਵੇਟ ਪ੍ਰਾਜੈਕਟ ਰੱਦ ਕੀਤੇ ਜਾਣ ਤੇ 4 ਹੋਰ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ’ਤੇ ਹੈਰਾਨੀ ਪ੍ਰਗਟਾਈ, ਮੁੱਖ ਮੰਤਰੀ ਨੂੰ ਆਖਿਆ ਕਿ ਪ੍ਰਾਜੈਕਟ ਸੁਰਜੀਤ ਕਰਨ ਲਈ ਫੌਰੀ ਕਦਮ ਚੁੱਕਣ

ਚੰਡੀਗੜ੍ਹ, 12 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਉਹਨਾਂ ਦੀਆਂ