news

Jagga Chopra

Articles by this Author

6ਵੇਂ ਸੁਵਿਧਾ ਕੈਂਪ ਵਿੱਚ ਵਿਧਾਇਕ ਸੇਖੋਂ ਕਰਨਗੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ
  • ਪੱਖੀ ਕਲਾਂ ਵਿਖੇ ਸੁਵਿਧਾ ਕੈਂਪ 12 ਜੁਲਾਈ ਨੂੰ - ਵਿਨੀਤ ਕੁਮਾਰ
  • ਬਾਹਰਲਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ

ਫਰੀਦਕੋਟ 9 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 12 ਜੁਲਾਈ  ਨੂੰ ਸਵੇਰੇ 09.30 ਵਜੇ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਪੱਖੀ ਕਲਾਂ ਵਿਖੇ ਛੇਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ

ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ ਤਹਿਤ ਮੀਟਿੰਗ ਦਾ ਆਯੋਜਨ

ਫਰੀਦਕੋਟ 9 ਜੁਲਾਈ 2024 : ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਅਤੇ ਰੀਹੈਬਲੀਟੇਸ਼ਨ ਆਫ ਮੈਨੂੰਅਲ ਸਕਵੈਜਰਜ਼ ਐਕਟ 2013 ਤਹਿਤ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐਟਰੋਸਿਟੀ ਐਕਟ 1989 ਤਹਿਤ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਐਸ.ਸੀ/ਐਸ

ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸਭਰਾਂ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
  • ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ

ਤਰਨ ਤਾਰਨ, 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਸਭਰਾਂ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ  ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ

ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ  ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਤਰਨ ਤਾਰਨ 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ  ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ  11 ਜੁਲਾਈ ਨੂੰ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਤਰਨ ਤਾਰਨ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਬੂਟੇ ਲਗਾਏ ਗਏ।

ਤਰਨ ਤਾਰਨ, : 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਾਨਯੋਗ ਜੱਜ ਸਾਹਿਬ ਜੀ ਦੇ ਧਰਮ ਪਤਨੀ ਮਿਸ ਜਮੀਰਪਾਲ ਕੌਰ ਬਾਜਵਾ

ਦੁਬਈ 'ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ 
  • ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਕੀਤਾ ਸੀ ਕਤਲ 

ਰਾਏਕੋਟ, 9 ਜੁਲਾਈ  2024 : ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 ਜੂਨ ਨੂੰ ਅਣਪਛਾਤੇ

ਲੋਕ ਸਭਾ ਚੋਣਾਂ 2024 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ  ਵੈਬਕਾਸਟਿੰਗ ਟੀਮ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੰਡੇ ਗਏ ਪ੍ਰਸ਼ੰਸਾ ਪੱਤਰ  

ਨਵਾਂਸ਼ਹਿਰ, 9 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ ਵੱਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੈਬਕਾਸਟਿੰਗ ਕੰਟਰੋਲ ਰੂਮ ਵਿੱਚ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਜਿਲੇ ਵਿੱਚ ਵੱਧ ਤੋਂ ਵੱਧ ਸਵੀਪ

ਸਰਕਾਰ ਆਪਕੇ ਦੁਆਰ" ਤਹਿਤ 10 ਜੁਲਾਈ ਨੂੰ ਪਿੰਡ ਮਹਿੰਦੀਪੁਰ (ਪੰਚਾਇਤ ਘਰ) ਵਿਖੇ ਲਗਾਇਆ ਜਾਵੇਗਾ ਕੈੰਪ*

ਨਵਾਂਸ਼ਹਿਰ, 09 ਜੁਲਾਈ 2024 : ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 10.07.2024 ਨੂੰ ਦੁਪਹਿਰ 12:00 ਵਜੇ ਪਿੰਡ ਮਹਿੰਦੀਪੁਰ (ਪੰਚਾਇਤ ਘਰ) ਵਿਖੇ "ਸਰਕਾਰ ਆਪਕੇ ਦੁਆਰ" ਤਹਿਤ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਮੌਕੇ ਤੇ ਆਮ ਜਨਤਾ ਨੂੰ ਲੋੜੀਂਦੀਆਂ ਸੇਵਾਵਾਂ ਜਿਵੇਂ

ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਵਿੱਚ 5411 ਲਾਭਪਾਤਰੀਆਂ ਨੂੰ 27.59  ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ  2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰ ਵਾਨਗੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

ਅੰਮ੍ਰਿਤਸਰ 9 ਜੁਲਾਈ 2024 : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਜੁਲਾਈ 2024 ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ