news

Jagga Chopra

Articles by this Author

“ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ 09 ਜੁਲਾਈ ਨੂੰ ਪਿੰਡ ਸਭਰਾਂ ਵਿਖੇ ਲੱਗੇਗਾ ਵਿਸ਼ੇਸ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
  • ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ

ਤਰਨ ਤਾਰਨ, 08 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ 09 ਜੁਲਾਈ, 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਜ਼ਿਲ੍ਹੇ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਂਕਾਂ ਦੇ ਬਕਾਇਆ ਕੇਸਾਂ ਸਬੰਧੀ ਰੀਵਿਊ ਮੀਟਿੰਗ
  • ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੀ ਹਦਾਇਤ

ਤਰਨ ਤਾਰਨ, 08 ਜੁਲਾਈ 2024 : ਜ਼ਿਲ੍ਹਾ ਤਰਨ ਤਾਰਨ ਵਿੱਚ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਬੈਂਕਾਂ ਵਿੱਚ ਬਕਾਇਆ

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ : ਸ੍ਰੀ ਲਾਲਜੀਤ ਸਿੰਘ ਭੁੱਲਰ
  • ਪੰਜਾਬ ਸਰਕਾਰ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਚੁੱਕਿਆ ਗਿਆ ਅਹਿਮ ਕਦਮ
  • ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਲੋੜੀਂਦੇ ਦਸਤਾਵੇਜ਼

ਤਰਨ ਤਾਰਨ, 08 ਜੁਲਾਈ 2024 : ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ

 ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਜੁਲਾਈ 2024 : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ

ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ 

ਚੰਡੀਗੜ, 8 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ

ਜ਼ਿਲ੍ਹੇ ਨੂੰ ਹਰਿਆਵਲ ਨਾਲ ਸ਼ਿੰਗਾਰਨ ਲਈ ਵਿਭਾਗਾਂ ਨੂੰ ਦਿੱਤੇ ਪੌਦੇ ਲਾਉਣ ਦੇ ਟੀਚੇ: ਪੂਨਮਦੀਪ ਕੌਰ
  • ਕਿਹਾ, ਵਿਭਾਗਾਂ ਅਤੇ ਸੰਸਥਾਵਾਂ ਰਾਹੀਂ ਲਾਏ ਜਾਣਗੇ ਟੀਚੇ ਤੋਂ ਵੱਧ ਪੌਦੇ, ਕੀਤੀ ਜਾਵੇਗੀ ਜੀਓ ਟੈਗਿੰਗ
  • ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਬਰਨਾਲਾ, 8 ਜੁਲਾਈ 2024 : ਜ਼ਿਲ੍ਹਾ ਬਰਨਾਲਾ ਨੂੰ ਹਰਿਆ-ਭਰਿਆ ਬਣਾਉਣ ਲਈ ਵਿਭਾਗਾਂ ਨੂੰ ਪੌਦਿਆਂ ਦੀ ਵੰਡ ਕਰਨ ਵਾਸਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ

ਸੀਵਰੇਜ ਅਤੇ ਜਲ ਸਪਲਾਈ ਸਬੰਧੀ ਮਸਲਿਆਂ ਵਾਲੇ ਵਾਰਡਾਂ 'ਚ ਜਲਦ ਕੰਮ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼
  • ਬਰਸਾਤੀ ਨਾਲਿਆਂ/ ਡਰੇਨਾਂ ਦੀ ਫੌਰੀ ਸਫ਼ਾਈ ਕਰਾਉਣ ਦੀ ਹਦਾਇਤ

ਬਰਨਾਲਾ, 8 ਜੁਲਾਈ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਸ਼ੁਰੂ ਹੋ ਗਿਆ ਹੈ

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 
  • ਮੌਕੇ 'ਤੇ ਹੀ ਅਧਿਕਾਰੀਆਂ ਨੂੰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ

ਅੰਮ੍ਰਿਤਸਰ, 8 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਗਲੀ ਰਾਧਾ ਵੱਲਭ, ਗਲੀ ਚਾਹ ਵਾਲੀ, ਗਲੀ ਸੁਰਮੇਸ਼ਾ

ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ 

ਅੰਮ੍ਰਿਤਸਰ 8 ਜੁਲਾਈ 2024 : ਨੀਤੀ ਆਯੋਗ ਦੁਆਰਾ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦਾ ਦੂਜਾ ਸਮਾਗਮ ਅੱਜ ਹਰਸ਼ਾ ਛੀਨਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਸੋਨਮ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਟੀਚਾ ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਉਣਾ

ਤਰੰਗ ਮੇਲਾ ਅੰਮ੍ਰਿਤਸਰ ਵਿਖੇ ਸਮਾਪਤ ਹੋਇਆ

ਅੰਮ੍ਰਿਤਸਰ 8 ਜੁਲਾਈ 2024 : ਨਾਬਾਰਡ ਪੰਜਾਬ ਨੇ ONDC ਅਤੇ SFAC ਨਾਲ ਮਿਲ ਕੇ ਤਰੰਗ FPO ਮੇਲਾ 05 ਤੋਂ 07 ਜੁਲਾਈ ਤੱਕ ਅੰਮ੍ਰਿਤਸਰ ਦੇ ਰਜਿੰਦਰਾ ਰਿਜ਼ੋਰਟ ਵਿਖੇ ਆਯੋਜਿਤ ਕੀਤਾ। ਮੇਲੇ ਦਾ ਉਦਘਾਟਨ ਸ੍ਰੀ ਰਘੂਨਾਥ ਬੀ, ਸੀਜੀਐਮ ਨਾਬਾਰਡ ਪੰਜਾਬ ਨੇ ਕੀਤਾ। ਉਦਘਾਟਨੀ ਸਮਾਗਮ ਵਿੱਚ ਜ਼ੋਨਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਖੇਤਰੀ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ, ਮੁੱਖ