news

Jagga Chopra

Articles by this Author

ਪਿੰਡ ਤਾਜੋਕੇ ਵਿੱਚ ਅੱਜ ਲਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
  • ਪਿੰਡ ਤਾਜੋਕੇ ਖੁਰਦ, ਤਾਜੋਕੇ, ਘੁੰਨਸ, ਮਹਿਤਾ ਵਾਸੀ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਲਈ ਕੈਂਪ 'ਚ ਪੁੱਜਣ

ਬਰਨਾਲਾ/ ਤਪਾ, 10 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ

ਯੂਪੀ ‘ਚ ਐਕਸਪ੍ਰੈਸ ਵੇਅ ‘ਤੇ ਹਾਦਸਾ, ਦੁੱਧ ਦੇ ਟੈਂਕਰ ਅਤੇ ਬੱਸ ਵਿਚਾਲੇ ਭਿਆਨਕ ਟੱਕਰ, 18 ਦੀ ਮੌਤ

ਉਨਾਓ 10 ਜੁਲਾਈ 2024 : ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਇੱਕ ਟੈਂਕਰ ਅਤੇ ਡਬਲ ਡੇਕਰ ਬੱਸ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਕਈ ਵਾਰ ਪਲਟ ਗਈ। ਇਸ ਹਾਦਸੇ ‘ਚ 18 ਯਾਤਰੀਆਂ ਦੀ ਮੌਤ ਹੋ ਗਈ ਹੈ, ਜਦਕਿ 19 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿੱਚ 14 ਪੁਰਸ਼, 2

ਅੰਮ੍ਰਿਤਸਰ ‘ਚ “ਹਥਿਆਰਾਂ ਦੇ ਫ਼ਰਜ਼ੀ ਲਾਇਸੈਂਸ” ਰੈਕਟ ਦਾ ਪਰਦਾਫਾਸ਼ 8 ਗ੍ਰਿਫਤਾਰ

ਅੰਮ੍ਰਿਤਸਰ 10 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ

ਰੂਸ ਵੱਲੋਂ ਯੂਕਰੇਨ ‘ਚ ਬੱਚਿਆਂ ਦੇ ਹਸਪਤਾਲ 'ਤੇ ਹਵਾਈ ਹਮਲਾ, 41 ਲੋਕਾਂ ਦੀ ਮੌਤ 

ਮਾਸਕੋ, 9 ਜੁਲਾਈ : ਰੂਸ ਨੇ ਯੂਕਰੇਨ ਵਿਚ ਬੱਚਿਆਂ ਦੇ ਹਸਪਤਾਲ ਇੱਕ ਮਿਜ਼ਾਈਲ ਨਾਲ ਉਡਾ ਦਿੱਤਾ ਅਤੇ ਯੂਕਰੇਨ ਦੇ ਹੋਰ ਸ਼ਹਿਰਾਂ 'ਤੇ ਮਿਜ਼ਾਈਲਾਂ ਦਾ ਮੀਂਹ ਵਰ੍ਹਾ ਦਿੱਤਾ, ਮਹੀਨਿਆਂ ਲਈ ਹਵਾਈ ਹਮਲਿਆਂ ਦੀ ਸਭ ਤੋਂ ਘਾਤਕ ਲਹਿਰ ਵਿੱਚ ਘੱਟੋ-ਘੱਟ 41 ਨਾਗਰਿਕਾਂ ਦੀ ਮੌਤ ਹੋ ਗਈ। ਬੱਚਿਆਂ ਨੂੰ ਫੜੇ ਹੋਏ ਮਾਪੇ ਹਸਪਤਾਲ ਦੇ ਬਾਹਰ ਗਲੀ ਵਿੱਚ ਸੈਰ ਕਰਦੇ ਸਨ, ਦਿਨ ਦੀ ਰੌਸ਼ਨੀ ਦੇ

ਪੰਜਾਬ ‘ਚ ਜਾਅਲੀ ਅਸਲਾ ਲਾਇਸੈਂਸ ਬਣਾਉਣ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼

ਤਰਨਤਾਰਨ, 9 ਜੁਲਾਈ 2024 : ਤਰਨਤਾਰਨ ਦੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਨੇ ਡੀਸੀ ਦਫ਼ਤਰ ਦੇ ਕੁਝ ਅਧਿਕਾਰੀਆਂ ਨਾਲ ਮਿਲ ਕੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਵੱਡਾ ਨੈੱਟਵਰਕ ਚਲਾਇਆ ਹੋਇਆ ਸੀ। ਤਰਨਤਾਰਨ ਪੁਲਿਸ ਨੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸੂਰਜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਟਿਕਾਣੇ ਤੋਂ 24 ਜਾਅਲੀ

ਡੇਰਾਬੱਸੀ ’ਚ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ

ਸੰਗਰੂਰ, 9 ਜੁਲਾਈ 2024 : ਡੇਰਾਬੱਸੀ ਦੇ ਬਰਵਾਲਾ ਸੜਕ ‘ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ ਹਨ। ਲਾਪਤਾ ਬੱਚੇ ਪ੍ਰਵਾਸੀ ਪਰਿਵਾਰਾਂ ਦੇ ਹਨ, ਜਿਨ੍ਹਾਂ ‘ਚ ਸਾਰੇ ਲੜਕੇ ਸ਼ਾਮਿਲ ਹਨ। ਲਾਪਤਾ ਬੱਚਿਆਂ ਦੇ ਪਰਿਵਾਰਾਂ ਨੇ ਦੱਸਿਆ ਕਿ ਸਾਰੇ ਬੱਚੇ ਇਕੱਠੇ ਹੀ ਨਿਕਲੇ ਹਨ ਅਤੇ ਹੁਣ ਉਨ੍ਹਾਂ

ਮਿਸ਼ਨ ਐਕਸੀਲੈਂਸ ਤਹਿਤ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ 100 ਵਿਦਿਆਰਥੀਆਂ ਨੂੰ ਮੈਰਿਟ ਵਿੱਚ ਲਿਆਉਣ ਦਾ ਟੀਚਾ 
  • ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਟੀਚੇ ਨੂੰ ਸਫ਼ਲਤਾ ਨਾਲ ਲਾਗੂ ਕਰਨ ਲਈ ਅਧਿਆਪਕਾਂ ਤੋਂ ਲਏ ਸੁਝਾਅ 
  • 29 ਜੁਲਾਈ ਨੂੰ ਹੋਵੇਗੀ ਵਿਦਿਆਰਥੀਆਂ ਦੀ ਸਕਰੀਨਿੰਗ 

ਸੰਗਰੂਰ, 9 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਅੱਠਵੀਂ ਤੋਂ ਬਾਰਵੀਂ ਜਮਾਤ

ਟਰੈਫ਼ਿਕ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ

ਗੁਰਦਾਸਪੁਰ, 9 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ 1 ਜੁਲਾਈ ਤੋਂ 31 ਜੁਲਾਈ 2024 ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਟਰੈਫ਼ਿਕ ਰੂਲਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਜਾਗਰੂਕਤਾ ਮੁਹਿੰਮ ਦੇ ਤਹਿਤ ਟਰੈਫ਼ਿਕ ਸੈੱਲ ਵੱਲੋਂ ਅੱਜ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ

ਕੇਂਦਰੀ ਵਿਦਿਆਲਿਆ ਵਿੱਚ ਹਿੰਦੀ ਦਿਵਸ ਮਨਾਇਆ ਗਿਆ

ਫ਼ਤਹਿਗੜ੍ਹ ਸਾਹਿਬ, 09 ਜੁਲਾਈ 2024 : ਰਾਜਭਾਸ਼ਾ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਯੂਨੀਅਨ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਰਿਊਣਾ ਉੱਚਾ ਦੇ ਕੇਂਦਰੀ ਵਿਦਿਆਲਿਆ ਵਿਖੇ ਰਾਜ ਭਾਸ਼ਾ ਪ੍ਰਸ਼ਨੌਤਰੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ਼੍ਰੀ ਮੁਕੇਸ਼ ਸੈਣੀ ਨੇ

ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਗਿਆ ਜਨ ਸੁਵਿਧਾ ਕੈਂਪ
  • ਹੁਣ ਜ਼ਿਲ੍ਹਾ ਪੱਧਰ ਤੇ ਹੀ ਕੀਤਾ ਜਾਵੇਗਾ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ: ਡਿਪਟੀ ਕਮਿਸ਼ਨਰ
  • ਪਿੰਡ ਸਮਸ਼ਪੁਰ ਵਿਖੇ ਲਗਾਏ ਜਨ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • ਜਨ ਸੁਵਿਧਾ ਕੈਂਪ ਵਿੱਚ 45 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਫ਼ਤਹਿਗੜ੍ਹ ਸਾਹਿਬ, 09 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ