news

Jagga Chopra

Articles by this Author

ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ 

ਚੰਡੀਗੜ, 10 ਜੁਲਾਈ 2024 : ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ- ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ

ਪੰਜਾਬ ਵਿੱਚ ਬਦਲਿਆ ਮੌਸਮ, ਹਵਾਵਾਂ ਚੱਲਣ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਗਰਜਣ ਦੀ ਵੀ ਸੰਭਾਵਨਾ

ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਦੌਰਾਨ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ। ਇਹ ਅਲਰਟ ਦੁਪਹਿਰ 2.46 ਤੋਂ ਸ਼ਾਮ 6 ਵਜੇ ਤੱਕ ਜਾਰੀ ਕੀਤਾ

ਵਿਜੀਲੈਂਸ ਬਿਊਰੋ ਵੱਲੋਂ 70,000 ਰਿਸ਼ਵਤ ਲੈਂਦੇ ਪੀਐਨਡੀਟੀ ਟੀਮ ਦੇ ਚਾਰ ਮੈਂਬਰ ਕਾਬੂ

ਚੰਡੀਗੜ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ

ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਰੋਕ

ਅੰਮ੍ਰਿਤਸਰ, 10 ਜੁਲਾਈ 2024 : ਹੁਣ ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਣ ਅਜਿਹਾ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਨੁਸਾਰ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਣਗੇ। ਕਿਉਂਕਿ ਅਜਿਹੇ ਦ੍ਰਿਸ਼

ਜਨ ਸੁਣਵਾਈ ਕੈਂਪ ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ : ਹਰਜੋਤ ਬੈਂਸ
  • ਕੈਬਨਿਟ ਮੰਤਰੀ ਨੇ ਭਲਾਣ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਹੱਲ ਕੀਤੀਆਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ
  • ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਸਮੇਤ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਕੈਂਪ ਵਿਚ ਰਹੇ ਹਾਜ਼ਰ

ਨੰਗਲ, 10 ਜੁਲਾਈ 2024 : ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ

ਅਗਨੀਵੀਰ ਵਾਯੂ ਯੋਜਨਾ ਅਧੀਨ ਭਰਤੀ ਲਈ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਮੋਗਾ, 10 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਲਈ ਅਣਵਿਵਾਹੀਤ ਲੜਕੇ ਅਤੇ ਲੜਕੀਆਂ 28 ਜੁਲਾਈ 2024 ਤੱਕ ਆਨਲਾਈਨ ਵੈਬਸਾਈਟ www.agnipathvayu.cdac

ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਦਿੱਤੇ ਜਾਂਦੇ ਰਾਸ਼ਟਰੀ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
  • ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਵੱਲੋਂ ਦਿੱਤਾ ਜਾਵੇਗਾ ਅਵਾਰਡ
  • ਅਵਾਰਡ ਲਈ ਵੈਬਸਾਈਟ www.awards.gov.in  ਤੇ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਮੋਗਾ, 10 ਜੁਲਾਈ 2024 : ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗਜਨਾਂ ਨੂੰ ਸਾਲ 2024 ਦਾ ਰਾਸ਼ਟਰੀ ਪੁਰਸਕਾਰ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਇਹ ਅਵਾਰਡ

ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ
  • ਹਲਕਾ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਕੈਂਪ ਦਾ ਉਦਘਾਟਨ
  • ਕਿਹਾ! ਕੈਂਪਾਂ ਬਦੌਲਤ ਮੌਕੇ ਉੱਪਰ ਹੋ ਰਹੇ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ

ਬਾਘਾਪੁਰਾਣਾ, 10 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ

ਕੈਬਨਿਟ ਮੰਤਰੀ ਕਟਾਰੂਚੱਕ ਨੇ ਜਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਬਮਿਆਲ ਅਤੇ ਨਰੋਟ ਜੈਮਲ ਸਿੰਘ ਖੇਤਰਾਂ ਦਾ ਕੀਤਾ ਵਿਸੇਸ ਦੋਰਾ
  • ਓੁਜ ਦਰਿਆ ਦੇ ਨਾਲ ਲਗਦੇ ਖੇਤਰ ਪਿੰਡ ਸਰੋਟਾ, ਖੋਜਕੀ ਚੱਕ ਕੁਲੀਆਂ ਅਤੇ ਪਹਾੜੀਪੁਰ ਖੇਤਰਾਂ ਦਾ ਕੀਤਾ ਦੋਰਾ
  • ਸੰਭਾਵਿੱਤ ਹੜ੍ਹ ਪ੍ਰਭਾਵਿੱਤ ਖੇਤਰਾਂ ਵਿੱਚ ਚਲ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ, ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਅਧਿਕਾਰੀਆਂ ਨੂੰ ਕੀਤੀ ਹਦਾਇਤ

ਪਠਾਨਕੋਟ, 10 ਜੁਲਾਈ 2024 : ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ

ਬਟਾਲਾ, 10 ਜੁਲਾਈ 2024 : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸ਼ਹੀਦ ਕਸ਼ਮੀਰੀ ਲਾਲ ਸੀਨੀਅਰ ਸੈਕੰਡਰੀ ਸਕੂਲ, ਤਾਰਾਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਟਾਲਾ