news

Jagga Chopra

Articles by this Author

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ 'ਬਿੱਲ ਲਿਆਓ ਇਨਾਮ ਪਾਓ' ਸਕੀਮ: ਹਰਪਾਲ ਚੀਮਾ
  • 5.87 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲ, ਬਿੱਲ ਅਪਲੋਡ ਕਰਨ ਵਾਲੇ 2353 ਖਪਤਕਾਰਾਂ ਨੇ ਜਿੱਤੇ 1.37 ਕਰੋੜ ਰੁਪਏ ਦੇ ਇਨਾਮ

ਚੰਡੀਗੜ੍ਹ, 12 ਜੁਲਾਈ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ 'ਤੇ ਵੱਡੀ ਕਾਰਵਾਈ ਦਾ ਖੁਲਾਸਾ

ਗੋਲਡੀ ਬਰਾੜ ਦੇ ਜੀਜੇ ਸਮੇਤ 6 ਕਾਬੂ, ਦੋ ਪਿਸਤੋਲ ਵੀ ਕੀਤੇ ਬਰਾਮਦ

ਅੰਮ੍ਰਿਤਸਰ, 12 ਜੁਲਾਈ 2024 : ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਨੇ ਇੱਕ ਹੋਟਲ ਵਿੱਚ ਮੌਜੂਦ 6 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਮੁਤਾਬਿਕ ਇਹਨਾਂ ਵੱਲੋਂ ਇੱਕ ਗੈਂਗ ਵਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਜਿਸ ਨੂੰ ਲੈ ਕੇ ਇਹਨਾਂ ਨੂੰ ਪਹਿਲਾਂ ਹੀ ਦਬੋਚ ਦਿੱਤਾ

ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਡਾ ਬਲਵੀਰ ਸਿੰਘ 

ਫਤਿਹਗੜ੍ਹ ਸਾਹਿਬ, 12 ਜੁਲਾਈ 2024 : ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਪਾਣੀ ਅਤੇ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ (ਵਾਟਰ ਬੌਰਨ ਅਤੇ ਵੈਕਟਰ ਬੋਰਨ ਬਿਮਾਰੀਆਂ) ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਲਈ ਜ਼ਿਲਾ ਫਤਿਹਗੜ੍ਹ

ਸ਼ੰਭੂ ਬਾਰਡਰ ਇਕੱਲੇ ਕਿਸਾਨਾਂ ਲਈ ਨਹੀਂ, ਸਾਰਿਆਂ ਲਈ ਖੋਲ੍ਹਿਆ, ਇਸ ਤੋਂ ਬਾਅਦ ਖਨੌਰੀ 'ਤੇ ਆਰਡਰ ਹੋਣਗੇ - ਹਾਈਕੋਰਟ

ਚੰਡੀਗੜ੍ਹ, 12 ਜੁਲਾਈ 2024 : ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸ਼ੰਭੂ ਬਾਰਡਰ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ (ਪੀਆਈਐਲ) ਦੀ ਸੁਣਵਾਈ ਹੋਈ। ਇਹ ਪਟੀਸ਼ਨ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਤਰਫੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਅਦਾਲਤ ਨੂੰ ਖਨੌਰੀ ਸਰਹੱਦ ਖੋਲ੍ਹਣ ਦੀ ਅਪੀਲ ਵੀ ਕੀਤੀ। ਸੁਣਵਾਈ ਦੌਰਾਨ ਹਾਈਕੋਰਟ ਨੇ ਐਡਵੋਕੇਟ ਸ਼ਾਂਡਿਲਿਆ ਦੀ ਜਨਹਿਤ ਪਟੀਸ਼ਨ 'ਚ

ਖਡੂਰ ਸਾਹਿਬ ਤੋਂ ਲੋਕ ਸਭਾ ਐਮਪੀ ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫਤਾਰ

ਜਲੰਧਰ, 12 ਜੁਲਾਈ 2024 : ਖਡੂਰ ਸਾਹਿਬ ਤੋਂ ਲੋਕ ਸਭਾ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਿਕ ਹਰਪ੍ਰੀਤ ਕੋਲੋਂ ਪੰਜ ਗ੍ਰਾਮ ਆਈਸ ਬਰਾਮਦ ਕੀਤੀ ਗਈ ਹੈ, ਅਤੇ ਦੋ ਹੋਰ ਸਾਥੀਆਂ ਨੂੰ ਬੀਤੇ ਦਿਨੀਂ ਆਈਸ ਡਰੱਗ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਸੀ।

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਡਿਊਟੀ ‘ਤੇ ਬਹਾਲ

ਚੰਡੀਗੜ੍ਹ, 12 ਜੁਲਾਈ 2024 : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਅਦਾਲਤ ਨੇ ਉਸ ਨੂੰ ਡਿਊਟੀ ‘ਤੇ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ 2 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਉਮਰਾਨੰਗਲ ਦੀ ਮੁਅੱਤਲੀ ਰੱਦ ਕਰਕੇ

ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 12 ਜੁਲਾਈ 2024 : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ

ਅੰਮ੍ਰਿਤਸਰ ‘ਚ ਹਿੰਦੂ ਆਗੂ ‘ਤੇ ਹਮਲਾ, ਸ਼ੋਅਰੂਮ ‘ਚ ਵੜਕੇ ਕੀਤੀ ਫਾਇਰਿੰਗ

ਅੰਮ੍ਰਿਤਸਰ, 12 ਜੁਲਾਈ  2024 : ਅੰਮ੍ਰਿਤਸਰ ‘ਚ ਬੁੱਧਵਾਰ ਦੇਰ ਰਾਤ ਚਾਰ ਅਣਪਛਾਤੇ ਨੌਜਵਾਨਾਂ ਨੇ ਇਕ ਹਿੰਦੂ ਆਗੂ ‘ਤੇ ਹਮਲਾ ਕੀਤਾ ਹੈ। ਜਾਣਕਾਰੀ ਮੁਤਾਬਕ 4 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਰਾਸ਼ਟਰੀ ਭਗਵਾ ਸੈਨਾ ਦੇ ਉਪ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਗੋਲੀ ਮਾਰ ਦਿੱਤੀ। ਹਮਲਾਵਰਾਂ ਨੇ ਤਿੰਨ ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਇੱਕ

ਕੋਈ ਸੂਬਾ ਹਾਈਵੇਅ ਨੂੰ ਕਿਵੇਂ ਰੋਕ ਸਕਦਾ ਹੈ, ਇਸਨੂੰ ਖੋਲੋ ਆਵਾਜਾਈ ਨੂੰ ਚਲਾਓ : ਸੁਪਰੀਮ ਕੋਰਟ 
  • ਸ਼ੰਭੂ ਬਾਰਡਰ ਖੋਲਣ ਲਈ ਹਰਿਆਣਾ ਨੂੰ ਸੁਪਰੀਮ ਕੋਰਟ ਦੇ ਸਖ਼ਤ ਨਿਰਦੇਸ਼

ਨਵੀਂ ਦਿੱਲੀ 12 ਜੁਲਾਈ 2024 : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਨੂੰ ਪੁੱਛਿਆ ਹੈ ਕਿ, ਉਹ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ। ਇਸਦੇ ਨਾਲ ਹੀ ਕੋਰਟ ਨੇ ਹਰਿਆਣਾ ਸਰਕਾਰ ਨੂੰ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਲਗਾਏ ਗਏ ਬੈਰੀਕੇਡਿੰਗ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਜਿੱਥੇ

ਪੰਜਾਬ ਪੁਲਿਸ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵਚਨਬੱਧ
  • ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ: ਡੀਜੀਪੀ ਗੌਰਵ ਯਾਦਵ
  • ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ

ਚੰਡੀਗੜ੍ਹ, 12 ਜੁਲਾਈ