news

Jagga Chopra

Articles by this Author

ਲੱਦਾਖ ਵਿੱਚ ਭਾਰਤ-ਚੀਨ ਸਰਹੱਦ ਨੇੜੇ 108 ਕਿਲੋ ਤਸਕਰੀ ਵਾਲਾ ਸੋਨਾ ਜ਼ਬਤ, 3 ਗ੍ਰਿਫਤਾਰ 

ਲੇਹ, 10 ਜੁਲਾਈ 2024 : ਭਾਰਤ-ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਨੇ ਭਾਰਤ-ਚੀਨ ਸਰਹੱਦ ਨੇੜੇ 108 ਸੋਨੇ ਦੀਆਂ ਬਾਰਾਂ ਜਬਤ ਕੀਤੀਆਂ ਹਨ ਅਤੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਤਸਕਰੀ ਕੀਤੇ ਸੋਨੇ ਤੋਂ ਇਲਾਵਾ, ਜ਼ਬਤ ਕੀਤੇ ਗਏ ਵਿਅਕਤੀਆਂ ਵਿੱਚ ਦੋ ਮੋਬਾਈਲ ਫੋਨ, ਇੱਕ ਦੂਰਬੀਨ, ਦੋ ਚਾਕੂ ਅਤੇ ਕੇਕ ਅਤੇ ਦੁੱਧ

ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ 15 ਜੁਲਾਈ ਤੋਂ ਹੋਣਗੇ ਤਬਾਦਲੇ

ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਆਦੇਸ਼ਾਂ ਮੁਤਾਬਕ

ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਨ ਪੱਤਰ ਲੀਕ ਹੋਣ ਦੀ ਸੁਤੰਤਰ ਜਾਂਚ ਕੀਤੇ ਜਾਣ ਦੀ ਮੰਗ
  • ਮੁੱਖ ਮੰਤਰੀ ਵਲੋਂ ਮਾਮਲੇ ’ਚ ਕਾਰਵਾਈ ਨਾ ਕਰਨਾ ਨਿੰਦਣਯੋਗ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 10 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਖੇਤੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦਵਾਰਾਂ ਵਲੋਂ ਲਾਏ ਗਏ

ਆਪ ਨੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਕੀਤਾ ਭ੍ਰਿਸ਼ਟਾਚਾਰ : ਪ੍ਰਧਾਨ ਬੀਬੀ ਹਰਗੋਬਿੰਦ ਕੌਰ
  • ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ’ਚ ਲਿਪਤ ਹੋਣ ਦਾ ਦੋਸ਼ ਲਾਇਆ

ਚੰਡੀਗੜ੍ਹ, 10 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ਸਰਕਾਰ ਰਾਜ ਸਹਿਕਾਰੀ ਸੰਸਥਾ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ
  • ਕੌਮੀ ਮੱਛੀ ਪਾਲਕ ਦਿਵਸ ਦੇ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਦਿੱਤੀ ਵਧਾਈ

ਮਾਲੇਰਕੋਟਲਾ 10 ਜੁਲਾਈ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਮੱਛੀ ਪਾਲਕ ਦਿਵਸ ਦੇ ਮੌਕੇ ਜ਼ਿਲ੍ਹੇ ਦੇ ਮੱਛੀ ਪਾਲਕਾਂ, ਮੱਛੀ ਵਿਕਰੇਤਾਵਾਂ ਅਤੇ ਮੱਛੀ ਪਾਲਣ ਦੇ ਧੰਦੇ ਨਾਲ ਜੁੜੇ ਹੋਰ ਕਿਸਾਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿੱਚ

ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ
  • ਬਰਸਾਤੀੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤ ਪ੍ਰਬੰਧ

ਤਰਨ ਤਾਰਨ, 10 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ

ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ
  • ਦਿਵਿਆਂਗਜਨ 15 ਜੁਲਾਈ ਤੋਂ 31 ਜੁਲਾਈ 2024 ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

ਤਰਨ ਤਾਰਨ, 10 ਜੁਲਾਈ 2024 : ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਧੀਪ ਕੁਮਾਰ ਨੇ

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ
  • ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਦੀ ਅਬੋਹਰ ਤੋਂ ਕੀਤੀ ਰਸਮੀ ਸ਼ੁਰੂਆਤ
  • ਵਿਦਿਆਰਥੀਆਂ ਵਿਚ ਲੁਕੀਆਂ  ਬਹੁਮੁਖੀ ਪ੍ਰਤਿਭਾਵਾਂ ਨੂੰ ਨਵੀਂ ਉਡਾਨ ਦੇਵੇਗਾ ਪ੍ਰੋਗਰਾਮ-ਡਾ: ਸੇਨੂ ਦੁੱਗਲ

ਫਾਜ਼ਿਲਕਾ, 10 ਜੁਲਾਈ 2024 : ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ

ਸਾਬੂਆਣਾ ਵਿੱਚ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 10 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ

ਝੰਡਾ ਰੋਗ ਦੀ ਰੋਕਥਾਮ ਲਈ ਬਾਸਮਤੀ ਦੀ ਪਨੀਰੀ ਦੀਆਂ ਜੜਾਂ ਨੂੰ ਸੋਧਣਾ ਜ਼ਰੂਰੀ:ਮੁੱਖ ਖੇਤੀਬਾੜੀ ਅਫਸਰ
  • ਬਾਸਮਤੀ ਦੀ ਲਵਾਈ ਤੋਂ ਪਹਿਲਾਂ ਪਨੀਰੀ ਦੀਆਂ ਜੜਾਂ ਨੂੰ ਸੋਧਣ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਦੀ ਸ਼ੁਰੂਆਤ

ਫਰੀਦਕੋਟ 10 ਜੁਲਾਈ 2024 : ਬਾਸਮਤੀ ਦੀ ਫਸਲ ਨੂੰ ਪੈਰਾਂ ਦੇ ਗਲਣ ਦੇ ਰੋਗ(ਝੰਡਾ ਰੋਗ) ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਲਵਾਈ ਤੋਂ ਪਹਿਲਾਂ ਪਨੀਰੀ ਦੀਆਂ ਜੜਾਂ ਨੂੰ ਸੋਧਣ ਨੂੰ