news

Jagga Chopra

Articles by this Author

ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ
  • ਇਸ ਸਮਝੌਤੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ: ਅਮਨ ਅਰੋੜਾ
  • ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਡਰੋਨ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਤ ਕੀਤਾ ਜਾਵੇਗਾ: ਰੋਜ਼ਗਾਰ ਉੱਤਪਤੀ ਮੰਤਰੀ

ਚੰਡੀਗੜ੍ਹ, 12 ਜੁਲਾਈ 2024 : ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
  • ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਚੰਡੀਗੜ੍ਹ, 12 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ

ਮੋਗਾ ‘ਚ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਮਾਮਲਾ ਦਰਜ

ਮੋਗਾ, 11 ਜੁਲਾਈ 2024 : ਮੋਗਾ ਦੇ ਬੇਰੀਆ ‘ਚ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਦੋਂ ਸੈਲੂਨ ਦੀ ਦੁਕਾਨ ਬੰਦ ਕਰਕੇ ਆਪਣੇ ਘਰ ਜਾ ਰਿਹਾ ਸੀ ਤਾਂ ਉਸ ‘ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ

ਸੂਬੇ ਦੇ ਸਾਰੇ ਪਿੰਡਾਂ ਵਿੱਚ ਮੁਰਦਾ ਪਸ਼ੂਆਂ ਦੇ ਢੁਕਵੇਂ ਨਿਪਟਾਰੇ ਲਈ ਮੌਜੂਦਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ : ਲਾਲਜੀਤ ਸਿੰਘ ਭੁੱਲਰ
  • ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ
  • ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ ਮੁਕੰਮਲ ਸਰਵੇਖਣ ਕਰਨ ਅਤੇ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼

ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ

ਕੈਲੀਫੋਰਨੀਆ ਵਿੱਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ 

ਕੈਲੀਫੋਰਨੀਆ, 11 ਜੁਲਾਈ 2024 : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਅਲਮੇਡਾ ਪੁਲਿਸ ਵਿਭਾਗ ਮੁਤਾਬਕ ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ। ਏਪੀਡੀ ਨੇ ਫੇਸਬੁੱਕ 'ਤੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੂੰ ਇੱਕ ਵਿਅਕਤੀ ਦਾ ਇੱਕ ਕਾਲ ਆਇਆ ਜਿਸ ਵਿੱਚ ਦੱਸਿਆ ਗਿਆ

ਪੀ.ਏ.ਯੂ. ਨੇ ਖੇਤ ਵਿਚ ਪਰਾਲੀ ਸੰਭਾਲਣ ਦੀ ਸਰਫੇਸ ਸੀਡਰ ਤਕਨੀਕ ਦੇ ਪਸਾਰ ਲਈ ਸਮਝੌਤਾ ਕੀਤਾ

ਲੁਧਿਆਣਾ 11 ਜੁਲਾਈ 2024 : ਪੰਜਾਬ ਐਗਰੀਕਲਚਰਲ ਯਨੀਵਰਸਿਟੀ ਲੁਧਿਆਣਾ ਨੇ ਅੱਜ ਰੂਪ ਐਗਰੀਕਲਚਰ ਵਰਕਸ ਮਾਨਸਾ ਨਾਲ ਪੀ.ਏ.ਯੂ. ਸਰਫੇਸ ਸੀਡਰ ਤਕਨਾਲੋਜੀ ਦੇ ਵਪਾਰੀਕਰਨ ਲਈ ਸਮਝੌਤਾ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਰੂਪ ਐਗਰੀਕਲਚਰ ਵਰਕਸ ਵੱਲੋਂ ਸ਼੍ਰੀ ਮਨਦੀਪ ਸਿੰਘ ਨੇ ਆਪਣੇ ਅਦਾਰਿਆਂ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ ਉੱਪਰ ਦਸਤਖਤ

ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਐੱਸ.ਪੀ. ਸਿੰਘ ਉਬਰਾਏ ਅਤੇ ਬਾਵਾ ਨੇ ਸਲੌਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਂਟ ਕੀਤੀ
  • ਗੁਰਦੁਆਰਾ ਸਾਹਿਬ ਵਿਖੇ ਹੀ ਸ. ਉਬਰਾਏ ਨੇ 122ਵੀਂ ਲੈਬਾਟਰੀ ਦਾ ਕੀਤਾ ਉਦਘਾਟਨ

ਮੁੱਲਾਂਪੁਰ ਦਾਖਾ, 11 ਜੁਲਾਈ 2024 : ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਸਤਕ ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਮਹਾਂਦਾਨੀ ਐੱਸ.ਪੀ. ਸਿੰਘ ਉਬਰਾਏ ਅਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਜਨਰਲ ਸਕੱਤਰ ਫਾਊਂਡੇਸ਼ਨ

ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ

ਲੁਧਿਆਣਾ, 11 ਜੁਲਾਈ 2024 : ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ

ਅਗਾਮੀ ਵਿਆਹ-ਪੁਰਬ ਮੌਕੇ ਫਾਇਰ ਬ੍ਰਿਗੇਡ ਸਟੇਸ਼ਨ ਵਿਖੇ ਹੋਈ ਮੀਟਿੰਗ

ਬਟਾਲਾ, 11 ਜੁਲਾਈ 2024 : ਸੰਸਾਰ ਭਰ ਵਿਚ ਪ੍ਰਸਿੱਧ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ-ਪੁਰਬ (ਸਲਾਨਾ ਜੌੜ ਮੇਲਾ) ਜੋ 10 ਸਤੰਬਰ ਨੂੰ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਦੇ ਭਾਰੀ ਇੱਕਠ ਹੁੰਦਾ ਹੈ। ਇਸ ਸਬੰਧੀ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਅਤੇ ਸਟੇਸ਼ਨ ਇੰਚਾਰਜ ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ‘ਚ ਫਾਇਰ ਬ੍ਰਿਗੇਡ

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਬਟਾਲਾ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਕੀਤੀਆਂ ਹੱਲ
  • ਕਿਹਾ- ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਬਟਾਲਾ, 11 ਜੁਲਾਈ 2024 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅੱਜ ਸਵੇਰੇ  ਕਾਰਪੋਰੇਸ਼ਨ ਦਫਤਰ ਬਟਾਲਾ ਵਿਖੇ ਪੁਹੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ। ਉਨਾਂ ਅਧਿਕਾਰੀਆਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ