news

Jagga Chopra

Articles by this Author

ਮੈਂ ਹਮੇਸ਼ਾ ਪਰਿਵਾਰ ਅਤੇ ਪੰਥ ਵਿੱਚੋਂ ਪੰਥ ਦੀ ਹੀ ਚੋਣ ਕਰਾਂਗਾ : ਅੰਮ੍ਰਿਤਪਾਲ 

ਚੰਡੀਗੜ੍ਹ, 7 ਜੁਲਾਈ 2024 : ਡਿਬਰੂਗੜ੍ਹ ਜੇਲ ‘ਚ ਬੰਦ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਹ ਪੰਥ ਅਤੇ ਪਰਿਵਾਰ ‘ਚੋਂ ਪੰਥ ਦੀ ਚੋਣ ਕਰਨਗੇ। ਉਨ੍ਹਾਂ ਲਿਖਿਆ ਕਿ ਅੱਜ ਜਦੋਂ ਮੈਨੂੰ ਮਾਂ ਵੱਲੋਂ ਕੱਲ੍ਹ ਦਿੱਤੇ ਬਿਆਨ ਬਾਰੇ ਪਤਾ ਲੱਗਾ ਤਾਂ ਮੈਨੂੰ ਬਹੁਤ ਦੁੱਖ ਹੋਇਆ ਕਿ ਉਨ੍ਹਾਂ ਵੱਲੋਂ ਅਜਿਹਾ

ਕੀਅਰ ਸਟਾਰਮਰ ਦੀ ਕੈਬਨਿਟ ਵਿੱਚ ਭਾਰਤੀ ਅਤੇ ਪੀਓਕੇ ਮੂਲ ਦੀਆਂ ਮਹਿਲਾ ਸੰਸਦ ਮੈਂਬਰ 

ਲੰਡਨ, 7 ਜੁਲਾਈ 2024 : ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੂੰ ਸ਼ਾਨਦਾਰ ਜਿੱਤ ਮਿਲੀ ਹੈ। ਇਸ ਇੱਕਤਰਫਾ ਜਿੱਤ ਵਿੱਚ ਹਾਊਸ ਆਫ ਕਾਮਨਜ਼ ਦੀਆਂ ਕੁੱਲ 650 ਸੀਟਾਂ ਵਿੱਚੋਂ ਲੇਬਰ ਪਾਰਟੀ ਨੂੰ 412 ਸੀਟਾਂ ਮਿਲੀਆਂ। ਇਸ ਦੇ ਨਾਲ ਹੀ ਕੰਜ਼ਰਵੇਟਿਵ ਪਾਰਟੀ ਨੂੰ ਸਿਰਫ਼ 121 ਸੀਟਾਂ ਮਿਲੀਆਂ ਹਨ। ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੀ ਜਿੱਤ ਗਏ ਹਨ ਪਰ ਉਹਨਾਂ ਦੀ

ਤਿੰਨ ਕਾਨੂੰਨ ਲਾਗੂ ਕਰਨ ਲਈ ਪੈਦਾ ਹੋ ਸਕਦਾ ਹੈ ਵਿੱਤੀ ਸੰਕਟ, ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
  • ਚਲਾਨ ਪੇਸ਼ ਕਰਨ ਤੱਕ ਐਫਆਈਆਰ ਦਰਜ ਕਰਨ ਨਾਲ ਸਬੰਧਤ ਸਾਰਾ ਕੰਮ ਆਨਲਾਈਨ ਕੀਤਾ ਜਾਣਾ ਹੈ।
  • ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ, 7 ਜੁਲਾਈ 2024 : ਵਿੱਤੀ ਸੰਕਟ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਨਵੇਂ ਕਾਨੂੰਨਾਂ, ਭਾਰਤੀ ਨਿਆਂ ਸੰਹਿਤਾ, ਭਾਰਤੀ ਸਿਵਲ ਰੱਖਿਆ ਕੋਡ ਅਤੇ ਭਾਰਤੀ ਸਬੂਤ ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਰਾਹ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਜਲੰਧਰ, 7 ਜੁਲਾਈ 2024 : ਜਲੰਧਰ ਪੱਛਮੀ ਜਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਭਗਵੰਤ ਮਾਨ ਦੀ ਅਗਵਾਈ ‘ਚ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਸੇ ਤਰਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਗੁਰਚਰਨ ਸਿੰਘ ਪਰਮਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ

ਸਿੱਧੂ ਮੂਸੇਵਾਲਾ ਨਾਲ ਥਾਰ 'ਚ ਸਵਾਰ ਦੋਵੇਂ ਸਾਥੀ ਨਹੀਂ ਹੋਏ ਅਦਾਲਤ 'ਚ ਪੇਸ਼, ਬਤੌਰ ਗਵਾਹ ਦੋਵਾਂ ਦੀ ਸੀ ਪੇਸ਼ੀ

ਮਾਨਸਾ, 6 ਜੁਲਾਈ 2024 : ਸਿੱਧੂ ਮੂਸੇ ਵਾਲਾ ਕਤਲਕਾਂਡ 'ਚ ਗਵਾਹ ਜ਼ਿਲ੍ਹਾ ਮਾਨਸਾ ਦੀ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨੂੰ ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਪੇਸ਼ੀ ਲਈ ਗਵਾਹ ਵਜੋਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ ਅਤੇ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ

ਜਦ ਦੀ ਆਪ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜੀ ਹੈ : ਸੁਨੀਲ ਜਾਖੜ

ਲੁਧਿਆਣਾ, 6 ਜੁਲਾਈ 2024 : ਬੀਤੇ ਦਿਨੀਂ ਸ਼ਿਵ ਸੈਨਾ ਦੇ ਆਗੂ ਤੇ ਹੋਏ ਹਮਲੇ ਤੋਂ ਬਾਅਦ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖਰ ਉਨ੍ਹਾਂ ਦਾ ਹਾਲ ਜਾਨਣ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਪੁੱਜੇ। ਇਸ ਮੌਕੇ ਪੰਜਾਬ ਸਰਕਾਰ ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਖੁਦ ਸੋਧੇ ਲਾਉਣ ਦਾ ਇਹ ਚਲਣ ਚੱਲ ਪਿਆ ਹੈ। ਉਹਨਾਂ ਕਿਹਾ ਕਿ ਇਹ ਖਤਰਨਾਕ ਹੈ ਅਜਿਹਾ

ਚੀਨ 'ਚ ਤੂਫਾਨ ਕਾਰਨ 5 ਲੋਕਾਂ ਦੀ ਮੌਤ, 33 ਜ਼ਖਮੀ

ਬੀਜਿੰਗ, 6 ਜੁਲਾਈ 2024 : ਪੂਰਬੀ ਚੀਨ ਦੇ ਇੱਕ ਕਸਬੇ ਵਿੱਚ ਤੂਫਾਨ ਆਇਆ, ਜਿਸ ਦੇ ਨਤੀਜੇ ਵਜੋਂ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 100 ਹੋਰ ਜ਼ਖਮੀ ਹੋ ਗਏ। ਸ਼ਕਤੀਸ਼ਾਲੀ ਤੂਫ਼ਾਨ ਨੇ ਕਾਫ਼ੀ ਤਬਾਹੀ ਮਚਾਈ, ਘਰਾਂ ਦੀਆਂ ਛੱਤਾਂ ਪਾੜ ਦਿੱਤੀਆਂ ਅਤੇ ਦਰੱਖਤਾਂ ਨੂੰ ਜੜ੍ਹੋਂ ਪੁੱਟ ਦਿੱਤਾ, ਮਲਬਾ ਹਵਾ ਵਿਚ ਫੈਲ ਗਿਆ। ਸੀਐਨਐਨ ਦੇ ਅਨੁਸਾਰ, ਘਟਨਾ ਨੂੰ ਵੀਡੀਓ ਵਿੱਚ ਕੈਦ

ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਤਿੰਨੋਂ ਪਾਰਟੀਆਂ ਪ੍ਰੇਸ਼ਾਨ ਹਨ ਕਿ ਆਮ ਘਰਾਂ ਦੇ ਨੌਜਵਾਨ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਕਿਵੇਂ ਬਣ ਗਏ : ਮਾਨ 
  • ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ 
  • ਮਾਨ ਦਾ ਕਾਂਗਰਸ 'ਤੇ ਹਮਲਾ, ਕਿਹਾ- ਜੋ ਕਾਂਗਰਸ ਦੀ ਡਿਪਟੀ ਮੇਅਰ ਹੁੰਦਿਆਂ ਗਲੀਆਂ, ਨਾਲੀਆਂ ਤੇ ਸੀਵਰੇਜ ਦਾ ਕੰਮ ਨਹੀਂ ਕਰਵਾ ਸਕੀ, ਉਹ ਕਦੇ ਵੀ ਪੂਰੇ ਇਲਾਕੇ ਦੇ ਵਿਕਾਸ ਕਾਰਜ ਨਹੀਂ ਕਰਵਾ ਸਕਦੀ
  • ਸ਼ੀਤਲ ਅੰਗੁਰਾਲ 'ਤੇ ਮਾਨ ਨੇ ਕਿਹਾ- ਇਸ ਨੂੰ ਅਜਿਹਾ ਸਬਕ ਸਿਖਾਓ ਕਿ ਕੋਈ ਮੁੜ ਇਸ
ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਵਧੇਗੀ ਜਾਗਰੂਕਤਾ : ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ
  • ਪਸ਼ੂ ਪਾਲਣ ਮੰਤਰੀ ਨੇ ਕਿਹਾ, ਰਾਜ ਸਰਕਾਰ ਪਸ਼ੂ ਪਾਲਣ ਨੂੰ ਕਰ ਰਹੀ ਹੈ ਉਤਸਾਹਿਤ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ

ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਅਤੇ ਦੀਪਕ ਭਗਤ ਆਪ 'ਚ ਸ਼ਾਮਲ 
  • ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ
  • ਮੋਹਿੰਦਰ ਭਗਤ ਇਕ ਇਮਾਨਦਾਰ ਆਗੂ, ਉਨ੍ਹਾਂ ਦੇ ਵਿਧਾਇਕ ਬਣਨ ਤੋਂ ਬਾਅਦ ਜਲੰਧਰ ਪੱਛਮੀ ਦਾ ਹੋਰ ਤੇਜ਼ੀ ਨਾਲ ਹੋਵੇਗਾ ਵਿਕਾਸ- ਭਗਵੰਤ ਮਾਨ

ਜਲੰਧਰ, 6 ਜੁਲਾਈ 2024 : ਆਮ ਆਦਮੀ ਪਾਰਟੀ 'ਆਪ' ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ