news

Jagga Chopra

Articles by this Author

ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
  • ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਦਿੱਤੇ ਆਦੇਸ਼

ਤਰਨ ਤਾਰਨ, 11 ਜੁਲਾਈ 2024 : ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
  • ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ

ਤਰਨ ਤਾਰਨ, 11 ਜੁਲਾਈ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ

ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ `ਤੇ ਪ੍ਰਦਾਨ ਕੀਤੀਆਂ ਗਈਆਂ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ

ਤਰਨ ਤਾਰਨ, 11 ਜੁਲਾਈ 2024 : “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ -  ਧਾਲੀਵਾਲ
  • ਅਜਨਾਲੇ ਦੇ ਆਲੇ ਦੁਆਲੇ ਸੜਕਾਂ ਉੱਤੇ ਫਲਦਾਰ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਅਜਨਾਲਾ 11 ਜੁਲਾਈ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉੱਪਰ ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜਨ ਵਿੱਚ ਵੱਧ ਤੋਂ ਵੱਧ

ਆਪ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਾਡਾ ਹਰ ਕੰਮ ਲੋਕ ਸੇਵਾ ਲਈ ਹੈ : ਕੈਬਨਿਟ ਮੰਤਰੀ ਧਾਲੀਵਾਲ
  • ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ : ਧਾਲੀਵਾਲ
  • ਕੈਂਪ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਜਰੂਰੀ ਸੇਵਾਵਾਂ : ਡਿਪਟੀ ਕਮਿਸ਼ਨਰ
  • ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

ਅੰਮ੍ਰਿਤਸਰ, 11 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਕੋ ਛੱਤ

ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ  ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ
  • ਸਵਾ ਦੋ ਲੱਖ ਬੂਟੇ ਹੁਣ ਤੱਕ ਲਗਾਏ ਗਏ

ਅੰਮ੍ਰਿਤਸਰ, 11 ਜੁਲਾਈ 2024 : ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਸਬੰਧੀ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ।  ਡਿਪਟੀ

12 ਜੁਲਾਈ ਤੱਕ ਚਲੇਗਾ ਐਨ ਸੀ ਸੀ ਦੇ ਬੱਚਿਆਂ ਦਾ ਸਿਖਲਾਈ ਕੈਂਪ 

ਅੰਮ੍ਰਿਤਸਰ 11 ਜੁਲਾਈ 2024 : 2 ਪੰਜਾਬ ਏਅਰ ਸਕੁਆਡਰਨ ਐਨ ਸੀ ਸੀ ਅੰਮ੍ਰਿਤਸਰ ਵੱਲੋਂ ਭਗਵਾਨ ਵਾਲਮੀਕਿ ਸਰਕਾਰੀ (ITI) ਕਾਲਜ ਰਾਮਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜੋ ਕਿ 12 ਜੁਲਾਈ ਤੱਕ ਚਲੇਗਾ।  ਕੈਂਪ ਦੇ 8ਵੇਂ ਦਿਨ ਬ੍ਰਿਗੇਡੀਅਰ ਕੁਲਪ੍ਰੀਤ ਸਿੰਘ ਬਾਵਾ ਗਰੁੱਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਦਾ ਸਵਾਗਤ ਗਰੁੱਪ

ਬਾਲ ਭਿਖਿਆ ਰੋਕਥਾਮ ਲਈ ਜ਼ਿਲ੍ਹਾ ਬਰਨਾਲਾ ਵਿੱਚ ਚਲਾਈ ਚੈਕਿੰਗ ਮੁਹਿੰਮ

ਬਰਨਾਲਾ, 11 ਜੁਲਾਈ 2024 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸ਼੍ਰੀ ਹਰਬੰਸ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰਬਰਨਾਲਾ ਦੀ ਰਹਿਨੁਮਾਈ ਹੇਠ ਬਾਲ ਭਿਖਿਆ ਰੋਕਣ ਲਈ ਜ਼ਿਲ੍ਹਾ ਪਧੱਰੀ ਟਾਸਕ ਫੋਰਸ ਟੀਮ ਦੁਆਰਾ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀਆ ਗਈ। ਸ੍ਰੀ ਹਰਬੰਸ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ

ਜ਼ਿਲ੍ਹਾ ਖਪਤਕਾਰ ਕਮਿਸ਼ਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਬਰਨਾਲਾ, 11 ਜੁਲਾਈ 2024 : ਸ੍ਰੀ ਅਸ਼ੀਸ਼ ਕੁਮਾਰ ਗਰੋਵਰ ਪ੍ਰਧਾਨ ਜ਼ਿਲ੍ਹਾ ਖਪਤਕਾਰ ਕਮਿਸ਼ਨ ਬਰਨਾਲਾ ਦੀ ਅਗਵਾਈ ਹੇਠ ਅੱਜ ਵਾਤਾਵਰਨ ਨੂੰ ਸਮਰਪਿਤ ਅਤੇ ਧਰਤੀ ਨੂੰ ਹਰਿਆ ਭਰਿਆ ਰੱਖਣ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੌਕੇ ਸ੍ਰੀ ਅਸ਼ੀਸ਼ ਕੁਮਾਰ ਗਰੋਵਰ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਸ ਦੇ ਨਾਲ ਇਹਨਾਂ ਦੀ ਸਾਂਭ-ਸੰਭਾਲ

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਹੂਲਤਾਂ ਦੇਣ ਲਈ ਪਿੰਡ-ਪਿੰਡ ਲਾਏ ਜਾ ਰਹੇ ਨੇ ਕੈਂਪ: ਵਿਧਾਇਕ ਉੱਗੋਕੇ
  • ਕਿਹਾ, ਆਧਾਰ ਸੇਵਾਵਾਂ ਕੈਂਪ ਮੋਡ 'ਤੇ ਦੇਣ ਵਿੱਚ ਪੰਜਾਬ 'ਚੋਂ ਮੋਹਰੀ ਬਣਿਆ ਜ਼ਿਲ੍ਹਾ ਬਰਨਾਲਾ
  • ਪਹਿਲੀ ਵਾਰ ਤਾਜੋਕੇ ਕੈਂਪ ਵਿੱਚ ਦਿੱਤੀਆਂ ਗਈਆਂ ਆਧਾਰ ਸੇਵਾਵਾਂ
  • ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਤਪਾ, 11 ਜੁਲਾਈ 2024 :  ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ