news

Jagga Chopra

Articles by this Author

ਸਟੇਟ ਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਸਨਮਾਨਿਤ

ਬਟਾਲਾ, 10 ਜੁਲਾਈ 2024 : ਸਿੱਖਿਆ ਵਿਭਾਗ ਵੱਲੋਂ ਕਾਹਨੂੰਵਾਨ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਸ਼ੈਸ਼ਨ 2023-24 ਵਿੱਚ ਸਟੇਟ ਤੇ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਸਟੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਕਰਨਾ  ਸ਼ਲਾਘਾਯੋਗ : ਚੇਅਰਮੈਨ ਸੇਖਵਾਂ

ਗੁਰਦਾਸਪੁਰ, 10 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨਤਾਰਨ, 10 ਜੁਲਾਈ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਤਹਿਸੀਲ ਖਡੂਰ ਸਾਹਿਬ ਤੇ ਸਬ-ਤਹਿਸੀਲ ਗੋਇੰਦਵਾਲ ਸਾਹਿਬ ਨਾਲ ਸਬੰਧਿਤ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼

ਤਸਕਰਾਂ ’ਤੇ ਨਕੇਲ ਕੱਸਣਾ ਅਤੇ ਨਸ਼ੇ ’ਚ ਫਸੇ ਨੌਜਵਾਨਾਂ ਦਾ ਮੁੜ ਵਸੇਬਾ ਮੁੱਖ ਤਰਜੀਹ : ਹਰਮਨਬੀਰ ਸਿੰਘ ਗਿੱਲ
  • ਡੀ.ਆਈ.ਜੀ ਜਲੰਧਰ ਰੇਂਜ ਨੇ ਨਸ਼ੇ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ‘ਐਨ-ਕੋਰਡ’ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਜ਼ਿਲ੍ਹੇ ’ਚ ਨਸ਼ਿਆਂ ਖਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੇ ਬਾਰੇ ਪਾਇਆ ਚਾਨਣਾ

ਹੁਸ਼ਿਆਰਪੁਰ, 10 ਜੁਲਾਈ 2024 : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ

ਆਰ ਬੀ ਆਈ ਵੱਲੋ ਪਿੰਡਾਂ ਵਿਚ  ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ  ਵਿਸ਼ੇਸ ਜਾਗਰੂਕਤਾ ਮੁਹਿੰਮ -ਮੈਡਮ ਗਰਿਮਾ ਬੱਸੀ 
  • ਪਿੰਡਾਂ ਵਿੱਚ ਲੋਕਾਂ ਨੂੰ ਬੈਂਕਾਂ ਰਾਹੀਂ ਆਰ ਬੀ ਆਈ  ਦੀਆ ਦਿੱਤੀਆਂ ਜਾ ਰਹੀਆਂ ਵੱਖ -ਵੱਖ ਸਕੀਮਾਂ ਨਾਲ ਜੋੜਿਆ ਜਾ ਰਿਹਾ ਹੈ 

ਅੰਮ੍ਰਿਤਸਰ 10 ਜੁਲਾਈ 2024 : ਰਿਜਵਰ ਬੈਂਕ ਐਫ ਇੰਡੀਆ ਵੱਲੋ ਸੂਬੇ ਵਿੱਚ ਅਸੈਸ ਡਿਵੈਲਪਮੈਂਟ ਸਰਵਿਸ ਰਾਹੀਂ ਸ਼ੁਰੂ ਕੀਤੇ ਵਿਤੀ ਸਾਖਰਤਾ  ਜਾਗਰੂਕਤਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਪਿੰਡਾਂ ਵਿੱਚ   ਏਰੀਆ ਮੈਨਜਰ ਹਰਵਿੰਦਰ ਸਿੰਘ ਦੇ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਸਲਾਘਾਯੋਗ-  ਈ ਟੀ ਓ 

ਅੰਮ੍ਰਿਤਸਰ 10 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ  ਪੁਲਿਸ ਵੱਲੋਂ ਨਸ਼ੇ ਦੇ ਸਮਗਲਰਾਂ ਨੂੰ ਨੱਥ ਪਾਉਣ ਦੇ ਨਾਲ- ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ,  ਉਸ ਤੋਂ ਇਹ ਆਸ ਲਗਾਈ ਜਾ ਸਕਦੀ ਹੈ ਕਿ

ਡਿਪਟੀ ਕਮਿਸ਼ਨਰ ਨੇ ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ ਕੀਤੀ ਜਾਰੀ

ਅੰਮ੍ਰਿਤਸਰ 10 ਜੁਲਾਈ 2024 : ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ 'ਚ ਕੀਤੀ ਗਈ ਚੈਕਿੰਗ
  • ਭੀਖ ਮੰਗਦੇ ਇੱਕ ਬੱਚੇ ਨੂੰ ਵੀ ਕੀਤਾ ਰੈਸਕਿਊ

ਲੁਧਿਆਣਾ, 10 ਜੁਲਾਈ 2024 : ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ

ਆਸ਼ੀਰਵਾਦ ਸਕੀਮ ਤਹਿਤ 3.12 ਕਰੋੜ ਰੁਪਏ ਲਾਭਪਾਤਰੀਆਂ ਦੇ ਖਾਤਿਆਂ 'ਚ ਪਾਏ:  ਮੀਤ ਹੇਅਰ
  • ਕਿਹਾ, ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਵਚਨਬੱਧ

ਬਰਨਾਲਾ, 10 ਜੁਲਾਈ 2024 : ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਚੱਲ ਰਹੀ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਦੇ 612

ਮਹਿਲਾ ਕਿਸਾਨ ਉਤਪਾਦਕ ਕੰਪਨੀਆਂ ਰਾਹੀਂ ਉੱਦਮੀ ਬਣੀਆਂ ਜ਼ਿਲ੍ਹਾ ਬਰਨਾਲਾ ਦੀਆਂ ਔਰਤਾਂ
  • ਜ਼ਿਲ੍ਹੇ ਵਿੱਚ ਚੱਲ ਰਹੀਆਂ ਹਨ 4 ਕੰਪਨੀਆਂ, ਔਰਤਾਂ ਨੂੰ ਮੁਫ਼ਤ ਸਿਖਲਾਈ ਦੇ ਕੇ ਆਰਥਿਕ ਤੌਰ 'ਤੇ ਬਣਾਇਆ ਜਾ ਰਿਹਾ ਆਤਮ ਨਿਰਭਰ
  • ਡਰੋਨ ਪਾਇਲਟ, ਪਸ਼ੂ ਪਾਲਣ, ਖਾਦ ਵਿਕਰੇਤਾ ਬਣ ਕੇ ਆਮਦਨ 'ਚ ਇਜ਼ਾਫਾ ਕਰ ਰਹੀਆਂ ਨੇ ਔਰਤਾਂ

ਬਰਨਾਲਾ, 10 ਜੁਲਾਈ 2024 : ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਲਈ ਉੱਦਮੀ ਬਣਾਉਣ ਵਾਸਤੇ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਪਿੰਡਾਂ