- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ
ਫਰੀਦਕੋਟ, 6 ਜੁਲਾਈ 2024 : ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਸਹਿਯੋਗ ਨਾਲ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ